Guru Granth Sahib Translation Project

guru-granth-sahib-chinese-page-1011

Page 1011

ਗੁਰ ਪੂਰੇ ਸਾਬਾਸਿ ਹੈ ਕਾਟੈ ਮਨ ਪੀਰਾ ॥੨॥ 我恭喜完美的上师,他消除了心灵的痛苦。2
ਲਾਲਾ ਗੋਲਾ ਧਣੀ ਕੋ ਕਿਆ ਕਹਉ ਵਡਿਆਈਐ ॥ 我怎么能赞美他是主人的奴隶和奴隶呢
ਭਾਣੈ ਬਖਸੇ ਪੂਰਾ ਧਣੀ ਸਚੁ ਕਾਰ ਕਮਾਈਐ ॥ 如果完全的師父對他的意志有慈悲心,那麼真正的工作就可以完成
ਵਿਛੁੜਿਆ ਕਉ ਮੇਲਿ ਲਏ ਗੁਰ ਕਉ ਬਲਿ ਜਾਈਐ ॥੩॥ 我把自己献给上师,他调和众生。3
ਲਾਲੇ ਗੋਲੇ ਮਤਿ ਖਰੀ ਗੁਰ ਕੀ ਮਤਿ ਨੀਕੀ ॥ 由于上师的清净心,仆人的心也变得善良
ਸਾਚੀ ਸੁਰਤਿ ਸੁਹਾਵਣੀ ਮਨਮੁਖ ਮਤਿ ਫੀਕੀ ॥ 仆人的纯美是美的,但志愿者的心智是低劣的
ਮਨੁ ਤਨੁ ਤੇਰਾ ਤੂ ਪ੍ਰਭੂ ਸਚੁ ਧੀਰਕ ਧੁਰ ਕੀ ॥੪॥ 主!这个身心都是你的,真正的耐心从一开始就被赋予了。4
ਸਾਚੈ ਬੈਸਣੁ ਉਠਣਾ ਸਚੁ ਭੋਜਨੁ ਭਾਖਿਆ ॥ 我的坐、吃、说话都在真理之内
ਚਿਤਿ ਸਚੈ ਵਿਤੋ ਸਚਾ ਸਾਚਾ ਰਸੁ ਚਾਖਿਆ ॥ 我的心记住了真理,真理是我的财富,我尝到了真理的灵丹妙药
ਸਾਚੈ ਘਰਿ ਸਾਚੈ ਰਖੇ ਗੁਰ ਬਚਨਿ ਸੁਭਾਖਿਆ ॥੫॥ 通过上师的话语记住这个名字,真正的主把他留在了他真正的家中。5
ਮਨਮੁਖ ਕਉ ਆਲਸੁ ਘਣੋ ਫਾਥੇ ਓਜਾੜੀ ॥ 自愿的有机体非常懒惰,所以它仍然纠缠在麻烦中
ਫਾਥਾ ਚੁਗੈ ਨਿਤ ਚੋਗੜੀ ਲਗਿ ਬੰਧੁ ਵਿਗਾੜੀ ॥ 他不断地偷窃世俗的东西,通过从事这些物质,他破坏了与上帝的关系
ਗੁਰ ਪਰਸਾਦੀ ਮੁਕਤੁ ਹੋਇ ਸਾਚੇ ਨਿਜ ਤਾੜੀ ॥੬॥ 但藉著上師的恩典,藉著對真理的禪修,他得到了解脫。6
ਅਨਹਤਿ ਲਾਲਾ ਬੇਧਿਆ ਪ੍ਰਭ ਹੇਤਿ ਪਿਆਰੀ ॥ 令人不快的声音吸引了仆人,这就是他在上帝的爱中所爱的
ਬਿਨੁ ਸਾਚੇ ਜੀਉ ਜਲਿ ਬਲਉ ਝੂਠੇ ਵੇਕਾਰੀ ॥ 没有真理,虚假和堕落的生物的心就会在干渴中燃烧
ਬਾਦਿ ਕਾਰਾ ਸਭਿ ਛੋਡੀਆ ਸਾਚੀ ਤਰੁ ਤਾਰੀ ॥੭॥ 仆人通过放弃无用的工作和赞美真理,跨越了世界的海洋。7
ਜਿਨੀ ਨਾਮੁ ਵਿਸਾਰਿਆ ਤਿਨਾ ਠਉਰ ਨ ਠਾਉ ॥ 那些忘记了上帝的人没有立足之地
ਲਾਲੈ ਲਾਲਚੁ ਤਿਆਗਿਆ ਪਾਇਆ ਹਰਿ ਨਾਉ ॥ 仆人已经放弃了贪婪,获得了哈里纳姆
ਤੂ ਬਖਸਹਿ ਤਾ ਮੇਲਿ ਲੈਹਿ ਨਾਨਕ ਬਲਿ ਜਾਉ ॥੮॥੪॥ 那纳克祈祷说:“神啊!如果你愿意,你可以加入我,我会永远牺牲你。8.4
ਮਾਰੂ ਮਹਲਾ ੧ ॥ 玛鲁玛哈尔 1
ਲਾਲੈ ਗਾਰਬੁ ਛੋਡਿਆ ਗੁਰ ਕੈ ਭੈ ਸਹਜਿ ਸੁਭਾਈ ॥ 奴隶因上师的温柔本性而放弃了他的骄傲,
ਲਾਲੈ ਖਸਮੁ ਪਛਾਣਿਆ ਵਡੀ ਵਡਿਆਈ ॥ 达斯认出了主人,这是他非常钦佩的
ਖਸਮਿ ਮਿਲਿਐ ਸੁਖੁ ਪਾਇਆ ਕੀਮਤਿ ਕਹਣੁ ਨ ਜਾਈ ॥੧॥ 主人一起获得极致的幸福,这是无法评估的。1
ਲਾਲਾ ਗੋਲਾ ਖਸਮ ਕਾ ਖਸਮੈ ਵਡਿਆਈ ॥ 主人称赞奴隶是他的仆人
ਗੁਰ ਪਰਸਾਦੀ ਉਬਰੇ ਹਰਿ ਕੀ ਸਰਣਾਈ ॥੧॥ ਰਹਾਉ ॥ 靠着加鲁的恩典,他来到上帝的避难所得救了。1.留在这里
ਲਾਲੇ ਨੋ ਸਿਰਿ ਕਾਰ ਹੈ ਧੁਰਿ ਖਸਮਿ ਫੁਰਮਾਈ ॥ 主从一开始就把顺服和服侍的任务托付给仆人
ਲਾਲੈ ਹੁਕਮੁ ਪਛਾਣਿਆ ਸਦਾ ਰਹੈ ਰਜਾਈ ॥ 他已经认识到这个命令,并且总是在他的旨意中
ਆਪੇ ਮੀਰਾ ਬਖਸਿ ਲਏ ਵਡੀ ਵਡਿਆਈ ॥੨॥ 主人的伟大高贵是他自己原谅奴隶。2
ਆਪਿ ਸਚਾ ਸਭੁ ਸਚੁ ਹੈ ਗੁਰ ਸਬਦਿ ਬੁਝਾਈ ॥ 上师这个词告诉了这个秘密,即上帝是真理,他的所有行为都是真实的
ਤੇਰੀ ਸੇਵਾ ਸੋ ਕਰੇ ਜਿਸ ਨੋ ਲੈਹਿ ਤੂ ਲਾਈ ॥ 哦,我的上帝!您的服务和奉献精神会做您投入到激情中的事情
ਬਿਨੁ ਸੇਵਾ ਕਿਨੈ ਨ ਪਾਇਆ ਦੂਜੈ ਭਰਮਿ ਖੁਆਈ ॥੩॥ 没有服务,没有人获得真理,并陷入二元性的幻觉中。3
ਸੋ ਕਿਉ ਮਨਹੁ ਵਿਸਾਰੀਐ ਨਿਤ ਦੇਵੈ ਚੜੈ ਸਵਾਇਆ ॥ 为什么要忘记那位总是给予巨大幸福的上帝呢
ਜੀਉ ਪਿੰਡੁ ਸਭੁ ਤਿਸ ਦਾ ਸਾਹੁ ਤਿਨੈ ਵਿਚਿ ਪਾਇਆ ॥ 这个灵魂和身体都是他的礼物,他给了生命和呼吸
ਜਾ ਕ੍ਰਿਪਾ ਕਰੇ ਤਾ ਸੇਵੀਐ ਸੇਵਿ ਸਚਿ ਸਮਾਇਆ ॥੪॥ 只有当他是仁慈的,他才能被服侍和崇拜,才能通过服侍和奉献被真理所吸收。4
ਲਾਲਾ ਸੋ ਜੀਵਤੁ ਮਰੈ ਮਰਿ ਵਿਚਹੁ ਆਪੁ ਗਵਾਏ ॥ 一个真正的仆人是代表邪恶而活死并抹去自尊的人
ਬੰਧਨ ਤੂਟਹਿ ਮੁਕਤਿ ਹੋਇ ਤ੍ਰਿਸਨਾ ਅਗਨਿ ਬੁਝਾਏ ॥ 他所有的束缚都被打破了,口渴被熄灭了,他得到了解放
ਸਭ ਮਹਿ ਨਾਮੁ ਨਿਧਾਨੁ ਹੈ ਗੁਰਮੁਖਿ ਕੋ ਪਾਏ ॥੫॥ 每个人都有名字形式的财富,但只有古鲁穆克才能获得它。5
ਲਾਲੇ ਵਿਚਿ ਗੁਣੁ ਕਿਛੁ ਨਹੀ ਲਾਲਾ ਅਵਗਣਿਆਰੁ ॥ 奴隶没有品质,他充满了恶习
ਤੁਧੁ ਜੇਵਡੁ ਦਾਤਾ ਕੋ ਨਹੀ ਤੂ ਬਖਸਣਹਾਰੁ ॥ 哦,我的上帝!没有像你这样的给予者,你是宽恕的
ਤੇਰਾ ਹੁਕਮੁ ਲਾਲਾ ਮੰਨੇ ਏਹ ਕਰਣੀ ਸਾਰੁ ॥੬॥ 仆人应该服从你的命令,这是最好的事情。6
ਗੁਰੁ ਸਾਗਰੁ ਅੰਮ੍ਰਿਤ ਸਰੁ ਜੋ ਇਛੇ ਸੋ ਫਲੁ ਪਾਏ ॥ 上师是品质的海洋,是纳马姆里特的湖泊,从中获得所需的果实
ਨਾਮੁ ਪਦਾਰਥੁ ਅਮਰੁ ਹੈ ਹਿਰਦੈ ਮੰਨਿ ਵਸਾਏ ॥ 名字的实质是不可磨灭的,上师把它灌输在心里


© 2017 SGGS ONLINE
error: Content is protected !!
Scroll to Top