Guru Granth Sahib Translation Project

guru-granth-sahib-chinese-page-934

Page 934

ਜਿਨਿ ਨਾਮੁ ਦੀਆ ਤਿਸੁ ਸੇਵਸਾ ਤਿਸੁ ਬਲਿਹਾਰੈ ਜਾਉ ॥ 他们服侍那给我起名字的人,并把它献在他身上
ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ ਕੋਇ ॥ 创造世界的人是毁灭它的人,没有其他人有能力做到这一点
ਗੁਰ ਪਰਸਾਦੀ ਤਿਸੁ ਸੰਮ੍ਹ੍ਲਾ ਤਾ ਤਨਿ ਦੂਖੁ ਨ ਹੋਇ ॥੩੧॥ 如果你藉着上师的恩典禅修他,那么身体就没有悲伤了。31
ਣਾ ਕੋ ਮੇਰਾ ਕਿਸੁ ਗਹੀ ਣਾ ਕੋ ਹੋਆ ਨ ਹੋਗੁ ॥ 我应该求助于谁?没有人是我自己的。除了上帝之外,没有其他同伴,也永远不会有
ਆਵਣਿ ਜਾਣਿ ਵਿਗੁਚੀਐ ਦੁਬਿਧਾ ਵਿਆਪੈ ਰੋਗੁ ॥ 有机体在生死轮回中不断灭亡,继续遭受进退两难的疾病之苦
ਣਾਮ ਵਿਹੂਣੇ ਆਦਮੀ ਕਲਰ ਕੰਧ ਗਿਰੰਤਿ ॥ 无名男子像沙墙一样倒塌
ਵਿਣੁ ਨਾਵੈ ਕਿਉ ਛੂਟੀਐ ਜਾਇ ਰਸਾਤਲਿ ਅੰਤਿ ॥ 没有名字他怎么能摆脱,最后他掉进了深渊
ਗਣਤ ਗਣਾਵੈ ਅਖਰੀ ਅਗਣਤੁ ਸਾਚਾ ਸੋਇ ॥ 这个真神是无限的,但这个生物一直在用字母数数
ਅਗਿਆਨੀ ਮਤਿਹੀਣੁ ਹੈ ਗੁਰ ਬਿਨੁ ਗਿਆਨੁ ਨ ਹੋਇ ॥ 無知的人是無心的,沒有上師,他就沒有知識
ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ ॥ 好像拉巴布的断线因断裂而没有响起,
ਵਿਛੁੜਿਆ ਮੇਲੈ ਪ੍ਰਭੂ ਨਾਨਕ ਕਰਿ ਸੰਜੋਗ ॥੩੨॥ 那纳克啊!同样,上帝通过巧合加入分离的生物。32
ਤਰਵਰੁ ਕਾਇਆ ਪੰਖਿ ਮਨੁ ਤਰਵਰਿ ਪੰਖੀ ਪੰਚ ॥ 這個身體是一棵樹,頭腦是一隻鳥。其他五种感官的鸟类也坐在上面
ਤਤੁ ਚੁਗਹਿ ਮਿਲਿ ਏਕਸੇ ਤਿਨ ਕਉ ਫਾਸ ਨ ਰੰਚ ॥ 当他们与五人一起不断采摘哲学和知识的果实时,他们没有丝毫的玛雅陷阱
ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਗ ਘਣੀ ॥ 当他们焦急地飞去偷那粒粮食时
ਪੰਖ ਤੁਟੇ ਫਾਹੀ ਪੜੀ ਅਵਗੁਣਿ ਭੀੜ ਬਣੀ ॥ 他们被玛雅困住,翅膀折断,这场灾难是由于他们自己的恶习而引起的
ਬਿਨੁ ਸਾਚੇ ਕਿਉ ਛੂਟੀਐ ਹਰਿ ਗੁਣ ਕਰਮਿ ਮਣੀ ॥ 没有真理,一个活生生的人怎么能自由,只靠他的恩典才能获得美德的宝石呢
ਆਪਿ ਛਡਾਏ ਛੂਟੀਐ ਵਡਾ ਆਪਿ ਧਣੀ ॥ 那主主自己是伟大的,只有他自己从束缚中解脱出来,才能得到救赎
ਗੁਰ ਪਰਸਾਦੀ ਛੂਟੀਐ ਕਿਰਪਾ ਆਪਿ ਕਰੇਇ ॥ 当他自己加持时,借着上师的恩典,众生就从束缚中解脱出来了
ਅਪਣੈ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥੩੩॥ 所有的伟大都在上帝的手中,只有得到批准,他才会给予它。33
ਥਰ ਥਰ ਕੰਪੈ ਜੀਅੜਾ ਥਾਨ ਵਿਹੂਣਾ ਹੋਇ ॥ 活生生的灵魂颤抖着,没有上帝的避难所
ਥਾਨਿ ਮਾਨਿ ਸਚੁ ਏਕੁ ਹੈ ਕਾਜੁ ਨ ਫੀਟੈ ਕੋਇ ॥ 只有独一的真神给它庇护和尊荣,然后它的工作就没有恶化
ਥਿਰੁ ਨਾਰਾਇਣੁ ਥਿਰੁ ਗੁਰੂ ਥਿਰੁ ਸਾਚਾ ਬੀਚਾਰੁ ॥ 那拉扬是稳定的,上师是稳定的,他的真心总是稳定的
ਸੁਰਿ ਨਰ ਨਾਥਹ ਨਾਥੁ ਤੂ ਨਿਧਾਰਾ ਆਧਾਰੁ ॥ 哦,我的上帝!你也是神之母,男人和纳特,你是无助者的支持
ਸਰਬੇ ਥਾਨ ਥਨੰਤਰੀ ਤੂ ਦਾਤਾ ਦਾਤਾਰੁ ॥ 你住在世界所有的地方,你是所有人的给予者
ਜਹ ਦੇਖਾ ਤਹ ਏਕੁ ਤੂ ਅੰਤੁ ਨ ਪਾਰਾਵਾਰੁ ॥ 无论我看哪里,都只有你,没有尽头,也没有其他办法
ਥਾਨ ਥਨੰਤਰਿ ਰਵਿ ਰਹਿਆ ਗੁਰ ਸਬਦੀ ਵੀਚਾਰਿ ॥ 上帝是无所不在的,但这个事实只有通过上师的话语才能知道
ਅਣਮੰਗਿਆ ਦਾਨੁ ਦੇਵਸੀ ਵਡਾ ਅਗਮ ਅਪਾਰੁ ॥੩੪॥ 那位不可理解的无限神是如此伟大,以至于他继续给予众生而不问。34
ਦਇਆ ਦਾਨੁ ਦਇਆਲੁ ਤੂ ਕਰਿ ਕਰਿ ਦੇਖਣਹਾਰੁ ॥ 父亲啊!你是一束慈悲,你怜悯所有众生,你也创造和照顾自己
ਦਇਆ ਕਰਹਿ ਪ੍ਰਭ ਮੇਲਿ ਲੈਹਿ ਖਿਨ ਮਹਿ ਢਾਹਿ ਉਸਾਰਿ ॥ 主!你怜悯他,你把他结合在一起,你在你自己的意愿的瞬间创造和摧毁他
ਦਾਨਾ ਤੂ ਬੀਨਾ ਤੁਹੀ ਦਾਨਾ ਕੈ ਸਿਰਿ ਦਾਨੁ ॥ 你是最聰明、最無所不知的;你是給予者中最偉大的給予者
ਦਾਲਦ ਭੰਜਨ ਦੁਖ ਦਲਣ ਗੁਰਮੁਖਿ ਗਿਆਨੁ ਧਿਆਨੁ ॥੩੫॥ 你是消除贫穷和摧毁悲伤的人,正是通过上师,众生才能获得知识和冥想。35
ਧਨਿ ਗਇਐ ਬਹਿ ਝੂਰੀਐ ਧਨ ਮਹਿ ਚੀਤੁ ਗਵਾਰ ॥ 一个愚蠢的人的心总是集中在金钱上,当钱消失时,他会非常难过
ਧਨੁ ਵਿਰਲੀ ਸਚੁ ਸੰਚਿਆ ਨਿਰਮਲੁ ਨਾਮੁ ਪਿਆਰਿ ॥ 只有少数人以名字的形式积累了真正的财富,并被主的纯名所爱
ਧਨੁ ਗਇਆ ਤਾ ਜਾਣ ਦੇਹਿ ਜੇ ਰਾਚਹਿ ਰੰਗਿ ਏਕ ॥ 如果头脑被上帝的颜色所吸引,那么钱是否消失并不重要
ਮਨੁ ਦੀਜੈ ਸਿਰੁ ਸਉਪੀਐ ਭੀ ਕਰਤੇ ਕੀ ਟੇਕ ॥ 即使献上自己的思想,交出它的头,生物也求助于上帝
ਧੰਧਾ ਧਾਵਤ ਰਹਿ ਗਏ ਮਨ ਮਹਿ ਸਬਦੁ ਅਨੰਦੁ ॥ 当梵天这个词的喜悦在头脑中升起时,世界的生意就结束了
ਦੁਰਜਨ ਤੇ ਸਾਜਨ ਭਏ ਭੇਟੇ ਗੁਰ ਗੋਵਿੰਦ ॥ 当遇到Govind Guru时,即使是恶人也会成为绅士
ਬਨੁ ਬਨੁ ਫਿਰਤੀ ਢੂਢਤੀ ਬਸਤੁ ਰਹੀ ਘਰਿ ਬਾਰਿ ॥ 她在森林里徘徊寻找的名字的对象是在心脏的房子里找到的
ਸਤਿਗੁਰਿ ਮੇਲੀ ਮਿਲਿ ਰਹੀ ਜਨਮ ਮਰਣ ਦੁਖੁ ਨਿਵਾਰਿ ॥੩੬॥ 自从萨蒂古鲁与终极真理和解以来,出生和死亡的悲伤就消失了。36
ਨਾਨਾ ਕਰਤ ਨ ਛੂਟੀਐ ਵਿਣੁ ਗੁਣ ਜਮ ਪੁਰਿ ਜਾਹਿ ॥ 通过执行多种类型的仪式,无法摆脱束缚,有德行的生物必须去Yamapuri
ਨਾ ਤਿਸੁ ਏਹੁ ਨ ਓਹੁ ਹੈ ਅਵਗੁਣਿ ਫਿਰਿ ਪਛੁਤਾਹਿ ॥ 他的世界和来世都没有治愈,他因为他的恶习而后悔


© 2017 SGGS ONLINE
error: Content is protected !!
Scroll to Top