Guru Granth Sahib Translation Project

guru-granth-sahib-chinese-page-844

Page 844

ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ 我不相信任何知识,冥想和崇拜,Hari-Naam这个名字活在我的脑海中
ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ 那纳克啊!我不相信任何伪装,朝圣或哈他瑜伽,因为我已经接受了真理。1
ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ 一个浸泡在上帝的爱中的女人爱她生命中的夜晚,发现日子很美
ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ 在他的良心中,上帝唤醒了一个在无知的睡眠中睡觉的女人的爱
ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ 年轻女子被女人这个词唤醒,开始对她心爱的人感觉良好
ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ 我放弃了谎言、欺骗、二元对立和人们的工作
ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ 我把哈里纳姆的项链戴在脖子上,现在我得到了真话的许可
ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ 主!那纳克双手合十问你真理,如果你喜欢,请去做。2
ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ 嘿萨洛尼!从无知的睡梦中醒来,背诵古鲁瓦尼
ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ 谁全心全意地听到了一个不为人知的故事,
ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ 他通过听一个不可言说的故事而获得了涅槃。这一事实很少被任何古鲁穆克人理解
ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ 他沉浸在这个词中,摆脱了自我,获得了三个世界的知识
ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ 他仍然沉浸在上帝中,并继续在脑海中颂扬真理
ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ 那纳克啊!他把无处不在的神灌输在心里。3
ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ 女人啊!呼召你到他宫殿的上帝是热爱奉献的上帝
ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ 通过上师的教导进行奉献,心中有快乐,身体在欲望中变得成功
ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ 活生生的女人,她以言语为食,成就了自己的欲望。通过这种方式,她认出了特里洛基•纳特
ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ 认识她心爱的上帝的人,她的思想永远不会动摇,也不会去别的地方
ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ 上帝啊!你是我的主人,我有你的安慰,我有你的自力
ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥ 那纳克啊!沉迷于真理的人总是纯洁的,上师的话结束了所有的争吵。4.2
ਛੰਤ ਬਿਲਾਵਲੁ ਮਹਲਾ ੪ ਮੰਗਲ 圣歌比拉夫卢玛哈拉 4 曼加尔
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥ 我的主来到我心中的圣人面前,使心灵快乐
ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥ 只有当上师高兴时,我才找到主,现在我和他一起庆祝
ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥ 同一个活着的女人是幸运而美丽的,她的额头上是哈里纳姆的宝石
ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥ 那纳克啊!主是我的主,是我心中所喜悦的。1
ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥ 上帝对谦卑和无尊敬的生物是尊贵的,上帝对所有人都是尊敬的
ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥ 一个通过上师克服了自我的人,不断地唱诵主的名字
ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥ 我的主做他喜欢的事。因此,他仍然沉浸在哈里的颜色中
ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥ 达斯纳纳克很容易加入主,他仍然满足于喝哈里拉萨。2
ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥ 上帝只能在人类出生时找到,所以这是纪念哈里的黄金时间
ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥ 通过上师,活生生的灵魂通过与神圣相遇而变得愉快,并获得极大的喜悦
ਜਿਨ ਮਾਣਸ ਜਨਮਿ ਨ ਪਾਇਆ ਤਿਨ੍ਹ੍ਹ ਭਾਗੁ ਮੰਦੇਰਾ ਰਾਮ ॥ 那些没有在人出生时获得上帝的人,这是他们的不幸
ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥ 主!那纳克是你的仆人,把它放在你的避难所里。3
ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥ 上师以上帝的名义使我坚定,因此身心都浸透在他的色彩中
Scroll to Top
https://keuangan.usbypkp.ac.id/user_guide/lgacor/ https://learning.poltekkesjogja.ac.id/lib/pear/ https://learning.poltekkesjogja.ac.id/lib/ situs slot gacor slot gacor hari ini https://pelatihan-digital.smesco.go.id/.well-known/sgacor/ https://biropemotda.riau.go.id/wp-content/ngg/modules-demo/ https://jurnal.unpad.ac.id/classes/core/appdemo/ slot gacor
jp1131 https://bobabet-asik.com/ https://sugoi168daftar.com/ https://76vdomino.com/ https://jurnal.unpad.ac.id/help/ez_JP/ https://library.president.ac.id/event/jp-gacor/ https://biropemotda.riau.go.id/menus/1131-gacor/ https://akuntansi.feb.binabangsa.ac.id/beasiswa/sijp/ https://pmursptn.unib.ac.id/wp-content/boba/
https://pti.fkip.binabangsa.ac.id/product/hk/ http://febi.uindatokarama.ac.id/wp-content/hk/