Guru Granth Sahib Translation Project

guru-granth-sahib-chinese-page-1131

Page 1131

ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥੨॥ 在心中灌输上帝名字的人通过他的名获得荣耀。2
ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ ਸੁਖ ਸਾਰੁ ॥ 如果你遇到萨古鲁,你会得到结果,善行是快乐的源泉
ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥੩॥ 同一个人是纯洁的,他献身于上帝并爱哈里南。3
ਤਿਨ ਕੀ ਰੇਣੁ ਮਿਲੈ ਤਾਂ ਮਸਤਕਿ ਲਾਈ ਜਿਨ ਸਤਿਗੁਰੁ ਪੂਰਾ ਧਿਆਇਆ ॥ 那些禅修过完整萨古鲁的人,如果他们找到自己的脚,那就把它涂在额头上
ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ ਚਿਤੁ ਲਾਇਆ ॥੪॥੩॥੧੩॥ 纳纳克说,他的查兰拉吉只能通过完全的运气才能获得,他们把心思放在罗摩的名义上。4.3.13
ਭੈਰਉ ਮਹਲਾ ੩ ॥ 拜伦玛哈拉 3
ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ ॥ 想到婆罗门这个词的人是真人,心中有真神
ਸਾਚੀ ਭਗਤਿ ਕਰਹਿ ਦਿਨੁ ਰਾਤੀ ਤਾਂ ਤਨਿ ਦੂਖੁ ਨ ਹੋਈ ॥੧॥ 他日夜不停地做真正的奉献,因此身体不会受苦。1
ਭਗਤੁ ਭਗਤੁ ਕਹੈ ਸਭੁ ਕੋਈ ॥ 每个人都在谈论奉献,
ਬਿਨੁ ਸਤਿਗੁਰ ਸੇਵੇ ਭਗਤਿ ਨ ਪਾਈਐ ਪੂਰੈ ਭਾਗਿ ਮਿਲੈ ਪ੍ਰਭੁ ਸੋਈ ॥੧॥ ਰਹਾਉ ॥ 但是,没有萨古鲁的服务,就无法获得奉献,只有通过完整的命运才能找到上帝。1.留在这里
ਮਨਮੁਖ ਮੂਲੁ ਗਵਾਵਹਿ ਲਾਭੁ ਮਾਗਹਿ ਲਾਹਾ ਲਾਭੁ ਕਿਦੂ ਹੋਈ ॥ 自愿失去本金却要求利润,那么如何获得利润呢
ਜਮਕਾਲੁ ਸਦਾ ਹੈ ਸਿਰ ਊਪਰਿ ਦੂਜੈ ਭਾਇ ਪਤਿ ਖੋਈ ॥੨॥ Yamakaal仍然在他的头上,他在双重性中失去了威望。2
ਬਹਲੇ ਭੇਖ ਭਵਹਿ ਦਿਨੁ ਰਾਤੀ ਹਉਮੈ ਰੋਗੁ ਨ ਜਾਈ ॥ 他日夜换衣服,但致命的疾病并没有消失
ਪੜਿ ਪੜਿ ਲੂਝਹਿ ਬਾਦੁ ਵਖਾਣਹਿ ਮਿਲਿ ਮਾਇਆ ਸੁਰਤਿ ਗਵਾਈ ॥੩॥ 他与知识纠缠在一起,辩论和解释,并通过沉迷于玛雅而失去美丽。3
ਸਤਿਗੁਰੁ ਸੇਵਹਿ ਪਰਮ ਗਤਿ ਪਾਵਹਿ ਨਾਮਿ ਮਿਲੈ ਵਡਿਆਈ ॥ 只有通过服侍萨古鲁,一个众生才能达到至高无上的速度,只有通过主的名才能获得荣耀
ਨਾਨਕ ਨਾਮੁ ਜਿਨਾ ਮਨਿ ਵਸਿਆ ਦਰਿ ਸਾਚੈ ਪਤਿ ਪਾਈ ॥੪॥੪॥੧੪॥ 那纳克说,一个心中有上帝名字的人在真正的门口获得声望。4.4.14
ਭੈਰਉ ਮਹਲਾ ੩ ॥ 拜伦玛哈拉 3
ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ ॥ 一个自愿者的希望不会结束,他在双重性中饥肠辘辘
ਉਦਰੁ ਨੈ ਸਾਣੁ ਨ ਭਰੀਐ ਕਬਹੂ ਤ੍ਰਿਸਨਾ ਅਗਨਿ ਪਚਾਏ ॥੧॥ 他的胃永远不会像河流一样充满,他在干渴的火中找到悲伤。1
ਸਦਾ ਅਨੰਦੁ ਰਾਮ ਰਸਿ ਰਾਤੇ ॥ 那些生活在上帝的颜色中的人总是找到喜乐,
ਹਿਰਦੈ ਨਾਮੁ ਦੁਬਿਧਾ ਮਨਿ ਭਾਗੀ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਤੇ ॥੧॥ ਰਹਾਉ ॥ 由于他们心中的名字,心灵的困境被消除了,他们通过喝Harinamamrit来保持满足。1.留在这里
ਆਪੇ ਪਾਰਬ੍ਰਹਮੁ ਸ੍ਰਿਸਟਿ ਜਿਨਿ ਸਾਜੀ ਸਿਰਿ ਸਿਰਿ ਧੰਧੈ ਲਾਏ ॥ 帕拉布拉玛自己创造了宇宙,并将生物放在身体里
ਮਾਇਆ ਮੋਹੁ ਕੀਆ ਜਿਨਿ ਆਪੇ ਆਪੇ ਦੂਜੈ ਲਾਏ ॥੨॥ 他创造了对玛雅的依恋,并将自己置于二元性中。2
ਤਿਸ ਨੋ ਕਿਹੁ ਕਹੀਐ ਜੇ ਦੂਜਾ ਹੋਵੈ ਸਭਿ ਤੁਧੈ ਮਾਹਿ ਸਮਾਏ ॥ 哦,我的主!如果有其他人,应该说,但所有众生都包含在你身上
ਗੁਰਮੁਖਿ ਗਿਆਨੁ ਤਤੁ ਬੀਚਾਰਾ ਜੋਤੀ ਜੋਤਿ ਮਿਲਾਏ ॥੩॥ 通过禅修上师的知识要素,自光被无上之光所吸收。3
ਸੋ ਪ੍ਰਭੁ ਸਾਚਾ ਸਦ ਹੀ ਸਾਚਾ ਸਾਚਾ ਸਭੁ ਆਕਾਰਾ ॥ 所以主是永恒的,永远是真实的,他的创造也是真实的
ਨਾਨਕ ਸਤਿਗੁਰਿ ਸੋਝੀ ਪਾਈ ਸਚਿ ਨਾਮਿ ਨਿਸਤਾਰਾ ॥੪॥੫॥੧੫॥ 那纳克说,通过从萨古鲁那里得到理解,灵魂就会以真名解脱。4.5.15
ਭੈਰਉ ਮਹਲਾ ੩ ॥ 拜伦玛哈拉 3
ਕਲਿ ਮਹਿ ਪ੍ਰੇਤ ਜਿਨ੍ਹ੍ਹੀ ਰਾਮੁ ਨ ਪਛਾਤਾ ਸਤਜੁਗਿ ਪਰਮ ਹੰਸ ਬੀਚਾਰੀ ॥ 不认识罗摩的人就像卡利尤格的鬼魂。对终极真理的沉思是黄金时代的帕拉玛汉萨
ਦੁਆਪੁਰਿ ਤ੍ਰੇਤੈ ਮਾਣਸ ਵਰਤਹਿ ਵਿਰਲੈ ਹਉਮੈ ਮਾਰੀ ॥੧॥ 在德瓦帕尔和特雷塔,很少有人抹去了自我。1
ਕਲਿ ਮਹਿ ਰਾਮ ਨਾਮਿ ਵਡਿਆਈ ॥ 在卡利尤格,只有拉姆名字的桑基尔坦才能获得荣耀
ਜੁਗਿ ਜੁਗਿ ਗੁਰਮੁਖਿ ਏਕੋ ਜਾਤਾ ਵਿਣੁ ਨਾਵੈ ਮੁਕਤਿ ਨ ਪਾਈ ॥੧॥ ਰਹਾਉ ॥ 上师多年来一直相信至高无上的真理上帝,没有上帝的名字就无法获得救赎。1.留在这里
ਹਿਰਦੈ ਨਾਮੁ ਲਖੈ ਜਨੁ ਸਾਚਾ ਗੁਰਮੁਖਿ ਮੰਨਿ ਵਸਾਈ ॥ 在心中看到上帝之名的人是真诚的,这样的古尔穆克已经灌输了他的心
ਆਪਿ ਤਰੇ ਸਗਲੇ ਕੁਲ ਤਾਰੇ ਜਿਨੀ ਰਾਮ ਨਾਮਿ ਲਿਵ ਲਾਈ ॥੨॥ 以拉姆的名义投入激情的人也跨越了整个血统。2
ਮੇਰਾ ਪ੍ਰਭੁ ਹੈ ਗੁਣ ਕਾ ਦਾਤਾ ਅਵਗਣ ਸਬਦਿ ਜਲਾਏ ॥ 我的主是美德的赐予者,他用言语烧毁了他所有的恶习
Scroll to Top
https://simlitabmas.uniku.ac.id/img/agscor/ https://hybrid.uniku.ac.id/file/
jp1131 https://login-bobabet.net/ https://sugoi168daftar.com/
http://bpkad.sultengprov.go.id/belibis/original/
https://simlitabmas.uniku.ac.id/img/agscor/ https://hybrid.uniku.ac.id/file/
jp1131 https://login-bobabet.net/ https://sugoi168daftar.com/
http://bpkad.sultengprov.go.id/belibis/original/