Guru Granth Sahib Translation Project

guru-granth-sahib-chinese-page-1071

Page 1071

ਵਿਚਿ ਹਉਮੈ ਸੇਵਾ ਥਾਇ ਨ ਪਾਏ ॥ 以自我精神所做的服务没有实现,
ਜਨਮਿ ਮਰੈ ਫਿਰਿ ਆਵੈ ਜਾਏ ॥ 这种类型的有机体被困在生死轮回中
ਸੋ ਤਪੁ ਪੂਰਾ ਸਾਈ ਸੇਵਾ ਜੋ ਹਰਿ ਮੇਰੇ ਮਨਿ ਭਾਣੀ ਹੇ ॥੧੧॥ 正是忏悔和服务触动了我上帝的心。11
ਹਉ ਕਿਆ ਗੁਣ ਤੇਰੇ ਆਖਾ ਸੁਆਮੀ ॥ 哦,我的主!我怎么能形容你的品质,
ਤੂ ਸਰਬ ਜੀਆ ਕਾ ਅੰਤਰਜਾਮੀ ॥ 你知道所有众生的感受
ਹਉ ਮਾਗਉ ਦਾਨੁ ਤੁਝੈ ਪਹਿ ਕਰਤੇ ਹਰਿ ਅਨਦਿਨੁ ਨਾਮੁ ਵਖਾਣੀ ਹੇ ॥੧੨॥ 哦,我的创造者!我只求你这份礼物,我每天都在赞美你的名。12
ਕਿਸ ਹੀ ਜੋਰੁ ਅਹੰਕਾਰ ਬੋਲਣ ਕਾ ॥ 一个人有说话多的傲慢和权力的骄傲
ਕਿਸ ਹੀ ਜੋਰੁ ਦੀਬਾਨ ਮਾਇਆ ਕਾ ॥ 有人拥有法庭和财富的权力
ਮੈ ਹਰਿ ਬਿਨੁ ਟੇਕ ਧਰ ਅਵਰ ਨ ਕਾਈ ਤੂ ਕਰਤੇ ਰਾਖੁ ਮੈ ਨਿਮਾਣੀ ਹੇ ॥੧੩॥ 但是除了上帝,我没有其他支持。哦,我的主!我很谦卑,请救救我。13
ਨਿਮਾਣੇ ਮਾਣੁ ਕਰਹਿ ਤੁਧੁ ਭਾਵੈ ॥ 只有当你感觉良好时,才尊重尊贵的人,
ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥ 许多其他世界是悲惨的,躺在交通中
ਜਿਨ ਕਾ ਪਖੁ ਕਰਹਿ ਤੂ ਸੁਆਮੀ ਤਿਨ ਕੀ ਊਪਰਿ ਗਲ ਤੁਧੁ ਆਣੀ ਹੇ ॥੧੪॥ 哦,我的主!无论你喜欢谁,你都把他们的话放在首位。14
ਹਰਿ ਹਰਿ ਨਾਮੁ ਜਿਨੀ ਸਦਾ ਧਿਆਇਆ ॥ 那些一直默想上帝之名的人,
ਤਿਨੀ ਗੁਰ ਪਰਸਾਦਿ ਪਰਮ ਪਦੁ ਪਾਇਆ ॥ 靠着上师的恩典,他获得了救赎
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ਬਿਨੁ ਸੇਵਾ ਪਛੋਤਾਣੀ ਹੇ ॥੧੫॥ 敬拜上帝的人会得到幸福的祝福。有多少世界在没有他的服务的情况下感到遗憾。15
ਤੂ ਸਭ ਮਹਿ ਵਰਤਹਿ ਹਰਿ ਜਗੰਨਾਥੁ ॥ 世界之主啊!你活跃在所有众生中
ਸੋ ਹਰਿ ਜਪੈ ਜਿਸੁ ਗੁਰ ਮਸਤਕਿ ਹਾਥੁ ॥ 主是由额头上有上师加持的人吟唱的
ਹਰਿ ਕੀ ਸਰਣਿ ਪਇਆ ਹਰਿ ਜਾਪੀ ਜਨੁ ਨਾਨਕੁ ਦਾਸੁ ਦਸਾਣੀ ਹੇ ॥੧੬॥੨॥ 唱诵只在主的避难所进行,那纳克也是他仆人的奴隶。16.2
ਮਾਰੂ ਸੋਲਹੇ ਮਹਲਾ ੫ 玛鲁索尔赫玛哈拉 5
ੴ ਸਤਿਗੁਰ ਪ੍ਰਸਾਦਿ ॥ 萨蒂古尔·普拉萨迪
ਕਲਾ ਉਪਾਇ ਧਰੀ ਜਿਨਿ ਧਰਣਾ ॥ 嘿,兄弟!通过创造力量创造地球的那一位,
ਗਗਨੁ ਰਹਾਇਆ ਹੁਕਮੇ ਚਰਣਾ ॥ 加根在他命令的脚下休息,
ਅਗਨਿ ਉਪਾਇ ਈਧਨ ਮਹਿ ਬਾਧੀ ਸੋ ਪ੍ਰਭੁ ਰਾਖੈ ਭਾਈ ਹੇ ॥੧॥ 火是被创造出来的,并与燃料联系在一起,所以是主保护每个人。1
ਜੀਅ ਜੰਤ ਕਉ ਰਿਜਕੁ ਸੰਬਾਹੇ ॥ 它为所有生物提供食物,
ਕਰਣ ਕਾਰਣ ਸਮਰਥ ਆਪਾਹੇ ॥ 他有能力自己做所有事情
ਖਿਨ ਮਹਿ ਥਾਪਿ ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥੨॥ 在当下创造和抹去的主是你的帮助者。2
ਮਾਤ ਗਰਭ ਮਹਿ ਜਿਨਿ ਪ੍ਰਤਿਪਾਲਿਆ ॥ 是谁在你母亲的子宫里滋养了你,
ਸਾਸਿ ਗ੍ਰਾਸਿ ਹੋਇ ਸੰਗਿ ਸਮਾਲਿਆ ॥ 我保护过你,做你每一次呼吸和草的伴侣,
ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥੩॥ 一个人应该经常唱诵所爱之人的名字,他的荣耀是最伟大的。3
ਸੁਲਤਾਨ ਖਾਨ ਕਰੇ ਖਿਨ ਕੀਰੇ ॥ 如果他愿意,他会在一瞬间把大苏丹和矿山变成小昆虫,即乞丐
ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥ 靠着他的恩典,神甚至使可怜的君王
ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥੪॥ 消除骄傲的上帝是普通人的支持,他们的荣耀根本无法被重视。4
ਸੋ ਪਤਿਵੰਤਾ ਸੋ ਧਨਵੰਤਾ ॥ 他是受人尊敬的,他是富有的,
ਜਿਸੁ ਮਨਿ ਵਸਿਆ ਹਰਿ ਭਗਵੰਤਾ ॥ 上帝的记忆在谁的脑海中安定下来
ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹ ਸ੍ਰਿਸਟਿ ਉਪਾਈ ਹੇ ॥੫॥ 创造这个创造的上帝是我们的父母、儿子、兄弟和亲戚。5
ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥ 没有恐惧影响来到主的避难所
ਸਾਧਸੰਗਤਿ ਨਿਹਚਉ ਹੈ ਤਰਣਾ ॥ 一个人绝对可以在萨杜桑桑越过巴夫萨加尔
ਮਨ ਬਚ ਕਰਮ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇ ॥੬॥ 一个通过思想、言语和行为敬拜上帝的人永远不会受到惩罚。6
ਗੁਣ ਨਿਧਾਨ ਮਨ ਤਨ ਮਹਿ ਰਵਿਆ ॥ 在他们的思想和身体中,对上帝的记忆是品质的仓库,
ਜਨਮ ਮਰਣ ਕੀ ਜੋਨਿ ਨ ਭਵਿਆ ॥ 他不会在生死中徘徊
ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥੭॥ 当心得到满足和快乐时,所有的悲伤都会被摧毁,所有的快乐都存在于头脑中。7
ਮੀਤੁ ਹਮਾਰਾ ਸੋਈ ਸੁਆਮੀ ॥ 那个师父是我们的朋友,
Scroll to Top
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/