Guru Granth Sahib Translation Project

guru-granth-sahib-chinese-page-1089

Page 1089

ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਵਰਤੀਜੈ ॥ 他自己创造了整个创造,并亲自参与其中
ਗੁਰਮੁਖਿ ਸਦਾ ਸਲਾਹੀਐ ਸਚੁ ਕੀਮਤਿ ਕੀਜੈ ॥ 總是讚美上師,這樣才能正確地評估最終的真理
ਗੁਰ ਸਬਦੀ ਕਮਲੁ ਬਿਗਾਸਿਆ ਇਵ ਹਰਿ ਰਸੁ ਪੀਜੈ ॥ 心莲花在上师二字中绽放,从而喝了哈里之名
ਆਵਣ ਜਾਣਾ ਠਾਕਿਆ ਸੁਖਿ ਸਹਜਿ ਸਵੀਜੈ ॥੭॥ 我已经消灭了我的运动,在舒适的状态下快乐地生活。7
ਸਲੋਕੁ ਮਃ ੧ ॥ 什洛克·玛哈拉 1
ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ ॥ 它从不肮脏,从不模糊,从不藏红花,也不生
ਨਾਨਕ ਲਾਲੋ ਲਾਲੁ ਹੈ ਸਚੈ ਰਤਾ ਸਚੁ ॥੧॥ 那纳克啊!他对上帝的忠诚是诚实的,他的爱像红色一样强烈。1
ਮਃ ੩ ॥ 宫殿 3
ਸਹਜਿ ਵਣਸਪਤਿ ਫੁਲੁ ਫਲੁ ਭਵਰੁ ਵਸੈ ਭੈ ਖੰਡਿ॥ 在极乐本身,有丰富的植被,鲜花和水果,奉献者的好奇bhanwara无所畏惧地生活
ਨਾਨਕ ਤਰਵਰੁ ਏਕੁ ਹੈ ਏਕੋ ਫੁਲੁ ਭਿਰੰਗੁ ॥੨॥ 那纳克啊!上帝的树是一样的,名字的果实是一样的,奉献者的班瓦拉仍然沉浸在其中。2
ਪਉੜੀ ॥ 保里
ਜੋ ਜਨ ਲੂਝਹਿ ਮਨੈ ਸਿਉ ਸੇ ਸੂਰੇ ਪਰਧਾਨਾ ॥ 与思想斗争的人实际上是一个伟大的战士
ਹਰਿ ਸੇਤੀ ਸਦਾ ਮਿਲਿ ਰਹੇ ਜਿਨੀ ਆਪੁ ਪਛਾਨਾ ॥ 认同自己的人总是与上帝和谐相处
ਗਿਆਨੀਆ ਕਾ ਇਹੁ ਮਹਤੁ ਹੈ ਮਨ ਮਾਹਿ ਸਮਾਨਾ ॥ 这就是智者的伟大之处,他们仍然沉浸在他们的思想中
ਹਰਿ ਜੀਉ ਕਾ ਮਹਲੁ ਪਾਇਆ ਸਚੁ ਲਾਇ ਧਿਆਨਾ ॥ 他们通过默想真理找到了神的家
ਜਿਨ ਗੁਰ ਪਰਸਾਦੀ ਮਨੁ ਜੀਤਿਆ ਜਗੁ ਤਿਨਹਿ ਜਿਤਾਨਾ ॥੮॥ 靠着上师的恩典,一个征服了思想的人就征服了整个世界。8
ਸਲੋਕੁ ਮਃ ੩ ॥ 什洛卡·马哈拉 3
ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥ 如果你成为一名瑜伽士,并继续在世界上挨家挨户地施舍,
ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ ॥ 当在上帝的法庭上被问到一个账户时,谁来回答
ਭਿਖਿਆ ਨਾਮੁ ਸੰਤੋਖੁ ਮੜੀ ਸਦਾ ਸਚੁ ਹੈ ਨਾਲਿ ॥ 无论谁乞求圣名并住在知足的殿堂里,上帝总是与他同在
ਭੇਖੀ ਹਾਥ ਨ ਲਧੀਆ ਸਭ ਬਧੀ ਜਮਕਾਲਿ ॥ 假装什么都没有出来,整个世界都陷入了时间的魔掌中
ਨਾਨਕ ਗਲਾ ਝੂਠੀਆ ਸਚਾ ਨਾਮੁ ਸਮਾਲਿ ॥੧॥ 那纳克啊!所有其他事情都是假的,所以记住真理的名字。1
ਮਃ ੩ ॥ 宫殿 3
ਜਿਤੁ ਦਰਿ ਲੇਖਾ ਮੰਗੀਐ ਸੋ ਦਰੁ ਸੇਵਿਹੁ ਨ ਕੋਇ ॥ 尽管有信仰,但不要对寻求帐户的门做任何服务
ਐਸਾ ਸਤਿਗੁਰੁ ਲੋੜਿ ਲਹੁ ਜਿਸੁ ਜੇਵਡੁ ਅਵਰੁ ਨ ਕੋਇ ॥ 所以找一个像他这样的谩提师,没有人比你更大
ਤਿਸੁ ਸਰਣਾਈ ਛੂਟੀਐ ਲੇਖਾ ਮੰਗੈ ਨ ਕੋਇ ॥ 救恩只有来到他的避难所才能实现,没有人要求交代
ਸਚੁ ਦ੍ਰਿੜਾਏ ਸਚੁ ਦ੍ਰਿੜੁ ਸਚਾ ਓਹੁ ਸਬਦੁ ਦੇਇ ॥ 萨蒂古鲁唱诵真理之名,向他人念诵真理之名,只给予真言
ਹਿਰਦੈ ਜਿਸ ਦੈ ਸਚੁ ਹੈ ਤਨੁ ਮਨੁ ਭੀ ਸਚਾ ਹੋਇ ॥ 心中有真理的人,他的身体和思想也变得真实
ਨਾਨਕ ਸਚੈ ਹੁਕਮਿ ਮੰਨਿਐ ਸਚੀ ਵਡਿਆਈ ਦੇਇ ॥ 那纳克啊!一个人必须服从真神的命令,因为他赐下真正的荣耀
ਸਚੇ ਮਾਹਿ ਸਮਾਵਸੀ ਜਿਸ ਨੋ ਨਦਰਿ ਕਰੇਇ ॥੨॥ 他赐予恩典的人融入了真理。2
ਪਉੜੀ ॥ 保里
ਸੂਰੇ ਏਹਿ ਨ ਆਖੀਅਹਿ ਅਹੰਕਾਰਿ ਮਰਹਿ ਦੁਖੁ ਪਾਵਹਿ ॥ 他们不配被称为英雄,他们在傲慢中死去和受苦
ਅੰਧੇ ਆਪੁ ਨ ਪਛਾਣਨੀ ਦੂਜੈ ਪਚਿ ਜਾਵਹਿ ॥ 这样的盲人,也就是无知的人,不认识自己,被二元性所破坏
ਅਤਿ ਕਰੋਧ ਸਿਉ ਲੂਝਦੇ ਅਗੈ ਪਿਛੈ ਦੁਖੁ ਪਾਵਹਿ ॥ 他们以极度的愤怒战斗,来回受苦
ਹਰਿ ਜੀਉ ਅਹੰਕਾਰੁ ਨ ਭਾਵਈ ਵੇਦ ਕੂਕਿ ਸੁਣਾਵਹਿ ॥ 《吠陀经》呼唤上帝不喜欢自我
ਅਹੰਕਾਰਿ ਮੁਏ ਸੇ ਵਿਗਤੀ ਗਏ ਮਰਿ ਜਨਮਹਿ ਫਿਰਿ ਆਵਹਿ ॥੯॥ 那些死在自我中的人没有速度,所以他们停留在生与死的循环中。9
ਸਲੋਕੁ ਮਃ ੩ ॥ 什洛卡·马哈拉 3
ਕਾਗਉ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥ 黑鲤不会变成白天鹅,没有人能用铁船过河
ਪਿਰਮ ਪਦਾਰਥੁ ਮੰਨਿ ਲੈ ਧੰਨੁ ਸਵਾਰਣਹਾਰੁ ॥ 维持生命的上帝是有福的,把他的爱和物质放在你的脑海里,认识到命令差异的上帝是光明的
ਹੁਕਮੁ ਪਛਾਣੈ ਊਜਲਾ ਸਿਰਿ ਕਾਸਟ ਲੋਹਾ ਪਾਰਿ ॥ 就像铁用木船过河一样,它也以堕落生物的名字穿越世界的海洋
ਤ੍ਰਿਸਨਾ ਛੋਡੈ ਭੈ ਵਸੈ ਨਾਨਕ ਕਰਣੀ ਸਾਰੁ ॥੧॥ 那纳克啊!这是最好的办法,人应该离开口渴,生活在对上帝的敬畏中。1
ਮਃ ੩ ॥ 宫殿 3
ਮਾਰੂ ਮਾਰਣ ਜੋ ਗਏ ਮਾਰਿ ਨ ਸਕਹਿ ਗਵਾਰ ॥ 那些去沙漠或森林和朝圣中杀死心灵的人,这样的傻瓜无法杀死他们的思想
ਨਾਨਕ ਜੇ ਇਹੁ ਮਾਰੀਐ ਗੁਰ ਸਬਦੀ ਵੀਚਾਰਿ ॥ 那纳克啊!如果這個頭腦必須被殺死,那麼它只能通過對上師這個詞的靜觀來被扼殺
ਏਹੁ ਮਨੁ ਮਾਰਿਆ ਨਾ ਮਰੈ ਜੇ ਲੋਚੈ ਸਭੁ ਕੋਇ ॥ 即使每个人都想要它,它也不会因为扼杀思想而死亡
ਨਾਨਕ ਮਨ ਹੀ ਕਉ ਮਨੁ ਮਾਰਸੀ ਜੇ ਸਤਿਗੁਰੁ ਭੇਟੈ ਸੋਇ ॥੨॥ 那纳克啊!如果你遇到萨古鲁,一个清净的心会杀死一个不洁的心。2
Scroll to Top
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/