Guru Granth Sahib Translation Project

guru-granth-sahib-chinese-page-962

Page 962

ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥ 哦,我的上帝!在没有帮手的地方,你有能力
ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥ 在母亲的子宫里,你保护着生物
ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥ 听到你的名字,雅玛的使者离开了
ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥ 只有通过上师这个词,才有可能穿越这片奇特而无边无际的海洋
ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥ 纳玛姆里特被那些对它有强烈渴望的人所消费
ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥ 卡利尤格唯一的美德就是不断赞美戈文德
ਸਭਸੈ ਨੋ ਕਿਰਪਾਲੁ ਸਮ੍ਹ੍ਹਾਲੇ ਸਾਹਿ ਸਾਹਿ ॥ 克里潘尼丹通过呼吸和呼吸来照顾所有众生
ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥੯॥ 哦,我的上帝!任何带着任何欲望来到你家门口的生物都不会空手而归。6
ਸਲੋਕ ਮਃ ੫ ॥ 萨洛克玛哈拉 5
ਦੂਜਾ ਤਿਸੁ ਨ ਬੁਝਾਇਹੁ ਪਾਰਬ੍ਰਹਮ ਨਾਮੁ ਦੇਹੁ ਆਧਾਰੁ ॥ 帕拉布拉玛啊,给活人名字的基础,不要告诉他任何其他支持
ਅਗਮੁ ਅਗੋਚਰੁ ਸਾਹਿਬੋ ਸਮਰਥੁ ਸਚੁ ਦਾਤਾਰੁ ॥ 嘿,老板!你是不可理解的、看不见的、无所不在的、有能力的和真正的给予者
ਤੂ ਨਿਹਚਲੁ ਨਿਰਵੈਰੁ ਸਚੁ ਸਚਾ ਤੁਧੁ ਦਰਬਾਰੁ ॥ 你是不可动摇的,无所畏惧的,永恒的,你的法庭也是真实的
ਕੀਮਤਿ ਕਹਣੁ ਨ ਜਾਈਐ ਅੰਤੁ ਨ ਪਾਰਾਵਾਰੁ ॥ 你的荣耀无法被评估,也没有终点和超越
ਪ੍ਰਭੁ ਛੋਡਿ ਹੋਰੁ ਜਿ ਮੰਗਣਾ ਸਭੁ ਬਿਖਿਆ ਰਸ ਛਾਰੁ ॥ 除了主之外,要求任何东西都是徒劳的,尘土等于玛雅的所有汁液
ਸੇ ਸੁਖੀਏ ਸਚੁ ਸਾਹ ਸੇ ਜਿਨ ਸਚਾ ਬਿਉਹਾਰੁ ॥ 那些以真理之名交易的生物是真正的放债人,是快乐的
ਜਿਨਾ ਲਗੀ ਪ੍ਰੀਤਿ ਪ੍ਰਭ ਨਾਮ ਸਹਜ ਸੁਖ ਸਾਰੁ ॥ 那些爱上帝之名的人,他们很容易得到幸福
ਨਾਨਕ ਇਕੁ ਆਰਾਧੇ ਸੰਤਨ ਰੇਣਾਰੁ ॥੧॥ 那纳克啊,他继续敬拜上帝,取走这些圣徒的脚和尘土。1
ਮਃ ੫ ॥ 马哈拉 5
ਅਨਦ ਸੂਖ ਬਿਸ੍ਰਾਮ ਨਿਤ ਹਰਿ ਕਾ ਕੀਰਤਨੁ ਗਾਇ ॥ 通过每天歌颂上帝,一个人会得到幸福、幸福和平安
ਅਵਰ ਸਿਆਣਪ ਛਾਡਿ ਦੇਹਿ ਨਾਨਕ ਉਧਰਸਿ ਨਾਇ ॥੨॥ 那纳克啊!撇开所有其他的技巧,因为正是通过哈里的名字才能获得救赎。2
ਪਉੜੀ ॥ 保里
ਨਾ ਤੂ ਆਵਹਿ ਵਸਿ ਬਹੁਤੁ ਘਿਣਾਵਣੇ ॥ 上帝啊,即使哭得太多,你也无法控制,
ਨਾ ਤੂ ਆਵਹਿ ਵਸਿ ਬੇਦ ਪੜਾਵਣੇ ॥ 即使通过学习吠陀经,你也不会受到控制
ਨਾ ਤੂ ਆਵਹਿ ਵਸਿ ਤੀਰਥਿ ਨਾਈਐ ॥ 如果在朝圣时洗澡,并且
ਨਾ ਤੂ ਆਵਹਿ ਵਸਿ ਧਰਤੀ ਧਾਈਐ ॥ 即使你在地球上旅行,你也不会受到控制
ਨਾ ਤੂ ਆਵਹਿ ਵਸਿ ਕਿਤੈ ਸਿਆਣਪੈ ॥ 你甚至不能被任何一种聪明所控制,
ਨਾ ਤੂ ਆਵਹਿ ਵਸਿ ਬਹੁਤਾ ਦਾਨੁ ਦੇ ॥ 即使捐赠了很多,你也不会受到任何人的控制
ਸਭੁ ਕੋ ਤੇਰੈ ਵਸਿ ਅਗਮ ਅਗੋਚਰਾ ॥ 啊,不可理解,主人!一切都在你的掌控之中,
ਤੂ ਭਗਤਾ ਕੈ ਵਸਿ ਭਗਤਾ ਤਾਣੁ ਤੇਰਾ ॥੧੦॥ 但是你们在奉献者的控制之下,你们的奉献者拥有你们赋予他们的力量。10
ਸਲੋਕ ਮਃ ੫ ॥ 什洛卡•马哈拉 5
ਆਪੇ ਵੈਦੁ ਆਪਿ ਨਾਰਾਇਣੁ ॥ 哦,我的上帝!你自己是治疗师(所有悲伤的去除者)
ਏਹਿ ਵੈਦ ਜੀਅ ਕਾ ਦੁਖੁ ਲਾਇਣ ॥ 这个世界的医生让众生感到心痛
ਗੁਰ ਕਾ ਸਬਦੁ ਅੰਮ੍ਰਿਤ ਰਸੁ ਖਾਇਣ ॥ 上师的话是值得饮用的花蜜汁
ਨਾਨਕ ਜਿਸੁ ਮਨਿ ਵਸੈ ਤਿਸ ਕੇ ਸਭਿ ਦੂਖ ਮਿਟਾਇਣ ॥੧॥ 那那克啊,在他的心里(上师这个词)变得稳定,他所有的悲伤和痛苦都消失了。1
ਮਃ ੫ ॥ 马哈拉 5
ਹੁਕਮਿ ਉਛਲੈ ਹੁਕਮੇ ਰਹੈ ॥ 只有通过上帝的命令,有机体有时会根据命令跳跃并保持稳定
ਹੁਕਮੇ ਦੁਖੁ ਸੁਖੁ ਸਮ ਕਰਿ ਸਹੈ ॥ 正是在他的命令下,他平等对待悲伤和幸福
ਹੁਕਮੇ ਨਾਮੁ ਜਪੈ ਦਿਨੁ ਰਾਤਿ ॥ ਨਾਨਕ ਜਿਸ ਨੋ ਹੋਵੈ ਦਾਤਿ ॥ 在他的指挥下,日夜吟诵这个名字。哦,那纳克,给恩惠吟唱同样名字的人
ਹੁਕਮਿ ਮਰੈ ਹੁਕਮੇ ਹੀ ਜੀਵੈ ॥ 有机体在命令下死亡,它是在命令下生活在世界上的
ਹੁਕਮੇ ਨਾਨ੍ਹ੍ਹਾ ਵਡਾ ਥੀਵੈ ॥ 根据他的命令,生物是小(穷)和大(富)
ਹੁਕਮੇ ਸੋਗ ਹਰਖ ਆਨੰਦ ॥ 根据他的命令,活人得到悲伤、喜乐和幸福
ਹੁਕਮੇ ਜਪੈ ਨਿਰੋਧਰ ਗੁਰਮੰਤ ॥ 在他的指挥下,众生唱诵上师咒语,救世主
ਹੁਕਮੇ ਆਵਣੁ ਜਾਣੁ ਰਹਾਏ ॥ ਨਾਨਕ ਜਾ ਕਉ ਭਗਤੀ ਲਾਏ ॥੨॥ 那纳克啊!藉著祂的命令,對上帝忠誠的人的出生和死亡的循環被抹去。2
ਪਉੜੀ ॥ 保里
ਹਉ ਤਿਸੁ ਢਾਢੀ ਕੁਰਬਾਣੁ ਜਿ ਤੇਰਾ ਸੇਵਦਾਰੁ ॥ 哦,我的上帝!我牺牲在dhadhi(歌手)身上,他是你的仆人
ਹਉ ਤਿਸੁ ਢਾਢੀ ਬਲਿਹਾਰ ਜਿ ਗਾਵੈ ਗੁਣ ਅਪਾਰ ॥ 我向唱你巨大赞美的胡须鞠躬
ਸੋ ਢਾਢੀ ਧਨੁ ਧੰਨੁ ਜਿਸੁ ਲੋੜੇ ਨਿਰੰਕਾਰੁ ॥ 无形者想要的胡须是有福的
ਸੋ ਢਾਢੀ ਭਾਗਠੁ ਜਿਸੁ ਸਚਾ ਦੁਆਰ ਬਾਰੁ ॥ 那胡子很幸运,拥有上帝的真正之门
ਓਹੁ ਢਾਢੀ ਤੁਧੁ ਧਿਆਇ ਕਲਾਣੇ ਦਿਨੁ ਰੈਣਾਰ ॥ 那胡须默想你,日夜歌唱你的福利品质
ਮੰਗੈ ਅੰਮ੍ਰਿਤ ਨਾਮੁ ਨ ਆਵੈ ਕਦੇ ਹਾਰਿ ॥ 这个名字渴望花蜜,在生活中永远不会被打败
ਕਪੜੁ ਭੋਜਨੁ ਸਚੁ ਰਹਦਾ ਲਿਵੈ ਧਾਰ ॥ 你的真名是他的衣食,他被你的注意力所吸引
ਸੋ ਢਾਢੀ ਗੁਣਵੰਤੁ ਜਿਸ ਨੋ ਪ੍ਰਭ ਪਿਆਰੁ ॥੧੧॥ 因此,这样的胡子是唯一爱上帝的人。11
Scroll to Top
https://teknikinformatika-fasilkom.mercubuana.ac.id/libraries/gdemo/ https://teknikinformatika-fasilkom.mercubuana.ac.id/libraries/ https://emasn.kaltaraprov.go.id/emutasi/css/ http://eagenda.padangpariamankab.go.id/formulir/ akun slot demo situs slot gacor
jp1131 https://login-bobabet.net/ https://sugoi168daftar.com/ https://login-domino76.com/ jp1131 as1131
https://opd.saburaijuakab.go.id/thai/
https://teknikinformatika-fasilkom.mercubuana.ac.id/libraries/gdemo/ https://teknikinformatika-fasilkom.mercubuana.ac.id/libraries/ https://emasn.kaltaraprov.go.id/emutasi/css/ http://eagenda.padangpariamankab.go.id/formulir/ akun slot demo situs slot gacor
jp1131 https://login-bobabet.net/ https://sugoi168daftar.com/ https://login-domino76.com/ jp1131 as1131
https://opd.saburaijuakab.go.id/thai/