Guru Granth Sahib Translation Project

guru-granth-sahib-chinese-page-1126

Page 1126

ਸਾਚ ਸਬਦ ਬਿਨੁ ਕਬਹੁ ਨ ਛੂਟਸਿ ਬਿਰਥਾ ਜਨਮੁ ਭਇਓ ॥੧॥ ਰਹਾਉ ॥ 没有真道,就永远不可能有救赎,这个人的出生将毫无意义。1.留在这里
ਤਨ ਮਹਿ ਕਾਮੁ ਕ੍ਰੋਧੁ ਹਉ ਮਮਤਾ ਕਠਿਨ ਪੀਰ ਅਤਿ ਭਾਰੀ ॥ 工作,愤怒,自我和身体的重要性提供了非常沉重的痛苦
ਗੁਰਮੁਖਿ ਰਾਮ ਜਪਹੁ ਰਸੁ ਰਸਨਾ ਇਨ ਬਿਧਿ ਤਰੁ ਤੂ ਤਾਰੀ ॥੨॥ 通过上师喜乐地敬拜上帝;这样,就可以跨越世界的海洋。2
ਬਹਰੇ ਕਰਨ ਅਕਲਿ ਭਈ ਹੋਛੀ ਸਬਦ ਸਹਜੁ ਨਹੀ ਬੂਝਿਆ ॥ 耳朵變聾了,智力變壞了,這個詞的區別還沒有被理解
ਜਨਮੁ ਪਦਾਰਥੁ ਮਨਮੁਖਿ ਹਾਰਿਆ ਬਿਨੁ ਗੁਰ ਅੰਧੁ ਨ ਸੂਝਿਆ ॥੩॥ 这样,以心为导向的生物失去了宝贵的出生,没有上师,无知的生物就得不到任何理解。3
ਰਹੈ ਉਦਾਸੁ ਆਸ ਨਿਰਾਸਾ ਸਹਜ ਧਿਆਨਿ ਬੈਰਾਗੀ ॥ 如果一个人放弃了生活的希望,变得超然,本能地专注于自然的上帝,
ਪ੍ਰਣਵਤਿ ਨਾਨਕ ਗੁਰਮੁਖਿ ਛੂਟਸਿ ਰਾਮ ਨਾਮਿ ਲਿਵ ਲਾਗੀ ॥੪॥੨॥੩॥ 古鲁那纳克的口头禅是,通过在上师面前以罗摩的名义进行奉献,一个人摆脱了世界的束缚。4.2.3
ਭੈਰਉ ਮਹਲਾ ੧ ॥ 拜伦·玛哈拉 1
ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥ 步态变差,手脚松弛,身体皮肤也起皱
ਨੇਤ੍ਰੀ ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ ਨ ਜਾਨੀ ॥੧॥ 眼睛开始变得模糊,耳朵也变得聋了,但这个令人兴奋的生物还没有明白主名的重要性。1
ਅੰਧੁਲੇ ਕਿਆ ਪਾਇਆ ਜਗਿ ਆਇ ॥ 哦,瞎了眼!你来到这个世界得到了什么,
ਰਾਮੁ ਰਿਦੈ ਨਹੀ ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥੧॥ ਰਹਾਉ ॥ 罗摩的记忆不在心中,也不在为上师服务,你正在失去你的起源,你正在前进。1.留在这里
ਜਿਹਵਾ ਰੰਗਿ ਨਹੀ ਹਰਿ ਰਾਤੀ ਜਬ ਬੋਲੈ ਤਬ ਫੀਕੇ ॥ 你的舌头没有沉入主的颜色;每当你说话时,说话只有苍白
ਸੰਤ ਜਨਾ ਕੀ ਨਿੰਦਾ ਵਿਆਪਸਿ ਪਸੂ ਭਏ ਕਦੇ ਹੋਹਿ ਨ ਨੀਕੇ ॥੨॥ 你已經變成了動物,但你永遠無法變成好人。2
ਅੰਮ੍ਰਿਤ ਕਾ ਰਸੁ ਵਿਰਲੀ ਪਾਇਆ ਸਤਿਗੁਰ ਮੇਲਿ ਮਿਲਾਏ ॥ 没有人发现Harinam-Amrit的汁液与Satguru接触过
ਜਬ ਲਗੁ ਸਬਦ ਭੇਦੁ ਨਹੀ ਆਇਆ ਤਬ ਲਗੁ ਕਾਲੁ ਸੰਤਾਏ ॥੩॥ 在知道这个词的区别之前,时间继续困扰着有机体。3
ਅਨ ਕੋ ਦਰੁ ਘਰੁ ਕਬਹੂ ਨ ਜਾਨਸਿ ਏਕੋ ਦਰੁ ਸਚਿਆਰਾ ॥ 从未相信过其他门(即神和女神)并且对一位上帝有坚定不移的信仰的人是诚实的
ਗੁਰ ਪਰਸਾਦਿ ਪਰਮ ਪਦੁ ਪਾਇਆ ਨਾਨਕੁ ਕਹੈ ਵਿਚਾਰਾ ॥੪॥੩॥੪॥ 那納克認為,藉著上師的恩典,他已經獲得了最高的地位。4.3.4
ਭੈਰਉ ਮਹਲਾ ੧ ॥ 拜伦·玛哈拉 1
ਸਗਲੀ ਰੈਣਿ ਸੋਵਤ ਗਲਿ ਫਾਹੀ ਦਿਨਸੁ ਜੰਜਾਲਿ ਗਵਾਇਆ ॥ 他睡了一整夜,脖子上挂着麻烦,整天一团糟
ਖਿਨੁ ਪਲੁ ਘੜੀ ਨਹੀ ਪ੍ਰਭੁ ਜਾਨਿਆ ਜਿਨਿ ਇਹੁ ਜਗਤੁ ਉਪਾਇਆ ॥੧॥ 你没有记住创造这个世界的主的时刻、时刻和时刻。1
ਮਨ ਰੇ ਕਿਉ ਛੂਟਸਿ ਦੁਖੁ ਭਾਰੀ ॥ 心啊,那你怎么能摆脱巨大的悲伤呢
ਕਿਆ ਲੇ ਆਵਸਿ ਕਿਆ ਲੇ ਜਾਵਸਿ ਰਾਮ ਜਪਹੁ ਗੁਣਕਾਰੀ ॥੧॥ ਰਹਾਉ ॥ 你带来了什么,你将携带什么,崇拜拉姆,这是有益的。1.留在这里
ਊਂਧਉ ਕਵਲੁ ਮਨਮੁਖ ਮਤਿ ਹੋਛੀ ਮਨਿ ਅੰਧੈ ਸਿਰਿ ਧੰਧਾ ॥ 志愿者的心里满是莲花,智力也变得虚弱,头脑盲目,卷入天下之事
ਕਾਲੁ ਬਿਕਾਲੁ ਸਦਾ ਸਿਰਿ ਤੇਰੈ ਬਿਨੁ ਨਾਵੈ ਗਲਿ ਫੰਧਾ ॥੨॥ 可怕的时代总是站在你的头上,哈里南挂在你的喉咙里。2
ਡਗਰੀ ਚਾਲ ਨੇਤ੍ਰ ਫੁਨਿ ਅੰਧੁਲੇ ਸਬਦ ਸੁਰਤਿ ਨਹੀ ਭਾਈ ॥ 你的步态扭曲了,你的眼睛也变瞎了,但苏尔蒂不喜欢这些话
ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ ਅੰਧੁਲਉ ਧੰਧੁ ਕਮਾਈ ॥੩॥ 經典、吠陀經、三種品質是遙難以捉摸的,但生物是盲目的,參與世界的生意。3
ਖੋਇਓ ਮੂਲੁ ਲਾਭੁ ਕਹ ਪਾਵਸਿ ਦੁਰਮਤਿ ਗਿਆਨ ਵਿਹੂਣੇ ॥ 这是没有知识的!如果本金损失,那么如何获得利润
ਸਬਦੁ ਬੀਚਾਰਿ ਰਾਮ ਰਸੁ ਚਾਖਿਆ ਨਾਨਕ ਸਾਚਿ ਪਤੀਣੇ ॥੪॥੪॥੫॥ 古鲁那纳克认为,通过深入冥想这个词来品尝拉姆拉萨的人会对真理感到满意。4.4.5
ਭੈਰਉ ਮਹਲਾ ੧ ॥ 拜伦·玛哈拉 1
ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥ 一个日夜生活在上师的陪伴下的人,他的舌头被罗摩的颜色所吸收
ਅਵਰੁ ਨ ਜਾਣਸਿ ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥੧॥ 他不相信别人,保持对上帝话语的信仰,并认识到他心中的终极真理。1
ਸੋ ਜਨੁ ਐਸਾ ਮੈ ਮਨਿ ਭਾਵੈ ॥ 所以这样的绅士取悦了我的心,
ਆਪੁ ਮਾਰਿ ਅਪਰੰਪਰਿ ਰਾਤਾ ਗੁਰ ਕੀ ਕਾਰ ਕਮਾਵੈ ॥੧॥ ਰਹਾਉ ॥ 他杀死了自我,仍然沉浸在主中,并继续为上师服务。1.留在这里
ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥ 上帝是至高无上的存在,他在所有内在世界和外在世界无所不在,我们向那个阿迪普鲁什鞠躬
ਘਟ ਘਟ ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥੨॥ 他以真理的形式享受一切。2
Scroll to Top
https://simlitabmas.uniku.ac.id/img/agscor/ https://hybrid.uniku.ac.id/file/
jp1131 https://login-bobabet.net/ https://sugoi168daftar.com/
http://bpkad.sultengprov.go.id/belibis/original/
https://simlitabmas.uniku.ac.id/img/agscor/ https://hybrid.uniku.ac.id/file/
jp1131 https://login-bobabet.net/ https://sugoi168daftar.com/
http://bpkad.sultengprov.go.id/belibis/original/