Guru Granth Sahib Translation Project

guru-granth-sahib-chinese-page-1094

Page 1094

ਆਇਆ ਓਹੁ ਪਰਵਾਣੁ ਹੈ ਜਿ ਕੁਲ ਕਾ ਕਰੇ ਉਧਾਰੁ ॥ 他的出生很成功,这拯救了他的氏族
ਅਗੈ ਜਾਤਿ ਨ ਪੁਛੀਐ ਕਰਣੀ ਸਬਦੁ ਹੈ ਸਾਰੁ ॥ 此外,在来世,没有人问任何人的种姓,但善行和言语的想法被认为是最好的
ਹੋਰੁ ਕੂੜੁ ਪੜਣਾ ਕੂੜੁ ਕਮਾਵਣਾ ਬਿਖਿਆ ਨਾਲਿ ਪਿਆਰੁ ॥ 所有其他阅读,行为是谎言,对主题障碍的热爱是谎言
ਅੰਦਰਿ ਸੁਖੁ ਨ ਹੋਵਈ ਮਨਮੁਖ ਜਨਮੁ ਖੁਆਰੁ ॥ 志愿者的思想得不到幸福,他的出生被浪费了
ਨਾਨਕ ਨਾਮਿ ਰਤੇ ਸੇ ਉਬਰੇ ਗੁਰ ਕੈ ਹੇਤਿ ਅਪਾਰਿ ॥੨॥ 那纳克啊!那些通过上师的巨大爱而沉浸在Hari-Naam中的人已经从世界的海洋中恢复过来。2
ਪਉੜੀ ॥ 保里
ਆਪੇ ਕਰਿ ਕਰਿ ਵੇਖਦਾ ਆਪੇ ਸਭੁ ਸਚਾ ॥ 上帝自己创造世界,维持他自己,这是唯一的真理
ਜੋ ਹੁਕਮੁ ਨ ਬੂਝੈ ਖਸਮ ਕਾ ਸੋਈ ਨਰੁ ਕਚਾ ॥ 不懂主人命令的人是生的
ਜਿਤੁ ਭਾਵੈ ਤਿਤੁ ਲਾਇਦਾ ਗੁਰਮੁਖਿ ਹਰਿ ਸਚਾ ॥ 在它看起来合适的地方,真正的主把它放在那里
ਸਭਨਾ ਕਾ ਸਾਹਿਬੁ ਏਕੁ ਹੈ ਗੁਰ ਸਬਦੀ ਰਚਾ ॥ 万物的主人是一样的,正是通过上师这个词,生物在其中创造
ਗੁਰਮੁਖਿ ਸਦਾ ਸਲਾਹੀਐ ਸਭਿ ਤਿਸ ਦੇ ਜਚਾ ॥ 总是在上师面前赞美他,所有众生都是他的追随者
ਜਿਉ ਨਾਨਕ ਆਪਿ ਨਚਾਇਦਾ ਤਿਵ ਹੀ ਕੋ ਨਚਾ ॥੨੨॥੧॥ ਸੁਧੁ ॥ 那纳克啊!正如上帝为动物跳舞一样,它们也跳舞。22.1.纯
ਮਾਰੂ ਵਾਰ ਮਹਲਾ ੫ ਡਖਣੇ ਮਃ ੫ 马鲁战争 马哈拉 5 达赫内马 5
ੴ ਸਤਿਗੁਰ ਪ੍ਰਸਾਦਿ ॥ 萨蒂古尔·普拉萨迪
ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥ 主啊,我的绅士啊!如果你问,我会把我的杯子拿下来给你
ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ ॥੧॥ 我的眼睛很渴望,什么时候才能看到你?1
ਮਃ ੫ ॥ 宫殿 5
ਨੀਹੁ ਮਹਿੰਜਾ ਤਊ ਨਾਲਿ ਬਿਆ ਨੇਹ ਕੂੜਾਵੇ ਡੇਖੁ ॥ 我爱你,我见过所有其他的爱情谎言
ਕਪੜ ਭੋਗ ਡਰਾਵਣੇ ਜਿਚਰੁ ਪਿਰੀ ਨ ਡੇਖੁ ॥੨॥ 直到我看到心爱的主,所有的衣服和快乐看起来都很糟糕。2
ਮਃ ੫ ॥ 宫殿 5
ਉਠੀ ਝਾਲੂ ਕੰਤੜੇ ਹਉ ਪਸੀ ਤਉ ਦੀਦਾਰੁ ॥ 哦,我的主!我早上醒来,这样我就能看到你
ਕਾਜਲੁ ਹਾਰੁ ਤਮੋਲ ਰਸੁ ਬਿਨੁ ਪਸੇ ਹਭਿ ਰਸ ਛਾਰੁ ॥੩॥ 没有看到你,这睫毛膏、项链、槟榔叶汁对我来说都像灰尘一样。3
ਪਉੜੀ ॥ 保里
ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥ 哦,我的上帝!你是真正的主人,你拥有所有的真理
ਗੁਰਮੁਖਿ ਕੀਤੋ ਥਾਟੁ ਸਿਰਜਿ ਸੰਸਾਰਿਆ ॥ 通过创造这个世界,你为gurumukhs创造了一个奉献和simran的地方
ਹਰਿ ਆਗਿਆ ਹੋਏ ਬੇਦ ਪਾਪੁ ਪੁੰਨੁ ਵੀਚਾਰਿਆ ॥ 吠陀经起源于上帝的命令,他考虑了罪恶和美德
ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਬਿਸਥਾਰਿਆ ॥ 通过创造梵天、毗湿奴和湿婆,他扩展了玛雅的三种品质
ਨਵ ਖੰਡ ਪ੍ਰਿਥਮੀ ਸਾਜਿ ਹਰਿ ਰੰਗ ਸਵਾਰਿਆ ॥ 通过创造新地球,上帝使它变得美丽,有许多颜色
ਵੇਕੀ ਜੰਤ ਉਪਾਇ ਅੰਤਰਿ ਕਲ ਧਾਰਿਆ ॥ 他创造了许多类型的有机体,并在其中建立了生命力
ਤੇਰਾ ਅੰਤੁ ਨ ਜਾਣੈ ਕੋਇ ਸਚੁ ਸਿਰਜਣਹਾਰਿਆ ॥ 真正的造物主啊!没有人知道你的秘密
ਤੂ ਜਾਣਹਿ ਸਭ ਬਿਧਿ ਆਪਿ ਗੁਰਮੁਖਿ ਨਿਸਤਾਰਿਆ ॥੧॥ 你知道所有的技巧,自己拯救上师的面子。1
ਡਖਣੇ ਮਃ ੫ ॥ 达赫 马哈拉 5
ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥ 主!如果你是我们的朋友,哪怕是暂时不要把我们和你分开
ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥੧॥ 你迷住了我的心,亲爱的灵魂啊!你什么时候能看到它?1
ਮਃ ੫ ॥ 宫殿 5
ਦੁਰਜਨ ਤੂ ਜਲੁ ਭਾਹੜੀ ਵਿਛੋੜੇ ਮਰਿ ਜਾਹਿ ॥ 哦,我的上帝!你在猛烈的火焰中燃烧,哦,断开连接!你会死的
ਕੰਤਾ ਤੂ ਸਉ ਸੇਜੜੀ ਮੈਡਾ ਹਭੋ ਦੁਖੁ ਉਲਾਹਿ ॥੨॥ 哦,我的上帝!睡在我心的边缘,消除所有的悲伤和痛苦。2
ਮਃ ੫ ॥ 宫殿 5
ਦੁਰਜਨੁ ਦੂਜਾ ਭਾਉ ਹੈ ਵੇਛੋੜਾ ਹਉਮੈ ਰੋਗੁ ॥ 事实是,二元性是邪恶的,骄傲的疾病是脱节的原因
ਸਜਣੁ ਸਚਾ ਪਾਤਿਸਾਹੁ ਜਿਸੁ ਮਿਲਿ ਕੀਚੈ ਭੋਗੁ ॥੩॥ 真正的国王是一起享受的绅士。3
ਪਉੜੀ ॥ 保里
ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥ 哦,我的上帝!你是不可理解的,是一片慈悲的海洋,无限,谁能判断你的真正价值
ਤੁਧੁ ਸਿਰਜਿਆ ਸਭੁ ਸੰਸਾਰੁ ਤੂ ਨਾਇਕੁ ਸਗਲ ਭਉਣ ॥ 你创造了整个世界,你是所有世界的主人
ਤੇਰੀ ਕੁਦਰਤਿ ਕੋਇ ਨ ਜਾਣੈ ਮੇਰੇ ਠਾਕੁਰ ਸਗਲ ਰਉਣ ॥ 我的宇宙塔库尔啊!没有人知道你的力量
ਤੁਧੁ ਅਪੜਿ ਕੋਇ ਨ ਸਕੈ ਤੂ ਅਬਿਨਾਸੀ ਜਗ ਉਧਰਣ ॥ 你是永恒的,世界的救主,没有人能接触到你
Scroll to Top
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/