Guru Granth Sahib Translation Project

guru-granth-sahib-chinese-page-1018

Page 1018

ਚਰਣ ਤਲੈ ਉਗਾਹਿ ਬੈਸਿਓ ਸ੍ਰਮੁ ਨ ਰਹਿਓ ਸਰੀਰਿ ॥ 坐在脚下木头做的船上的人,身体的疲惫已经消失了
ਮਹਾ ਸਾਗਰੁ ਨਹ ਵਿਆਪੈ ਖਿਨਹਿ ਉਤਰਿਓ ਤੀਰਿ ॥੨॥ 海洋也没有造成任何干扰,片刻就落在了海边。2
ਚੰਦਨ ਅਗਰ ਕਪੂਰ ਲੇਪਨ ਤਿਸੁ ਸੰਗੇ ਨਹੀ ਪ੍ਰੀਤਿ ॥ 没有对月亮、琼脂、樟脑涂层和大地芬芳的爱,
ਬਿਸਟਾ ਮੂਤ੍ਰ ਖੋਦਿ ਤਿਲੁ ਤਿਲੁ ਮਨਿ ਨ ਮਨੀ ਬਿਪਰੀਤਿ ॥੩॥ 如果有人扔掉粪便、尿液、挖芝麻,他并不恨自己的心(就像圣人宽容一样)。3
ਊਚ ਨੀਚ ਬਿਕਾਰ ਸੁਕ੍ਰਿਤ ਸੰਲਗਨ ਸਭ ਸੁਖ ਛਤ੍ਰ ॥ 给所有人带来幸福的天空伞与每个人保持着关系,无论某人属于高种姓还是低种姓,某人是邪恶还是善行者
ਮਿਤ੍ਰ ਸਤ੍ਰੁ ਨ ਕਛੂ ਜਾਨੈ ਸਰਬ ਜੀਅ ਸਮਤ ॥੪॥ 他不把任何人视为他的朋友或敌人,而是平等地对待每个人(同样,对于圣徒来说,所有人都是平等的)。4
ਕਰਿ ਪ੍ਰਗਾਸੁ ਪ੍ਰਚੰਡ ਪ੍ਰਗਟਿਓ ਅੰਧਕਾਰ ਬਿਨਾਸ ॥ 太阳带着巨大的光芒出现,黑暗消失,
ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ ਮਨਿ ਨ ਭਇਓ ਬਿਖਾਦੁ ॥੫॥ 他的光芒触及所有圣洁和不纯洁的生物,但他的心中没有悲伤(就像圣徒是太阳的追随者一样)。5
ਸੀਤ ਮੰਦ ਸੁਗੰਧ ਚਲਿਓ ਸਰਬ ਥਾਨ ਸਮਾਨ ॥ 清凉芬芳的空气均匀地流淌在各个地方
ਜਹਾ ਸਾ ਕਿਛੁ ਤਹਾ ਲਾਗਿਓ ਤਿਲੁ ਨ ਸੰਕਾ ਮਾਨ ॥੬॥ 无论哪里有好人或坏人,它都会触摸它,并毫不犹豫地做同样的事情(就像圣人对人类有益一样)。6
ਸੁਭਾਇ ਅਭਾਇ ਜੁ ਨਿਕਟਿ ਆਵੈ ਸੀਤੁ ਤਾ ਕਾ ਜਾਇ ॥ 任何有好坏的人,只要接近火,他的感冒就会消失
ਆਪ ਪਰ ਕਾ ਕਛੁ ਨ ਜਾਣੈ ਸਦਾ ਸਹਜਿ ਸੁਭਾਇ ॥੭॥ 烈火对她的敌人和她本能的举动之间的区别一无所知(就像圣徒善待所有人一样)。7
ਚਰਣ ਸਰਣ ਸਨਾਥ ਇਹੁ ਮਨੁ ਰੰਗਿ ਰਾਤੇ ਲਾਲ ॥ 站起来的人投降了,找到了救恩,他的思想被涂上了所爱之人的颜色
ਗੋਪਾਲ ਗੁਣ ਨਿਤ ਗਾਉ ਨਾਨਕ ਭਏ ਪ੍ਰਭ ਕਿਰਪਾਲ ॥੮॥੩॥ 那纳克啊!主是仁慈的,并经常赞美他。8.3
ਮਾਰੂ ਮਹਲਾ ੫ ਘਰੁ ੪ ਅਸਟਪਦੀਆ 玛鲁玛哈拉 5 加鲁 4 阿斯塔帕迪
ੴ ਸਤਿਗੁਰ ਪ੍ਰਸਾਦਿ ॥ 萨蒂古尔·普拉萨迪
ਚਾਦਨਾ ਚਾਦਨੁ ਆਂਗਨਿ ਪ੍ਰਭ ਜੀਉ ਅੰਤਰਿ ਚਾਦਨਾ ॥੧॥ 上帝的光是心灵庭院里最大的月亮。1
ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਨਾ ॥੨॥ 如果你想敬拜,敬拜神,这是成功的敬拜。2
ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥੩॥ 如果你想放棄)放棄工作,心中的憤怒和貪婪,這是最大的犧牲。3
ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥੪॥ 最大的要求是向上师要哈里亚什。4
ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥੫॥ 醒来就是在哈里桑基尔坦醒来。5
ਲਾਗਨਾ ਲਾਗਨੁ ਨੀਕਾ ਗੁਰ ਚਰਣੀ ਮਨੁ ਲਾਗਨਾ ॥੬॥ 最好的激情是把心放在上师的脚下。6
ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ ॥੭॥ 额头上有好运气的人会得到这一招。7
ਕਹੁ ਨਾਨਕ ਤਿਸੁ ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ ॥੮॥੧॥੪॥ 那纳克啊!来到主面前的人一切都是好的。8.1.4
ਮਾਰੂ ਮਹਲਾ ੫ ॥ 玛鲁玛哈尔 5
ਆਉ ਜੀ ਤੂ ਆਉ ਹਮਾਰੈ ਹਰਿ ਜਸੁ ਸ੍ਰਵਨ ਸੁਨਾਵਨਾ ॥੧॥ ਰਹਾਉ ॥ 圣徒啊!到我家里来,听神在你耳边的赞美。1.留在这里
ਤੁਧੁ ਆਵਤ ਮੇਰਾ ਮਨੁ ਤਨੁ ਹਰਿਆ ਹਰਿ ਜਸੁ ਤੁਮ ਸੰਗਿ ਗਾਵਨਾ ॥੧॥ 随着你的到来,身心绽放,我们必须与你一起赞美上帝。1
ਸੰਤ ਕ੍ਰਿਪਾ ਤੇ ਹਿਰਦੈ ਵਾਸੈ ਦੂਜਾ ਭਾਉ ਮਿਟਾਵਨਾ ॥੨॥ 藉著聖徒的恩典,真理在心中定位,二元性被消除。2
ਭਗਤ ਦਇਆ ਤੇ ਬੁਧਿ ਪਰਗਾਸੈ ਦੁਰਮਤਿ ਦੂਖ ਤਜਾਵਨਾ ॥੩॥ 在奉献者的怜悯下,智力得到了启迪,杜尔马蒂的所有悲伤都被消除了。3
ਦਰਸਨੁ ਭੇਟਤ ਹੋਤ ਪੁਨੀਤਾ ਪੁਨਰਪਿ ਗਰਭਿ ਨ ਪਾਵਨਾ ॥੪॥ 只有通过圣徒的看见和奉献,生命的行为才变得纯洁,子宫和阴道才得到缓解。4
ਨਉ ਨਿਧਿ ਰਿਧਿ ਸਿਧਿ ਪਾਈ ਜੋ ਤੁਮਰੈ ਮਨਿ ਭਾਵਨਾ ॥੫॥ 你心里想的,是九宝,成就,成就。5
ਸੰਤ ਬਿਨਾ ਮੈ ਥਾਉ ਨ ਕੋਈ ਅਵਰ ਨ ਸੂਝੈ ਜਾਵਨਾ ॥੬॥ 没有圣徒,我就没有其他地方,我甚至没有想过去另一个地方。6
ਮੋਹਿ ਨਿਰਗੁਨ ਕਉ ਕੋਇ ਨ ਰਾਖੈ ਸੰਤਾ ਸੰਗਿ ਸਮਾਵਨਾ ॥੭॥ 有人要救我,所以我必须留在圣徒身边。7
ਕਹੁ ਨਾਨਕ ਗੁਰਿ ਚਲਤੁ ਦਿਖਾਇਆ ਮਨ ਮਧੇ ਹਰਿ ਹਰਿ ਰਾਵਨਾ ॥੮॥੨॥੫॥ 那纳克啊!上師表現出感激之情,現在他從上帝的視野中獲得了快樂。8.2.5


© 2017 SGGS ONLINE
error: Content is protected !!
Scroll to Top