Guru Granth Sahib Translation Project

guru-granth-sahib-chinese-page-1102

Page 1102

ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥ 他以名字的形式给了我知识和金钱,使我配得上这个行业
ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥ 他與上師合作,我獲得了所有的快樂
ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥ 我的父有能力做所有的事情,也就是说,所有的事情,(我只是希望)他再也不会和我分开了。21
ਸਲੋਕ ਡਖਣੇ ਮਃ ੫ ॥ 什洛卡·达赫纳·马哈拉 5
ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥ 那纳克说:“人啊!远离骗子和伪君子,找到坚强的圣徒
ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥੧॥ 因为有些说谎者在活着的时候是分开的,但绅士们即使在死后也不会离开。1
ਮਃ ੫ ॥ 宫殿 5
ਨਾਨਕ ਬਿਜੁਲੀਆ ਚਮਕੰਨਿ ਘੁਰਨ੍ਹ੍ਹਿ ਘਟਾ ਅਤਿ ਕਾਲੀਆ ॥ 那纳克啊!闪电闪耀,有很黑的雷声,即使云层下了很多雨,
ਬਰਸਨਿ ਮੇਘ ਅਪਾਰ ਨਾਨਕ ਸੰਗਮਿ ਪਿਰੀ ਸੁਹੰਦੀਆ ॥੨॥ 那纳克啊!女人和生物只有在上帝的结合中才是美丽的。2
ਮਃ ੫ ॥ 宫殿 5
ਜਲ ਥਲ ਨੀਰਿ ਭਰੇ ਸੀਤਲ ਪਵਣ ਝੁਲਾਰਦੇ ॥ 即使大地的湖河里全水,寒风呼拂,
ਸੇਜੜੀਆ ਸੋਇੰਨ ਹੀਰੇ ਲਾਲ ਜੜੰਦੀਆ ॥ 黄金鼠尾草镶嵌着钻石和珍珠,
ਸੁਭਰ ਕਪੜ ਭੋਗ ਨਾਨਕ ਪਿਰੀ ਵਿਹੂਣੀ ਤਤੀਆ ॥੩॥ 也许有漂亮的衣服和美味的乐趣,但是纳纳克啊!没有丈夫和上帝,一切似乎都很痛苦。3
ਪਉੜੀ ॥ 保里
ਕਾਰਣੁ ਕਰਤੈ ਜੋ ਕੀਆ ਸੋਈ ਹੈ ਕਰਣਾ ॥ 人必须做上帝创造的
ਜੇ ਸਉ ਧਾਵਹਿ ਪ੍ਰਾਣੀਆ ਪਾਵਹਿ ਧੁਰਿ ਲਹਣਾ ॥ 如果一个生物在尝试了一百次之后仍然继续奔跑,但他得到了命运所写的东西
ਬਿਨੁ ਕਰਮਾ ਕਿਛੂ ਨ ਲਭਈ ਜੇ ਫਿਰਹਿ ਸਭ ਧਰਣਾ ॥ 即使这个生物在整个地球上漫游,如果没有运气,它仍然一无所获
ਗੁਰ ਮਿਲਿ ਭਉ ਗੋਵਿੰਦ ਕਾ ਭੈ ਡਰੁ ਦੂਰਿ ਕਰਣਾ ॥ 通过与上师会面在头脑中灌输对上帝的敬畏的人,他对雅玛的恐惧就消失了
ਭੈ ਤੇ ਬੈਰਾਗੁ ਊਪਜੈ ਹਰਿ ਖੋਜਤ ਫਿਰਣਾ ॥ 只有通过对敬畏的恐惧,一个人才会为了敬虔的结合而产生不和谐,然后寻求上帝
ਖੋਜਤ ਖੋਜਤ ਸਹਜੁ ਉਪਜਿਆ ਫਿਰਿ ਜਨਮਿ ਨ ਮਰਣਾ ॥ 一旦你尋找上帝,狂喜在頭腦中升起,然後出生和死亡就會被錯過
ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ ॥ 他通过皈依僧侣,在心中默想上帝
ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ ॥੨੨॥ 那纳克啊!上师是船的名字,上帝在其中提供,并从海洋中给它一根电线。22
ਸਲੋਕ ਮਃ ੫ ॥ 什洛卡·马哈拉 5
ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥ 首先,认死;放弃生活的希望,
ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥੧॥ 成为每个人的继母;哦,人类!那就来找我们吧。1
ਮਃ ੫ ॥ 宫殿 5
ਮੁਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ ॥ 把死人想象成傲慢地活着,把活人想象成骄傲的死人
ਜਿਨ੍ਹ੍ਹਾ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥੨॥ 那些人是爱上帝的最好的人。2
ਮਃ ੫ ॥ 宫殿 5
ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥ 没有比他更近的痛苦了,至尊婆罗门的心里住着他
ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ ਨੀਰ ॥੩॥ 饥饿和口渴根本不会打扰他,雅玛也没有靠近他。3
ਪਉੜੀ ॥ 保里
ਕੀਮਤਿ ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥ 哦,真正的主人!你总是固执己见,你的价值无法评判
ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧੁਨੋ ਤੋਲੈ ॥ 在悉达多寻求者、禅修者中,谁能称量你的荣耀
ਭੰਨਣ ਘੜਣ ਸਮਰਥੁ ਹੈ ਓਪਤਿ ਸਭ ਪਰਲੈ ॥ 你有能力摧毁和创造世界,世界的创造和毁灭都是你的里拉
ਕਰਣ ਕਾਰਣ ਸਮਰਥੁ ਹੈ ਘਟਿ ਘਟਿ ਸਭ ਬੋਲੈ ॥ 你有能力做所有的事情,你用所有的身体说话
ਰਿਜਕੁ ਸਮਾਹੇ ਸਭਸੈ ਕਿਆ ਮਾਣਸੁ ਡੋਲੈ ॥ 天呐!当上帝向所有人提供食物时,你为什么担心
ਗਹਿਰ ਗਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ ॥ 哦,我的上帝!你深奥而深不可测,你的品质和知识是无价的
ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ ॥ 人必须做上帝为他设定的事
ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥੨੩॥੧॥੨॥ 天哪!你外面没有任何东西,那纳克歌颂你。23.1.2
ਰਾਗੁ ਮਾਰੂ ਬਾਣੀ ਕਬੀਰ ਜੀਉ ਕੀ 拉古丸巴尼卡比尔久基
ੴ ਸਤਿਗੁਰ ਪ੍ਰਸਾਦਿ ॥ 萨蒂古尔·普拉萨迪
ਪਡੀਆ ਕਵਨ ਕੁਮਤਿ ਤੁਮ ਲਾਗੇ ॥ 哦,我的上帝!你从事过什么样的工作
ਬੂਡਹੁਗੇ ਪਰਵਾਰ ਸਕਲ ਸਿਉ ਰਾਮੁ ਨ ਜਪਹੁ ਅਭਾਗੇ ॥੧॥ ਰਹਾਉ ॥ 如果你不唱诵罗摩的名字,你会和你的全家人一起淹死。1.留在这里
ਬੇਦ ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥ 阅读吠陀经和普拉纳斯有什么好处?它就像一头驴子拴着一担檀香木一样徒劳无功
Scroll to Top
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/