Guru Granth Sahib Translation Project

guru-granth-sahib-chinese-page-817

Page 817

ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥ 奉献者的商店里充满了这个名字的资本,而且从不缺乏它们
ਚਰਨ ਕਮਲ ਮਨਿ ਤਨਿ ਬਸੇ ਪ੍ਰਭ ਅਗਮ ਅਪਾਰ ॥੨॥ 主是不可理解和无限的,他美丽的脚和莲花住在我的思想和身体里。2
ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥ 通过赢得这个名字,所有的圣徒在卡尔塔普尔仍然快乐,他们不乏任何东西
ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਜਗਦੀਸੈ ॥੩॥ 靠着圣徒的恩典,我找到了完美的主贾格迪什。3
ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥ 每个人都在欢呼,真理之地看起来非常美丽
ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ ਪਾਇਆ ॥੪॥੩੩॥੬੩॥ 那纳克啊!通过唱诵主的名字,幸福的宝库,你找到了完美的上师。4.33.63
ਬਿਲਾਵਲੁ ਮਹਲਾ ੫ ॥ 比拉夫卢•马哈拉 5
ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗ ॥ 通过崇拜哈里,有机体变得健康
ਰਾਮਚੰਦ ਕੀ ਲਸਟਿਕਾ ਜਿਨਿ ਮਾਰਿਆ ਰੋਗੁ ॥੧॥ ਰਹਾਉ ॥ 这个Hari-Naam是Shri Ram Chandra的棍子,它摧毁了这种疾病。1.敬请关注
ਗੁਰੁ ਪੂਰਾ ਹਰਿ ਜਾਪੀਐ ਨਿਤ ਕੀਚੈ ਭੋਗੁ ॥ 如果由普尔纳上师念诵哈里,那么就会有持续的快乐
ਸਾਧਸੰਗਤਿ ਕੈ ਵਾਰਣੈ ਮਿਲਿਆ ਸੰਜੋਗੁ ॥੧॥ 我向圣徒的陪伴鞠躬,由于他们实现了巧合。1
ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਓਗੁ ॥ 通过做西姆兰,获得了幸福,消除了脱节,
ਨਾਨਕ ਪ੍ਰਭ ਸਰਣਾਗਤੀ ਕਰਣ ਕਾਰਣ ਜੋਗੁ ॥੨॥੩੪॥੬੪॥ 那纳克在主的避难所,他有能力做和做。2.34.54米
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ 拉古•比拉夫卢•马哈拉 5 杜帕德•加鲁 5
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ 我已经放弃了所有其他补救措施,并以'的名义服用了药物
ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ 有了这个,热,罪恶和所有疾病都被消除了,头脑变得凉爽。1
ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ 通过崇拜普尔纳上师,所有的悲伤都被消除了
ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ 神靠着恩典拯救了我。1.敬请关注
ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ 主抓住我的胳膊,把我从薄伽罗中拉出来
ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥ 那纳克啊!通过敬拜上帝,我的身心变得快乐,我变得无所畏惧。2.1.65
ਬਿਲਾਵਲੁ ਮਹਲਾ ੫ ॥ 比拉夫卢•马哈拉 5
ਕਰੁ ਧਰਿ ਮਸਤਕਿ ਥਾਪਿਆ ਨਾਮੁ ਦੀਨੋ ਦਾਨਿ ॥ 通过将他的手放在我的头上,上帝已经吸收了我的服侍,并给了我名字和爱德
ਸਫਲ ਸੇਵਾ ਪਾਰਬ੍ਰਹਮ ਕੀ ਤਾ ਕੀ ਨਹੀ ਹਾਨਿ ॥੧॥ 至尊灵魂的服务是成功的,不会造成任何伤害。1
ਆਪੇ ਹੀ ਪ੍ਰਭੁ ਰਾਖਤਾ ਭਗਤਨ ਕੀ ਆਨਿ ॥ 主自己尊重他的奉献者
ਜੋ ਜੋ ਚਿਤਵਹਿ ਸਾਧ ਜਨ ਸੋ ਲੇਤਾ ਮਾਨਿ ॥੧॥ ਰਹਾਉ ॥ 无论圣徒在他们心中的想法如何,上帝都会尊重他们。1.敬请关注
ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭ ਕੇ ਪ੍ਰਾਨ ॥ 奉献者是主的亲人,他们的灵魂,他们留在他的脚下
ਸਹਜਿ ਸੁਭਾਇ ਨਾਨਕ ਮਿਲੇ ਜੋਤੀ ਜੋਤਿ ਸਮਾਨ ॥੨॥੨॥੬੬॥ 那纳克啊!他们自然地在上帝里面找到,他们的光融合成最终的光。2.2.66
ਬਿਲਾਵਲੁ ਮਹਲਾ ੫ ॥ 比拉夫卢•马哈拉 5
ਚਰਣ ਕਮਲ ਕਾ ਆਸਰਾ ਦੀਨੋ ਪ੍ਰਭਿ ਆਪਿ ॥ 主自己已经庇护了他的脚
ਪ੍ਰਭ ਸਰਣਾਗਤਿ ਜਨ ਪਰੇ ਤਾ ਕਾ ਸਦ ਪਰਤਾਪੁ ॥੧॥ 躺在上帝庇护下的奉献者已经永远成为他们的荣耀。1
ਰਾਖਨਹਾਰ ਅਪਾਰ ਪ੍ਰਭ ਤਾ ਕੀ ਨਿਰਮਲ ਸੇਵ ॥ 耶和华是保护者,服侍他可以净化心灵
ਰਾਮ ਰਾਜ ਰਾਮਦਾਸ ਪੁਰਿ ਕੀਨ੍ਹ੍ਹੇ ਗੁਰਦੇਵ ॥੧॥ ਰਹਾਉ ॥ 古鲁德夫在阿姆利则市建立了Ram Rajya。1.敬请关注
ਸਦਾ ਸਦਾ ਹਰਿ ਧਿਆਈਐ ਕਿਛੁ ਬਿਘਨੁ ਨ ਲਾਗੈ ॥ 总是默想上帝是没有障碍的
ਨਾਨਕ ਨਾਮੁ ਸਲਾਹੀਐ ਭਇ ਦੁਸਮਨ ਭਾਗੈ ॥੨॥੩॥੬੭॥ 那纳克啊!甚至敌人也通过美化这个名字来逃跑。2.3.67
ਬਿਲਾਵਲੁ ਮਹਲਾ ੫ ॥ 比拉夫卢•马哈拉 5
ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ 在萨杜斯的聚会中,一个人应该全心全意地敬拜上帝
ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥ 通过赞美和赞美上帝,雅玛从远方逃跑。1
ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥ 每天念诵罗摩名字的人总是醒着的


© 2017 SGGS ONLINE
Scroll to Top