Guru Granth Sahib Translation Project

guru-granth-sahib-chinese-page-861

Page 861

ਜਿਸ ਤੇ ਸੁਖ ਪਾਵਹਿ ਮਨ ਮੇਰੇ ਸੋ ਸਦਾ ਧਿਆਇ ਨਿਤ ਕਰ ਜੁਰਨਾ ॥ 天呐!所有幸福都来自主,所以总是用双手合十默想他
ਜਨ ਨਾਨਕ ਕਉ ਹਰਿ ਦਾਨੁ ਇਕੁ ਦੀਜੈ ਨਿਤ ਬਸਹਿ ਰਿਦੈ ਹਰੀ ਮੋਹਿ ਚਰਨਾ ॥੪॥੩॥ 那纳克祈祷:“哈里啊!我只希望这笔捐款能让你美丽的双脚住在我的心中。4.3
ਗੋਂਡ ਮਹਲਾ ੪ ॥ 贡德•马哈拉 4
ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥ 世界上所有的沙阿-巴德沙阿、乌姆劳-萨达和乔杜里都是易腐烂的、虚假的,沉浸在二元性中
ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥੧॥ 唯一永恒的神总是稳定和不可动摇的,所以我的心啊!敬拜他,使他刚强。1
ਮੇਰੇ ਮਨ ਨਾਮੁ ਹਰੀ ਭਜੁ ਸਦਾ ਦੀਬਾਣੁ ॥ 哦,我的心!通过吟唱哈里的名字,他的庇护所是不可动摇的
ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥੧॥ ਰਹਾਉ ॥ 无论谁通过上师的话获得哈里的宫殿,没有人比他更强大。1.留在这里
ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗੁ ਕਸੁੰਭ ਕਚਾਣੁ ॥ 天呐!所有的富人、精英和百万富翁都被摧毁了,就像库松巴花的原始颜色被摧毁一样
ਹਰਿ ਸਤਿ ਨਿਰੰਜਨੁ ਸਦਾ ਸੇਵਿ ਮਨ ਮੇਰੇ ਜਿਤੁ ਹਰਿ ਦਰਗਹ ਪਾਵਹਿ ਤੂ ਮਾਣੁ ॥੨॥ 永远侍奉真正的哈里,通过他,你将在他的宫廷中获得荣耀。2
ਬ੍ਰਾਹਮਣੁ ਖਤ੍ਰੀ ਸੂਦ ਵੈਸ ਚਾਰਿ ਵਰਨ ਚਾਰਿ ਆਸ੍ਰਮ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥ 有四个种姓 - 婆罗门,刹帝利,吠舍和首陀罗,有四个静修林婆罗门,格里哈斯塔,瓦纳普拉斯塔和桑亚斯
ਜਿਉ ਚੰਦਨ ਨਿਕਟਿ ਵਸੈ ਹਿਰਡੁ ਬਪੁੜਾ ਤਿਉ ਸਤਸੰਗਤਿ ਮਿਲਿ ਪਤਿਤ ਪਰਵਾਣੁ ॥੩॥ 就像住在檀香附近的阿琳达也变得芬芳一样,罪人也通过和谐地加入而被接受。3
ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਵਸਿਆ ਭਗਵਾਨੁ ॥ 心中有神居所的,是至高无上的,也是最纯洁的
ਜਨ ਨਾਨਕੁ ਤਿਸ ਕੇ ਚਰਨ ਪਖਾਲੈ ਜੋ ਹਰਿ ਜਨੁ ਨੀਚੁ ਜਾਤਿ ਸੇਵਕਾਣੁ ॥੪॥੪॥ 纳纳克为那些低种姓的仆人洗脚,无论哈里詹人愿意。4.4
ਗੋਂਡ ਮਹਲਾ ੪ ॥ 贡德•马哈拉 4
ਹਰਿ ਅੰਤਰਜਾਮੀ ਸਭਤੈ ਵਰਤੈ ਜੇਹਾ ਹਰਿ ਕਰਾਏ ਤੇਹਾ ਕੋ ਕਰਈਐ ॥ 上帝是无所不在的,无所不在的,每个人都必须按照他的旨意去做
ਸੋ ਐਸਾ ਹਰਿ ਸੇਵਿ ਸਦਾ ਮਨ ਮੇਰੇ ਜੋ ਤੁਧਨੋ ਸਭ ਦੂ ਰਖਿ ਲਈਐ ॥੧॥ 天呐!所以永远敬拜一位拯救你脱离一切痛苦的上帝。1
ਮੇਰੇ ਮਨ ਹਰਿ ਜਪਿ ਹਰਿ ਨਿਤ ਪੜਈਐ ॥ 哦,我的心!唱诵哈里,每天崇拜他
ਹਰਿ ਬਿਨੁ ਕੋ ਮਾਰਿ ਜੀਵਾਲਿ ਨ ਸਾਕੈ ਤਾ ਮੇਰੇ ਮਨ ਕਾਇਤੁ ਕੜਈਐ ॥੧॥ ਰਹਾਉ ॥ 当没有人可以杀戮和没有哈里时,我们为什么要害怕任何事情?1.留在这里
ਹਰਿ ਪਰਪੰਚੁ ਕੀਆ ਸਭੁ ਕਰਤੈ ਵਿਚਿ ਆਪੇ ਆਪਣੀ ਜੋਤਿ ਧਰਈਐ ॥ 整个世界都是由那个创造者哈里创造的,他自己也把他的光放进去了
ਹਰਿ ਏਕੋ ਬੋਲੈ ਹਰਿ ਏਕੁ ਬੁਲਾਏ ਗੁਰਿ ਪੂਰੈ ਹਰਿ ਏਕੁ ਦਿਖਈਐ ॥੨॥ 只有哈里会说一切话,呼唤众生,只有完全的上师才能让他看到那位神。2
ਹਰਿ ਅੰਤਰਿ ਨਾਲੇ ਬਾਹਰਿ ਨਾਲੇ ਕਹੁ ਤਿਸੁ ਪਾਸਹੁ ਮਨ ਕਿਆ ਚੋਰਈਐ ॥ 哦,我的心!告诉我们,当神自己存在于我们的心中和外面的世界时,可以从他那里偷走什么
ਨਿਹਕਪਟ ਸੇਵਾ ਕੀਜੈ ਹਰਿ ਕੇਰੀ ਤਾਂ ਮੇਰੇ ਮਨ ਸਰਬ ਸੁਖ ਪਈਐ ॥੩॥ 哦,我的心!如果一个人真诚地侍奉上帝,那么生活中所有的幸福都会实现。3
ਜਿਸ ਦੈ ਵਸਿ ਸਭੁ ਕਿਛੁ ਸੋ ਸਭ ਦੂ ਵਡਾ ਸੋ ਮੇਰੇ ਮਨ ਸਦਾ ਧਿਅਈਐ ॥ 天呐!一个人必须时刻默想他,他掌控一切,谁是最伟大的
ਜਨ ਨਾਨਕ ਸੋ ਹਰਿ ਨਾਲਿ ਹੈ ਤੇਰੈ ਹਰਿ ਸਦਾ ਧਿਆਇ ਤੂ ਤੁਧੁ ਲਏ ਛਡਈਐ ॥੪॥੫॥ 那纳克啊!哈里和你在一起,你应该一直冥想他,他会把你从雅玛中解放出来。4.5
ਗੋਂਡ ਮਹਲਾ ੪ ॥ 贡德•马哈拉 4
ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥ 我的心向往哈里达山,仿佛渴的人渴望水。1
ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥ 哈里的爱之箭已经落在了我的脑海里,
ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥ 只有上帝知道我心中的痛苦和痛苦。1.留在这里
ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥੨॥ 事实上,他是我的兄弟和恩人,他告诉我一些关于我心爱的哈里的事情。2


© 2017 SGGS ONLINE
Scroll to Top