Guru Granth Sahib Translation Project

guru-granth-sahib-chinese-page-1080

Page 1080

ਕਹੁ ਨਾਨਕ ਸੇਈ ਜਨ ਊਤਮ ਜੋ ਭਾਵਹਿ ਸੁਆਮੀ ਤੁਮ ਮਨਾ ॥੧੬॥੧॥੮॥ 那纳克说:“主啊!最好的是那些取悦你心的人。16.1.8
ਮਾਰੂ ਮਹਲਾ ੫ ॥ 玛鲁玛哈尔 5
ਪ੍ਰਭ ਸਮਰਥ ਸਰਬ ਸੁਖ ਦਾਨਾ ॥ 大能的主啊!你是所有幸福的给予者,
ਸਿਮਰਉ ਨਾਮੁ ਹੋਹੁ ਮਿਹਰਵਾਨਾ ॥ 善待我,使我能记住你的名
ਹਰਿ ਦਾਤਾ ਜੀਅ ਜੰਤ ਭੇਖਾਰੀ ਜਨੁ ਬਾਂਛੈ ਜਾਚੰਗਨਾ ॥੧॥ 嘿哈里!你是施舍者,众生都是乞丐,我变成乞丐,向你求施舍。1
ਮਾਗਉ ਜਨ ਧੂਰਿ ਪਰਮ ਗਤਿ ਪਾਵਉ ॥ 我祈求奉献者的脚和尘土,以便他们可以达到最终的速度,
ਜਨਮ ਜਨਮ ਕੀ ਮੈਲੁ ਮਿਟਾਵਉ ॥ 这消除了出生和死亡的污垢
ਦੀਰਘ ਰੋਗ ਮਿਟਹਿ ਹਰਿ ਅਉਖਧਿ ਹਰਿ ਨਿਰਮਲਿ ਰਾਪੈ ਮੰਗਨਾ ॥੨॥ 旧病也被Hari-Naam的医学根除。它还要求捐款,让我的心应该被Nirmal Hari的爱所染红。2
ਸ੍ਰਵਣੀ ਸੁਣਉ ਬਿਮਲ ਜਸੁ ਸੁਆਮੀ ॥ 哦,我的主!愿我继续用耳朵听到你神圣的赞美
ਏਕਾ ਓਟ ਤਜਉ ਬਿਖੁ ਕਾਮੀ ॥ 我将放弃毒药形式的情欲,留在祢的避难所
ਨਿਵਿ ਨਿਵਿ ਪਾਇ ਲਗਉ ਦਾਸ ਤੇਰੇ ਕਰਿ ਸੁਕ੍ਰਿਤੁ ਨਾਹੀ ਸੰਗਨਾ ॥੩॥ 让我跪拜在祢仆人的脚下,毫不犹豫地做这件好事。3
ਰਸਨਾ ਗੁਣ ਗਾਵੈ ਹਰਿ ਤੇਰੇ ॥ 哦,我的上帝!愿我的舌头歌颂你,
ਮਿਟਹਿ ਕਮਾਤੇ ਅਵਗੁਣ ਮੇਰੇ ॥ 这样我以前的恶习就会被抹去
ਸਿਮਰਿ ਸਿਮਰਿ ਸੁਆਮੀ ਮਨੁ ਜੀਵੈ ਪੰਚ ਦੂਤ ਤਜਿ ਤੰਗਨਾ ॥੪॥ 让我的思想活在主的记忆中,放弃使我悲伤的五种疾病。4
ਚਰਨ ਕਮਲ ਜਪਿ ਬੋਹਿਥਿ ਚਰੀਐ ॥ 通过吟唱你的名字,你可以以莲花的形式登上船,
ਸੰਤਸੰਗਿ ਮਿਲਿ ਸਾਗਰੁ ਤਰੀਐ ॥ 世界可以与圣徒一起穿越海洋,
ਅਰਚਾ ਬੰਦਨ ਹਰਿ ਸਮਤ ਨਿਵਾਸੀ ਬਾਹੁੜਿ ਜੋਨਿ ਨ ਨੰਗਨਾ ॥੫॥ 认为上帝是无所不在的,就是崇拜和崇拜他,因此生物不必在阴道周期中一次又一次地被羞辱。5
ਦਾਸ ਦਾਸਨ ਕੋ ਕਰਿ ਲੇਹੁ ਗੋੁਪਾਲਾ ॥ ਕ੍ਰਿਪਾ ਨਿਧਾਨ ਦੀਨ ਦਇਆਲਾ ॥ 主!让我成为你奴隶的奴隶;你是恩典的仓库,deendayal
ਸਖਾ ਸਹਾਈ ਪੂਰਨ ਪਰਮੇਸੁਰ ਮਿਲੁ ਕਦੇ ਨ ਹੋਵੀ ਭੰਗਨਾ ॥੬॥ 哦,我的上帝!你是我的朋友和帮手,让我遇见你,这样我和你的友谊永远不会破裂。6
ਮਨੁ ਤਨੁ ਅਰਪਿ ਧਰੀ ਹਰਿ ਆਗੈ ॥ 我已经把我的身体和思想交给了上帝
ਜਨਮ ਜਨਮ ਕਾ ਸੋਇਆ ਜਾਗੈ ॥ 沉睡在出生和出生的无知中的头脑已经被唤醒了
ਜਿਸ ਕਾ ਸਾ ਸੋਈ ਪ੍ਰਤਿਪਾਲਕੁ ਹਤਿ ਤਿਆਗੀ ਹਉਮੈ ਹੰਤਨਾ ॥੭॥ 创造它的人是滋养我们的人。杀手自我已经被抛弃和抹去。7
ਜਲਿ ਥਲਿ ਪੂਰਨ ਅੰਤਰਜਾਮੀ ॥ 内在的上帝在水中无处不在,在大地上,
ਘਟਿ ਘਟਿ ਰਵਿਆ ਅਛਲ ਸੁਆਮੀ ॥ 他沉溺于欺骗,主人是骗不了的
ਭਰਮ ਭੀਤਿ ਖੋਈ ਗੁਰਿ ਪੂਰੈ ਏਕੁ ਰਵਿਆ ਸਰਬੰਗਨਾ ॥੮॥ 完美的上師摧毀了我自我的牆,現在我只看到一位神。8
ਜਤ ਕਤ ਪੇਖਉ ਪ੍ਰਭ ਸੁਖ ਸਾਗਰ ॥ 无论我看哪里,幸福的海洋都是上帝
ਹਰਿ ਤੋਟਿ ਭੰਡਾਰ ਨਾਹੀ ਰਤਨਾਗਰ ॥ 的储备从不短缺
ਅਗਹ ਅਗਾਹ ਕਿਛੁ ਮਿਤਿ ਨਹੀ ਪਾਈਐ ਸੋ ਬੂਝੈ ਜਿਸੁ ਕਿਰਪੰਗਨਾ ॥੯॥ 是深不可测的,无限的,在他的细节中找不到任何东西。正是在那里,他熄灭了它,他得到了祝福。9
ਛਾਤੀ ਸੀਤਲ ਮਨੁ ਤਨੁ ਠੰਢਾ ॥ 我的胸口很冷,我的心很冷
ਜਨਮ ਮਰਣ ਕੀ ਮਿਟਵੀ ਡੰਝਾ ॥ 生死的烦恼一去不复返了
ਕਰੁ ਗਹਿ ਕਾਢਿ ਲੀਏ ਪ੍ਰਭਿ ਅਪੁਨੈ ਅਮਿਓ ਧਾਰਿ ਦ੍ਰਿਸਟੰਗਨਾ ॥੧੦॥ 我的主看到花蜜,握住我的手,把我带出世界的海洋。10
ਏਕੋ ਏਕੁ ਰਵਿਆ ਸਭ ਠਾਈ ॥ 一位上帝在所有地方默想,
ਤਿਸੁ ਬਿਨੁ ਦੂਜਾ ਕੋਈ ਨਾਹੀ ॥ 没有他就没有其他人
ਆਦਿ ਮਧਿ ਅੰਤਿ ਪ੍ਰਭੁ ਰਵਿਆ ਤ੍ਰਿਸਨ ਬੁਝੀ ਭਰਮੰਗਨਾ ॥੧੧॥ 上帝总是在创造的开始、中期和结束时同在,我的口渴已经解灭,困惑已经消失。11
ਗੁਰੁ ਪਰਮੇਸਰੁ ਗੁਰੁ ਗੋਬਿੰਦੁ ॥ 上師是神,上師是戈文德
ਗੁਰੁ ਕਰਤਾ ਗੁਰੁ ਸਦ ਬਖਸੰਦੁ ॥ 上師是創造者,他總是寬恕
ਗੁਰ ਜਪੁ ਜਾਪਿ ਜਪਤ ਫਲੁ ਪਾਇਆ ਗਿਆਨ ਦੀਪਕੁ ਸੰਤ ਸੰਗਨਾ ॥੧੨॥ 通过念诵上师,你得到了想要的结果,通过与圣人交往,知识之灯被照亮了。12
ਜੋ ਪੇਖਾ ਸੋ ਸਭੁ ਕਿਛੁ ਸੁਆਮੀ ॥ 我看到的一切都是我的主人
ਜੋ ਸੁਨਣਾ ਸੋ ਪ੍ਰਭ ਕੀ ਬਾਨੀ ॥ 我听到的是上帝的声音
ਜੋ ਕੀਨੋ ਸੋ ਤੁਮਹਿ ਕਰਾਇਓ ਸਰਣਿ ਸਹਾਈ ਸੰਤਹ ਤਨਾ ॥੧੩॥ 哦,我的上帝!无论你做了什么,你让我做什么,你帮助那些来到圣徒避难所的人。13
ਜਾਚਕੁ ਜਾਚੈ ਤੁਮਹਿ ਅਰਾਧੈ ॥ 探访者只要求你的崇拜
ਪਤਿਤ ਪਾਵਨ ਪੂਰਨ ਪ੍ਰਭ ਸਾਧੈ ॥ 哦,我的主!你是净化堕落者并丰富他们生命的那一位
ਏਕੋ ਦਾਨੁ ਸਰਬ ਸੁਖ ਗੁਣ ਨਿਧਿ ਆਨ ਮੰਗਨ ਨਿਹਕਿੰਚਨਾ ॥੧੪॥ 所有幸福的给予者啊,美德的宝库啊!我要求你捐款一次,更不用说要求别的东西了。14
Scroll to Top
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/