Guru Granth Sahib Translation Project

guru-granth-sahib-chinese-page-831

Page 831

ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥੧॥ 谁忘记了上帝的荣耀,就认为他的瑜伽和牺牲是失败的。1
ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥ 那纳克啊!一个放弃骄傲和依恋并赞美戈文德的人,
ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥੨॥੨॥ 通过这种方法,这种生物被称为无生命。2.2
ਬਿਲਾਵਲੁ ਮਹਲਾ ੯ ॥ 比拉夫卢•马哈拉 9
ਜਾ ਮੈ ਭਜਨੁ ਰਾਮ ਕੋ ਨਾਹੀ ॥ 谁不崇拜拉姆
ਤਿਹ ਨਰ ਜਨਮੁ ਅਕਾਰਥੁ ਖੋਇਆ ਯਹ ਰਾਖਹੁ ਮਨ ਮਾਹੀ ॥੧॥ ਰਹਾਉ ॥ 永远记住,他徒劳地失去了人类的出生。1.敬请关注
ਤੀਰਥ ਕਰੈ ਬ੍ਰਤ ਫੁਨਿ ਰਾਖੈ ਨਹ ਮਨੂਆ ਬਸਿ ਜਾ ਕੋ ॥ 一个洗朝圣澡的人,也会禁食,但他的思想不受他的控制,
ਨਿਹਫਲ ਧਰਮੁ ਤਾਹਿ ਤੁਮ ਮਾਨਹੁ ਸਾਚੁ ਕਹਤ ਮੈ ਯਾ ਕਉ ॥੧॥ 所以相信他的正义行为是无用的!我说的是实话。1
ਜੈਸੇ ਪਾਹਨੁ ਜਲ ਮਹਿ ਰਾਖਿਓ ਭੇਦੈ ਨਾਹਿ ਤਿਹ ਪਾਨੀ ॥ 例如,石头浸入水中。但是水不会进入它,
ਤੈਸੇ ਹੀ ਤੁਮ ਤਾਹਿ ਪਛਾਨਹੁ ਭਗਤਿ ਹੀਨ ਜੋ ਪ੍ਰਾਨੀ ॥੨॥ 同样,认出无神的生物。2
ਕਲ ਮੈ ਮੁਕਤਿ ਨਾਮ ਤੇ ਪਾਵਤ ਗੁਰੁ ਯਹ ਭੇਦੁ ਬਤਾਵੈ ॥ 上師解釋了在Kaliyug的區別,活生的人只能以上帝的名義獲得救贖
ਕਹੁ ਨਾਨਕ ਸੋਈ ਨਰੁ ਗਰੂਆ ਜੋ ਪ੍ਰਭ ਕੇ ਗੁਨ ਗਾਵੈ ॥੩॥੩॥ 那纳克啊!最好的人是赞美主的人。3.3
ਬਿਲਾਵਲੁ ਅਸਟਪਦੀਆ ਮਹਲਾ ੧ ਘਰੁ ੧੦ 比拉夫卢 阿斯塔帕迪亚 马哈拉 1 加鲁 10
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਨਿਕਟਿ ਵਸੈ ਦੇਖੈ ਸਭੁ ਸੋਈ ॥ 上帝住在受造物附近,看到一切
ਗੁਰਮੁਖਿ ਵਿਰਲਾ ਬੂਝੈ ਕੋਈ ॥ 很少有人理解这个事实
ਵਿਣੁ ਭੈ ਪਇਐ ਭਗਤਿ ਨ ਹੋਈ ॥ 没有敬畏上帝就没有奉献
ਸਬਦਿ ਰਤੇ ਸਦਾ ਸੁਖੁ ਹੋਈ ॥੧॥ 沉浸在话语中总会有幸福。1
ਐਸਾ ਗਿਆਨੁ ਪਦਾਰਥੁ ਨਾਮੁ ॥ 上帝的名字就是这样一种知识物质,
ਗੁਰਮੁਖਿ ਪਾਵਸਿ ਰਸਿ ਰਸਿ ਮਾਨੁ ॥੧॥ ਰਹਾਉ ॥ 通过上师获得它的人会得到极大的快乐。1.敬请关注
ਗਿਆਨੁ ਗਿਆਨੁ ਕਥੈ ਸਭੁ ਕੋਈ ॥ 每个人都在谈论知识,
ਕਥਿ ਕਥਿ ਬਾਦੁ ਕਰੇ ਦੁਖੁ ਹੋਈ ॥ 但是这样说,他制造了争吵,这让他非常难过
ਕਥਿ ਕਹਣੈ ਤੇ ਰਹੈ ਨ ਕੋਈ ॥ 没有人可以停止发言和讨论
ਬਿਨੁ ਰਸ ਰਾਤੇ ਮੁਕਤਿ ਨ ਹੋਈ ॥੨॥ 事实上,没有人不沉浸在名字和果汁中就获得解放。2
ਗਿਆਨੁ ਧਿਆਨੁ ਸਭੁ ਗੁਰ ਤੇ ਹੋਈ ॥ 知识和禅修都是从上师那里获得的
ਸਾਚੀ ਰਹਤ ਸਾਚਾ ਮਨਿ ਸੋਈ ॥ 一个生活和行为是真实的人,他的思想是真实的
ਮਨਮੁਖ ਕਥਨੀ ਹੈ ਪਰੁ ਰਹਤ ਨ ਹੋਈ ॥ 一个面向他的人只是说说而已,但他的生活行为并不纯洁
ਨਾਵਹੁ ਭੂਲੇ ਥਾਉ ਨ ਕੋਈ ॥੩॥ 以上帝的名义,被遗忘的生物找不到任何地方。3
ਮਨੁ ਮਾਇਆ ਬੰਧਿਓ ਸਰ ਜਾਲਿ ॥ 玛雅把她的思想绑在了迷恋之湖的陷阱上,
ਘਟਿ ਘਟਿ ਬਿਆਪਿ ਰਹਿਓ ਬਿਖੁ ਨਾਲਿ ॥ 玛雅的毒正在以五月的形式传播
ਜੋ ਆਂਜੈ ਸੋ ਦੀਸੈ ਕਾਲਿ ॥ 无论谁出生,似乎都处于死亡的掌控之中
ਕਾਰਜੁ ਸੀਧੋ ਰਿਦੈ ਸਮ੍ਹ੍ਹਾਲਿ ॥੪॥ 谁在心里默想神,他的工作就完成了。4
ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥ 他是将本能放在话语中的智者
ਮਨਮੁਖਿ ਹਉਮੈ ਪਤਿ ਗਵਾਈ ॥ 志愿者在傲慢中失去了名声
ਆਪੇ ਕਰਤੈ ਭਗਤਿ ਕਰਾਈ ॥ 上帝让我敬拜和
ਗੁਰਮੁਖਿ ਆਪੇ ਦੇ ਵਡਿਆਈ ॥੫॥ 他自己赞美上师的脸。5
ਰੈਣਿ ਅੰਧਾਰੀ ਨਿਰਮਲ ਜੋਤਿ ॥ 人生命的夜晚是黑暗的,至高无上的光是纯洁的
ਨਾਮ ਬਿਨਾ ਝੂਠੇ ਕੁਚਲ ਕਛੋਤਿ ॥ 没有上帝的名字,人类就是骗子,肮脏和贱民
ਬੇਦੁ ਪੁਕਾਰੈ ਭਗਤਿ ਸਰੋਤਿ ॥ 吠陀经通过呼唤来宣扬奉献:
ਸੁਣਿ ਸੁਣਿ ਮਾਨੈ ਵੇਖੈ ਜੋਤਿ ॥੬॥ 那些通过聆听他的教诲而集中注意力的众生,他们看到了至高无上的光。6
ਸਾਸਤ੍ਰ ਸਿਮ੍ਰਿਤਿ ਨਾਮੁ ਦ੍ਰਿੜਾਮੰ ॥ 经文和记忆也宣扬naam-simran
ਗੁਰਮੁਖਿ ਸਾਂਤਿ ਊਤਮ ਕਰਾਮੰ ॥ 古鲁穆克做了纳姆-西姆兰最好的工作,这让他的心灵非常平静
ਮਨਮੁਖਿ ਜੋਨੀ ਦੂਖ ਸਹਾਮੰ ॥ 志愿者因跌入许多阴道而遭受了极大的悲伤
ਬੰਧਨ ਤੂਟੇ ਇਕੁ ਨਾਮੁ ਵਸਾਮੰ ॥੭॥ 但是,通过在头脑中灌输上帝的名字,所有的束缚都被打破了。7
ਮੰਨੇ ਨਾਮੁ ਸਚੀ ਪਤਿ ਪੂਜਾ ॥ 默想上帝的名是真正的敬拜和声望
ਕਿਸੁ ਵੇਖਾ ਨਾਹੀ ਕੋ ਦੂਜਾ ॥ 当没有其他人没有上帝时,我看到谁
ਦੇਖਿ ਕਹਉ ਭਾਵੈ ਮਨਿ ਸੋਇ ॥ 我看到并说这就是让我的头脑感觉良好的原因
ਨਾਨਕੁ ਕਹੈ ਅਵਰੁ ਨਹੀ ਕੋਇ ॥੮॥੧॥ 那纳克啊!没有那个主,就没有别的。8.1


© 2017 SGGS ONLINE
error: Content is protected !!
Scroll to Top