Guru Granth Sahib Translation Project

guru-granth-sahib-chinese-page-918

Page 918

ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥ 哦,我的上帝!你给什么,这个人就得到什么
ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥ 他接受你自己给的人,其他穷人能做什么好事
ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥ 有人在迷茫中被遗忘,在十个方向上徘徊,但有人通过与这个名字联系起来使他的生活成功
ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥ 那些喜欢上帝离开的人,他们的心因上师的恩典而变得纯净
ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥ 那纳克说,所爱的上帝所赐的人,就领受了。8
ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥ 亲爱的圣徒啊!让我们一起讲述不可言说的主的故事
ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥ 让我们讲述不可言说的上帝的故事,并思考通过什么方法可以实现它
ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥ 只有将他的身体、思想、财富交给上师并服从他的命令,才能找到上帝
ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥ 听从上师的命令,唱出他的真实声音
ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥ 那纳克说:圣徒啊!听着,讲述上帝不可言说的故事。6
ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥ 天呐!没有人聪明地达到上帝
ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥ 天呐!仔细听我说,没有人聪明地找到上帝
ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥ 这个玛雅人就是这样一种魅力,它通过混淆众生而忘记了真相
ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥ 这个莫希尼玛雅也是由上帝创造的,他把幻觉放在欺骗生物的嘴里
ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥ 我把自己献给对这个名字有甜蜜依恋的上帝
ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥ 那纳克说:“善变的头脑啊!没有人聪明地成就了神。10
ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥ 哦,我的心!时刻关注真相
ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥ 你看到的这个家庭并没有和你一起去
ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥ 你为什么痴迷于一个不认识你的家庭
ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ 你不应该做一些你最终会后悔的事情
ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥ 听听萨古鲁的教导,这将与你同在
ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥ 那纳克说:“亲爱的心灵啊!永远默想真理。11
ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥ 不可理解的、看不见的上帝啊!没有人收到你的结局
ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥ 没有人找到你的结局,你知道你自己
ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥ 所有这些生物都是你的游戏(Leela),在这种情况下谁能说什么
ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥ 你是创造这个世界的那一位,在万物中说话和看到
ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥ 那纳克说:“上帝啊!你总是无法接近,没有人找到你的尽头。12
ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥ 我从上师那里得到了花蜜,即使是神、人类和圣贤也在寻找
ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥ 靠着上师的恩典,我领受了花蜜,并在心中灌输了终极真理
ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥ 哦,我的上帝!你創造了所有眾生,但幾乎沒有人來看見和觸摸上師的腳
ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥ 他的贪婪、贪婪和自我已经消失了,他喜欢萨古鲁
ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥ 那纳克说,上帝自己变得快乐的人已经从上师那里得到了花蜜。23米
ਭਗਤਾ ਕੀ ਚਾਲ ਨਿਰਾਲੀ ॥ 奉献者的生活行为与世界上其他人不同
ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥ 奉献者的生活和行为是独一无二的,因为他们必须走在一条非常艰难的道路上
ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥ 他们不想放弃贪婪、贪婪、傲慢和口渴,也不想多说
ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥ 他们必须走这条比剑刃更锋利,比头发还小的路


© 2017 SGGS ONLINE
Scroll to Top