Guru Granth Sahib Translation Project

Guru Granth Sahib Ji English Translation

The Guru Granth Sahib Ji is much more than a scripture. It contained timeless wisdom transcending the boundaries of religious bias and emphasizing man’s oneness in front of ultimate reality. It evidences great teachings on morality, righteousness, social justice, and the nature of God—all documented by poetic beauty and lyrical expression that beckons seekers from every walk of life to the path of compassion, humility, and selfless service.

The hymns in Guru Granth Sahib Ji are all arranged in different Ragas, which evoke different emotional and spiritual states. Hence, the musical arrangement brings a more complete, or full, spiritual experiencing of the reader and/or listener. Guru Granth Sahib Ji teaches self-realization and leads people toward their soulful selves by telling man that true spirituality lies in living out a righteous life while serving the Creator through humanness.

The Guru Granth Sahib Ji is questioned and continues to serve as an inspiration to millions around the world to guide people toward lifestyles steeped in spiritual illumination and inner peace. The timeless wisdom and universal message, therefore, have gone deep into many cultures and generations. That is why it is not a scripture; rather, it is light—life-light, and guides humankind.

 

ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥
 rasnaa ramat sunat sukh sarvanaa chit chaytay sukh ho-ee.
The tongue enjoys spiritual peace by uttering Naam and ears by listening to it;celestial peace prevails in the mind by remembering Naam with adoration.
ਨਾਮ ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ।

ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥ 
maa-i-aa mohi palayti-aa antar agi-aan gubaar.
You remain entangled in the love for materialism and have darkness of spiritual ignorance within you.
ਤੂੰ (ਸਦਾ) ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈਂ, ਤੇਰੇ ਅੰਦਰ ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਘੁੱਪ ਹਨੇਰਾ ਹੈ।

ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ 
kilvikh paap sabh katee-ah ha-umai chukai gumaan.
All one’s sins are eradicated and one’s egotism and arrogance vanish (by lovingly remembering God).
(ਸਿਮਰਨ ਕੀਤਿਆਂ ਮਨੁੱਖ ਦੇ) ਸਾਰੇ ਪਾਪ ਐਬ ਕੱਟੇ ਜਾਂਦੇ ਹਨ, (ਮਨ ਵਿਚੋਂ) ਹਉਮੈ ਅਹੰਕਾਰ ਦੂਰ ਹੋ ਜਾਂਦਾ ਹੈ।

ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੫੦॥ 
har har kirpaa Dhaar parabh jan naanak jap har naam. ||50||
O’ God, bestow mercy, so that Your devotee Nanak may always keep remembering Your Name with loving devotion. ||50||
ਹੇ ਪ੍ਰਭੂ, ਮਿਹਰ ਕਰ, ਤਾਂ ਕਿ ਤੇਰਾ ਦਾਸ ਨਾਨਕ ਸਦਾ ਤੇਰਾ ਨਾਮ ਜਪਦਾ ਰਹੇ ॥੫੦॥

ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥ 
jal hee tay sabh oopjai bin jal pi-aas na jaa-ay.
The entire creation comes from the water of Naam, and that is why one’s thirst for Maya is not quenched without the water of Naam.
(ਹਰਿ-ਨਾਮ) ਜਲ ਤੋਂ ਹੀ ਸਾਰੀ ਸ੍ਰਿਸ਼ਟੀ ਪੈਦਾ ਹੁੰਦੀ ਹੈ (ਤਾਹੀਏਂ ਹਰਿ-ਨਾਮ) ਜਲ ਤੋਂ ਬਿਨਾ ( ਜੀਵ ਦੀ ਮਾਇਆ ਦੀ) ਤ੍ਰਿਹ ਦੂਰ ਨਹੀਂ ਹੁੰਦੀ।

ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥ 
baabeehay tan man sukh ho-ay jaaN tat boond muhi paa-ay.
The body and mind of a rain bird like seeker, is delighted only when the essence of the drop of Naam falls into his mouth.
ਜਦੋਂ ਪਪੀਹਾ ( ਨਾਮ-ਬੂੰਦ ਦਾ ਰਸੀਆ) ਨਾਮ-ਬੂੰਦ (ਆਪਣੇ) ਮੂੰਹ ਵਿਚ ਪਾਂਦਾ ਹੈ, ਤਦੋਂ ਉਸ ਦੇ ਤਨ ਵਿਚ ਆਨੰਦ ਪੈਦਾ ਹੁੰਦਾ ਹੈ।

ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥
nadar karahi jay aapnee taaN aapay laihi savaar.
O’ God, if You bestow Your gracious glance on the human beings, then You Yourself embellish their spiritual lives.
ਜੇ ਤੂੰ ਮਿਹਰ ਦੀ ਨਿਗਾਹ ਕਰੇਂ, ਤਾਂ ਤੂੰ ਆਪ ਹੀ (ਜੀਵਾਂ ਦੇ ਆਤਮਕ ਜੀਵਨ) ਸੋਹਣੇ ਬਣਾ ਲੈਂਦਾ ਹੈਂ।

ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥
ha-o jee-o karee tis vita-o cha-o khannee-ai jo mai piree dikhaava-ay.
I would sacrifice my life to anyone who helps me visualize my beloved God.
ਜਿਹੜਾ ਮੈਨੂੰ ਮੇਰੇ ਪਿਆਰੇ ਦਾ ਦਰਸ਼ਨ ਕਰਾ ਦੇਵੇ, ਮੈਂ ਉਸ ਤੋਂ (ਆਪਣੀ) ਜਿੰਦ ਚਾਰ ਟੋਟੇ ਕਰ ਦਿਆਂ (ਸਦਕੇ ਕਰਨ ਨੂੰ ਤਿਆਰ ਹਾਂ)।

ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥ 
nij kar daykhi-o jagat mai ko kaahoo ko naahi.
I had looked upon the world as my own, but no one is a lasting support for anyone.
ਮੈਂ ਜਗਤ ਨੂੰ ਆਪਣਾ ਸਮਝ ਕੇ ਹੀ ਵੇਖਦਾ ਰਿਹਾ, (ਪਰ ਇਥੇ ਤਾਂ) ਕੋਈ ਕਿਸੇ ਦਾ ਭੀ (ਸਦਾ ਲਈ ਆਪਣਾ) ਨਹੀਂ ਹੈ।

ਮਃ ੧ ॥
mehlaa 1.
Salok, First Guru:

Scroll to Top
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/