Guru Granth Sahib Translation Project

guru-granth-sahib-chinese-page-1104

Page 1104

ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ ॥੪॥੪॥ 嘿,卡比尔!沉浸在上帝之名中的人,他的热情仍然在零三摩地中。4.4
ਜਉ ਤੁਮ੍ਹ੍ਹ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥ 嘿,拉姆!如果你把我从你身边带走,告诉我什么是救恩
ਏਕ ਅਨੇਕ ਹੋਇ ਰਹਿਓ ਸਗਲ ਮਹਿ ਅਬ ਕੈਸੇ ਭਰਮਾਵਹੁ ॥੧॥ 你是许多形式中的一,所有形式都是一体的,现在怎么会有困惑呢?1
ਰਾਮ ਮੋ ਕਉ ਤਾਰਿ ਕਹਾਂ ਲੈ ਜਈ ਹੈ ॥ 嘿,我的公羊!你带我去哪里穿越
ਸੋਧਉ ਮੁਕਤਿ ਕਹਾ ਦੇਉ ਕੈਸੀ ਕਰਿ ਪ੍ਰਸਾਦੁ ਮੋਹਿ ਪਾਈ ਹੈ ॥੧॥ ਰਹਾਉ ॥ 向我解释解脱是怎样的,你要带我去哪里解脱。我已经因着你的恩典得了救恩。1.留在这里
ਤਾਰਨ ਤਰਨੁ ਤਬੈ ਲਗੁ ਕਹੀਐ ਜਬ ਲਗੁ ਤਤੁ ਨ ਜਾਨਿਆ ॥ 在认识至高存在之前,这是一个将人从世界的束缚中解放出来并获得自由的问题
ਅਬ ਤਉ ਬਿਮਲ ਭਏ ਘਟ ਹੀ ਮਹਿ ਕਹਿ ਕਬੀਰ ਮਨੁ ਮਾਨਿਆ ॥੨॥੫॥ 卡比尔吉说,现在我们通过在身体里念诵上帝的名字而变得纯净,我们的心也得到了满足。2.5
ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ ॥੧॥ 建造黄金堡垒和堡垒的拉瓦纳也把它们留在这里。1
ਕਾਹੇ ਕੀਜਤੁ ਹੈ ਮਨਿ ਭਾਵਨੁ ॥ 嘿,生物!你为什么要做你想做的事,
ਜਬ ਜਮੁ ਆਇ ਕੇਸ ਤੇ ਪਕਰੈ ਤਹ ਹਰਿ ਕੋ ਨਾਮੁ ਛਡਾਵਨ ॥੧॥ ਰਹਾਉ ॥ 当雅玛来抓住他的头发时,上帝的名字拯救了他。1.留在这里
ਕਾਲੁ ਅਕਾਲੁ ਖਸਮ ਕਾ ਕੀਨ੍ਹ੍ਹਾ ਇਹੁ ਪਰਪੰਚੁ ਬਧਾਵਨੁ ॥ 这个时期也是阿卡尔普鲁什制造的,他把这个世界绑了起来
ਕਹਿ ਕਬੀਰ ਤੇ ਅੰਤੇ ਮੁਕਤੇ ਜਿਨ੍ਹ੍ਹ ਹਿਰਦੈ ਰਾਮ ਰਸਾਇਨੁ ॥੨॥੬॥ 卡比尔吉说,那些心中以罗摩的名义拥有化学物质的人,他们终于解脱了。2.6
ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥ 這個身體是一個村莊,這個生物是這個村莊土地的主人,在裡面生活著五個勞動、憤怒的農民
ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ ॥੧॥ 这些眼睛、鼻子、耳朵、舌头和感官不服从任何人。1
ਬਾਬਾ ਅਬ ਨ ਬਸਉ ਇਹ ਗਾਉ ॥ 哦,我的上帝!我不想再住在这个村子里了
ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ ਨਾਉ ॥੧॥ ਰਹਾਉ ॥ 因为在这里,一位名叫奇特拉古普塔的宗师索要时钟和时钟的交代。1.留在这里
ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥ 当达兰拉杰要求一个账户时,我这边有一大笔钱未付
ਪੰਚ ਕ੍ਰਿਸਾਨਵਾ ਭਾਗਿ ਗਏ ਲੈ ਬਾਧਿਓ ਜੀਉ ਦਰਬਾਰੀ ॥੨॥ 那五个农民以工作的形式逃离了某个地方,愤怒,但活人的主人被绑在了达摩拉吉的法庭上。2
ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥ 卡比尔吉说:“圣人啊!仔细听我说;考虑(你的行为)在你的领域
ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥੩॥੭॥ 哦,我的上帝!这一次你原谅这个人,不要再把他放在世界和大海里。3.7
ਰਾਗੁ ਮਾਰੂ ਬਾਣੀ ਕਬੀਰ ਜੀਉ ਕੀ 拉古丸巴尼卡比尔久基
ੴ ਸਤਿਗੁਰ ਪ੍ਰਸਾਦਿ ॥ 萨蒂古尔·普拉萨迪
ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥ 哦,我的上帝!没有人见过没有奉献的上帝
ਬਿਨੁ ਭੈ ਅਨਭਉ ਹੋਇ ਵਣਾਹੰਬੈ ॥੧॥ 只有当一个人从世俗的恐惧中解脱出来时,才会产生奉献的感觉,对真理的认识。1
ਸਹੁ ਹਦੂਰਿ ਦੇਖੈ ਤਾਂ ਭਉ ਪਵੈ ਬੈਰਾਗੀਅੜੇ ॥ 只有当一个人看到主神时,他的心中才会升起爱和奉献
ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥੨॥ 只有当他明白他的命令时,他才无所畏惧。2
ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥ 如果你想找到上帝)你不应该犯任何虚伪
ਪਾਖੰਡਿ ਰਤਾ ਸਭੁ ਲੋਕੁ ਵਣਾਹੰਬੈ ॥੩॥ 但世界上所有的人都沉浸在虚伪中。3
ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੇ ॥ 特里什娜从不离开,
ਮਮਤਾ ਜਾਲਿਆ ਪਿੰਡੁ ਵਣਾਹੰਬੈ ॥੪॥ 玛玛塔烧毁了尸体本身。4
ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥ ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥੫॥ 如果心对自我变得死气沉沉,那么只有通过消除焦虑的精神修行才能消除身体的感情。5
ਸਤਿਗੁਰ ਬਿਨੁ ਬੈਰਾਗੁ ਨ ਹੋਵਈ ਬੈਰਾਗੀਅੜੇ ॥ 哦,我的上帝!即使每个人都想超脱
ਜੇ ਲੋਚੈ ਸਭੁ ਕੋਇ ਵਣਾਹੰਬੈ ॥੬॥ 但是没有萨古鲁,就没有不和谐。6
ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ ॥ 如果有好运气,你会得到一个萨古鲁
ਸਹਜੇ ਪਾਵੈ ਸੋਇ ਵਣਾਹੰਬੈ ॥੭॥ 真理很容易获得。7
ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥ 卡比尔吉说,我对上帝的唯一要求是
ਮੋ ਕਉ ਭਉਜਲੁ ਪਾਰਿ ਉਤਾਰਿ ਵਣਾਹੰਬੈ ॥੮॥੧॥੮॥ 让我离开海洋。8.1.8
Scroll to Top
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/