Guru Granth Sahib Translation Project

guru-granth-sahib-chinese-page-1111

Page 1111

ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥੧॥ 古鲁·萨希布(Guru Sahib)说,通过抹去自我而变得快乐的人,对他来说有一颗长长的星星。1
ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥ 古鲁穆克通过抹去骄傲保持清醒
ਅਨਦਿਨੁ ਭੋਰੁ ਭਇਆ ਸਾਚਿ ਸਮਾਨੀ ਰਾਮ ॥ 对他们来说,真理的曙光仍然存在,他们融入了至高无上的真理之主
ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥ 古鲁穆克仍然全神贯注于终极真理,这是取悦他思想的东西,他总是清醒的
ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥ 上师给了他们真正的naamamrit,他们的奉献精神仍然在上帝的脚下
ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥ 无上之光出现在他们的心中,他们知道终极真理,但令人震惊的生物却在幻觉中忘记了
ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥੨॥ 古鲁·纳纳克(Guru Nanak)认为,真理的曙光仍然存在于古尔穆克人(Gurmukh)人,他们的思想变得快乐,一旦他们醒来,就会在对上帝的虔诚中度过生命的夜晚。2
ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ ॥ 谁的品质存在于他的心中和家中,他的恶习就会被消除
ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥ 只有一位神喜悦所有人,没有他就没有人
ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ ॥ 只有上帝在冥想,没有其他人在冥想,头脑在头脑中获得快乐
ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥ 创造水、土地、三个世界、高止山脉和高止山脉的那一位,只有通过上师才能知道
ਕਰਣ ਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ ॥ 全能的神能做所有的事情,消灭了三重玛雅人
ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥੩॥ 古鲁那纳克说,他接受了上师的教诲,以至于他沉浸在恶习中,已经离开了。3
ਆਵਣ ਜਾਣ ਰਹੇ ਚੂਕਾ ਭੋਲਾ ਰਾਮ ॥ 交通消失了,所有的混乱都消失了
ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥ 當自我被抹去,結合發生時,身體就會成功
ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥ 當上師放棄自我時,他出現了,悲傷和憤怒退去
ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥ 认出自己,自光与婆罗门光融合
ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥ 众生通过上师这个词在这个世界上行事,在来世,他与丈夫和主住在一起
ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥੪॥੩॥ 古鲁那纳克说,由萨古鲁与上帝联合的人的依赖已经从世界上消失了。4.3
ਤੁਖਾਰੀ ਮਹਲਾ ੧ ॥ 图哈里·玛拉 1
ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ ॥ 生物和女人一次又一次地忘记和后悔
ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ ॥ 离开丈夫和上帝,她全神贯注于依恋,却不知道丈夫和上帝的重要性
ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ ਵਿਧਣ ਰਾਤੇ ॥ 除了心爱的人,她仍然沉浸在恶习中,结果女人的生活仍然像寡妇一样
ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ ॥ 她在工作、愤怒、自我中被摧毁,并继续因陷入自我而受苦
ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥ 当死亡的呼唤传来时,灵魂鹅从身体里出来飞走了,在灰烬中发现了灰烬形式的尸体
ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥੧॥ 古鲁那纳克的应许是,一个没有上帝名字的女人和一个活生生的人会错误地后悔。1
ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ ॥ 哦,亲爱的主!听我的请求,
ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥ 你幸福地生活在你的房子里,而我却像一堆灰烬一样徘徊
ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ ਕੀਜੈ ॥ 无论你说什么或做什么,没有你所爱的人就没有同情
ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰ ਸਬਦੀ ਰਸੁ ਪੀਜੈ ॥ Harinammrit是果汁的仓库,所以按照上师的教诲用舌头喝这种果汁
ਵਿਣੁ ਨਾਵੈ ਕੋ ਸੰਗਿ ਨ ਸਾਥੀ ਆਵੈ ਜਾਇ ਘਨੇਰੀ ॥ 没有哈里南,就没有同伴,世界上有多少人来来往往
ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥੨॥ 古鲁那纳克认为,一个人在得到哈里南的好处后应该回家,因为这是你的,真正的主啊!这是一个真正的教导。2
ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ ॥ 活着的女人给出国的绅士发信息
ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥ 她通过眼睛里注水来记住这位绅士
ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ ॥ 她用水充满眼睛,记住他的品质,她想知道如何遇见心爱的主
ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥ 路漫漫其修远兮,如何找到心爱的人
ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ ॥ 如果身体和思想通过上师的教导而奉献,那么分离的人就会与主团聚
ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥੩॥ 古鲁那纳克说,哈里南是一棵阿姆里玛雅树,玛哈拉萨,硕果累累,只有见到心爱的人,她才能品尝到这种果汁。3
ਮਹਲਿ ਬੁਲਾਇੜੀਏ ਬਿਲਮੁ ਨ ਕੀਜੈ ॥ 主!在你脚下呼唤,不要拖延
Scroll to Top
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/
https://siprokmrk.polinema.ac.id/storage/proposal/ http://pendaftaran-online.poltekkesjogja.ac.id/
jp1131 https://login-bobabet.net/ https://sugoi168daftar.com/ https://login-domino76.com/ http://pui.poltekkesjogja.ac.id/whm/gcr/ https://perpus.unik-cipasung.ac.id/Perps/ https://informatika.nusaputra.ac.id/mon/ https://biroinfrasda.sipsipmas.jayawijayakab.go.id/application/core/ https://e-journal.upstegal.ac.id/pages/catalog/ https://perpus.pelitacemerlangschool.sch.id/system/-/
https://e-learning.akperakbid-bhaktihusada.ac.id/storages/gacor/
https://siakba.kpu-mamuju.go.id/summer/gcr/