Guru Granth Sahib Translation Project

guru-granth-sahib-chinese-page-816

Page 816

ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥ 在吟唱上帝的名字的地方,那个地方是有福的,住在那里的人也是有福的
ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥ 在那里,哈里的故事和基尔坦仍然非常多,那个地方已经成为一个幸福与和平的地方。3
ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥ 孤儿的纳特神,从发自内心地永远不会忘记
ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨੯॥੫੯॥ 那纳克在主的避难所,他手里拿着一切。4.26.56
ਬਿਲਾਵਲੁ ਮਹਲਾ ੫ ॥ 比拉夫卢•马哈拉 5
ਜਿਨਿ ਤੂ ਬੰਧਿ ਕਰਿ ਛੋਡਿਆ ਫੁਨਿ ਸੁਖ ਮਹਿ ਪਾਇਆ ॥ 生物啊!谁把你从子宫的束缚中解放出来,让你重新回到生活的乐趣中,
ਸਦਾ ਸਿਮਰਿ ਚਰਣਾਰਬਿੰਦ ਸੀਤਲ ਹੋਤਾਇਆ ॥੧॥ 永远记住他的脚,这样你就会变得快乐和冷静。1
ਜੀਵਤਿਆ ਅਥਵਾ ਮੁਇਆ ਕਿਛੁ ਕਾਮਿ ਨ ਆਵੈ ॥ 在活着或死后,没有什么是有效的
ਜਿਨਿ ਏਹੁ ਰਚਨੁ ਰਚਾਇਆ ਕੋਊ ਤਿਸ ਸਿਉ ਰੰਗੁ ਲਾਵੈ ॥੧॥ ਰਹਾਉ ॥ 只有沉浸在创造这个创造者的赞美中才是合适的。1.敬请关注
ਰੇ ਪ੍ਰਾਣੀ ਉਸਨ ਸੀਤ ਕਰਤਾ ਕਰੈ ਘਾਮ ਤੇ ਕਾਢੈ ॥ 生物啊!上帝,实干家,创造夏天和寒冷,并减轻自己的痛苦
ਕੀਰੀ ਤੇ ਹਸਤੀ ਕਰੈ ਟੂਟਾ ਲੇ ਗਾਢੈ ॥੨॥ 他从一只小蚂蚁身上变出了一头强壮的大象,并连接了那只破碎的大象。2
ਅੰਡਜ ਜੇਰਜ ਸੇਤਜ ਉਤਭੁਜਾ ਪ੍ਰਭ ਕੀ ਇਹ ਕਿਰਤਿ ॥ Andaz、Jeraj、Svedaja和Udbhij - 这四个来源是上帝的创造
ਕਿਰਤ ਕਮਾਵਨ ਸਰਬ ਫਲ ਰਵੀਐ ਹਰਿ ਨਿਰਤਿ ॥੩॥ 通过做记住哈里纳姆的吉祥事迹,所有的果实都得到了。3
ਹਮ ਤੇ ਕਛੂ ਨ ਹੋਵਨਾ ਸਰਣਿ ਪ੍ਰਭ ਸਾਧ ॥ 主!我们什么都不会发生,所以我们皈依了一个和尚
ਮੋਹ ਮਗਨ ਕੂਪ ਅੰਧ ਤੇ ਨਾਨਕ ਗੁਰ ਕਾਢ ॥੪॥੩੦॥੬੦॥ 那纳克啊!我曾经全神贯注地爱着玛雅,但上师把我从这个世界的盲井里扔了出来。4.30.60
ਬਿਲਾਵਲੁ ਮਹਲਾ ੫ ॥ 比拉夫卢•马哈拉 5
ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥ 我在许多森林和地方寻找上帝
ਅਛਲ ਅਛੇਦ ਅਭੇਦ ਪ੍ਰਭ ਐਸੇ ਭਗਵਾਨ ॥੧॥ 我们的神是这样的,他是不欺骗的、不朽的和神秘的。1
ਕਬ ਦੇਖਉ ਪ੍ਰਭੁ ਆਪਨਾ ਆਤਮ ਕੈ ਰੰਗਿ ॥ 我不知道我什么时候才能看到我灵魂的颜色的上帝
ਜਾਗਨ ਤੇ ਸੁਪਨਾ ਭਲਾ ਬਸੀਐ ਪ੍ਰਭ ਸੰਗਿ ॥੧॥ ਰਹਾਉ ॥ 保持清醒比梦中我与上帝同住要好。1.敬请关注
ਬਰਨ ਆਸ੍ਰਮ ਸਾਸਤ੍ਰ ਸੁਨਉ ਦਰਸਨ ਕੀ ਪਿਆਸ ॥ 在我渴望看到上帝的渴望中,我一直在听四个瓦尔纳,四个静修林和经文的教导
ਰੂਪੁ ਨ ਰੇਖ ਨ ਪੰਚ ਤਤ ਠਾਕੁਰ ਅਬਿਨਾਸ ॥੨॥ 我们的塔库尔是坚不可摧的,没有形状,没有形状,也不是由五种元素组成的。2
ਓਹੁ ਸਰੂਪੁ ਸੰਤਨ ਕਹਹਿ ਵਿਰਲੇ ਜੋਗੀਸੁਰ ॥ 罕见的瑜伽士和圣人描述了他的形式
ਕਰਿ ਕਿਰਪਾ ਜਾ ਕਉ ਮਿਲੇ ਧਨਿ ਧਨਿ ਤੇ ਈਸੁਰ ॥੩॥ 那些因着神的恩典找到神的人是有福的。3
ਸੋ ਅੰਤਰਿ ਸੋ ਬਾਹਰੇ ਬਿਨਸੇ ਤਹ ਭਰਮਾ ॥ 他们内外到处看到主,他们的幻觉被摧毁了
ਨਾਨਕ ਤਿਸੁ ਪ੍ਰਭੁ ਭੇਟਿਆ ਜਾ ਕੇ ਪੂਰਨ ਕਰਮਾ ॥੪॥੩੧॥੬੧॥ 那纳克啊!只有那些命运完美的人才能找到上帝。4.31.61
ਬਿਲਾਵਲੁ ਮਹਲਾ ੫ ॥ 比拉夫卢•马哈拉 5
ਜੀਅ ਜੰਤ ਸੁਪ੍ਰਸੰਨ ਭਏ ਦੇਖਿ ਪ੍ਰਭ ਪਰਤਾਪ ॥ 看到上帝的荣耀,所有众生都变得快乐
ਕਰਜੁ ਉਤਾਰਿਆ ਸਤਿਗੁਰੂ ਕਰਿ ਆਹਰੁ ਆਪ ॥੧॥ 萨古鲁本人曾试图偿还我的债务。1
ਖਾਤ ਖਰਚਤ ਨਿਬਹਤ ਰਹੈ ਗੁਰ ਸਬਦੁ ਅਖੂਟ ॥ 上师的词是akshaya,它不会以吃和花掉它而结束,即使用它
ਪੂਰਨ ਭਈ ਸਮਗਰੀ ਕਬਹੂ ਨਹੀ ਤੂਟ ॥੧॥ ਰਹਾਉ ॥ 我们的命名材料已经完全组装好,永远不会减少。1.敬请关注
ਸਾਧਸੰਗਿ ਆਰਾਧਨਾ ਹਰਿ ਨਿਧਿ ਆਪਾਰ ॥ 在萨杜斯的陪伴下崇拜哈里会提供巨额资金
ਧਰਮ ਅਰਥ ਅਰੁ ਕਾਮ ਮੋਖ ਦੇਤੇ ਨਹੀ ਬਾਰ ॥੨॥ 上帝不会拖延给予佛法、意义、工作和救赎。2
ਭਗਤ ਅਰਾਧਹਿ ਏਕ ਰੰਗਿ ਗੋਬਿੰਦ ਗੁਪਾਲ ॥ 奉献者总是集中精力并沉浸在对戈文德的崇拜中
ਰਾਮ ਨਾਮ ਧਨੁ ਸੰਚਿਆ ਜਾ ਕਾ ਨਹੀ ਸੁਮਾਰੁ ॥੩॥ 他们以拉姆的名义积累了财富,这是巨大的。3
ਸਰਨਿ ਪਰੇ ਪ੍ਰਭ ਤੇਰੀਆ ਪ੍ਰਭ ਕੀ ਵਡਿਆਈ ॥ 主!奉献者留在你的庇护所里,这是你的荣耀
ਨਾਨਕ ਅੰਤੁ ਨ ਪਾਈਐ ਬੇਅੰਤ ਗੁਸਾਈ ॥੪॥੩੨॥੬੨॥ 那纳克啊!那个永恒之主的尽头是找不到的。4.32.62
ਬਿਲਾਵਲੁ ਮਹਲਾ ੫ ॥ 比拉夫卢•马哈拉 5
ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥ 所有的工作都是通过敬拜完全的主来完成的
ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥੧॥ ਰਹਾਉ ॥ 实干家神居住在卡尔塔普尔的圣徒附近(即在萨桑)。1
ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥ 向上师祈祷没有任何障碍
ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥੧॥ 戈文德是他的奉献者的保护者,他的名字是他们一生的资本。1
Scroll to Top
jp1131 https://login-bobabet.net/ https://sugoi168daftar.com/ https://login-domino76.com/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/
jp1131 https://login-bobabet.net/ https://sugoi168daftar.com/ https://login-domino76.com/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/