Guru Granth Sahib Translation Project

guru-granth-sahib-chinese-page-1135

Page 1135

ਮਧੁਸੂਦਨੁ ਜਪੀਐ ਉਰ ਧਾਰਿ ॥ 在心里念诵上帝的名字;
ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰ ਸਬਦੀ ਹਰਿ ਕਾਢੇ ਮਾਰਿ ॥੧॥ ਰਹਾਉ ॥ 五个强盗可以在身体之城被上师的教诲杀死。1.留在这里
ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਸਵਾਰਿ ॥ 那些心思留在上帝里面的人,他丰富了他们自己的行为
ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥੨॥ 那些上帝所接受的人,他们对人的依赖已经消失了。2
ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥ 如果有主之外的事情,应该进行协商
ਜੋ ਕਿਛੁ ਕਰੇ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥੩॥ 日夜默想上帝;无论他做什么,都会很好。3
ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥ 无论上帝做什么,他都是自愿的,不会在没有咨询任何人的情况下这样做
ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ ਮੇਲਿਆ ਸਤਿਗੁਰੁ ਕਿਰਪਾ ਧਾਰਿ ॥੪॥੧॥੫॥ 那纳克啊!因此,请始终默想主,他亲切地将您介绍给萨古鲁。4.1.5
ਭੈਰਉ ਮਹਲਾ ੪ ॥ 拜伦·马哈拉 4
ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥ 哦,我的主!让我们遇见那些圣人,他们的吟唱将把我们从世界的束缚中解放出来
ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥੧॥ 看到他们,我的心变得高兴,每时每刻我都在为他们牺牲。1
ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥ 在心里唱诵主的名;
ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥੧॥ ਰਹਾਉ ॥ 世界之父啊!请使我们成为你仆人的仆人,填满你仆人的水。1.留在这里
ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥ 那些神住在心里的人,他们的思想和尊严也是优秀的
ਤਿਨ ਕੀ ਸੇਵਾ ਲਾਇ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥੨॥ 哦,我的主!让自己沉浸在他们的服侍中,因为记住他们可以带来我们的救恩。2
ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਦਰਗਹ ਕਾਢੇ ਮਾਰੀ ॥ 那些没有找到这样的萨杜萨古鲁的人已经被驱逐出主的法庭
ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥੩॥ 这种亵渎神明的人不会获得荣耀,他们被造物主所藐视。3
ਹਰਿ ਆਪਿ ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥ 上帝自己说话和说话(在生物中),但他仍然没有玛雅的黑暗,没有形状,没有世俗的满足
ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥੪॥੨॥੬॥ 那纳克说:“上帝啊!无论你加入谁与你合并,这个可怜的生物都无能为力。4.2.6
ਭੈਰਉ ਮਹਲਾ ੪ ॥ 拜伦·马哈拉 4
ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥ 哦,我的上帝!你有同样的萨桑吉,奉献者听哈里基尔坦
ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥੧॥ 听过哈林南的桑基尔坦的人的心变得喜乐,我们总是在他脚下敬拜。1
ਜਗਜੀਵਨੁ ਹਰਿ ਧਿਆਇ ਤਰਣੇ ॥ 救恩是通过在世界生活中敬拜上帝而获得的
ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥੧॥ ਰਹਾਉ ॥ 哦,我的上帝!你(很多)有无数的名字,他们不能用舌头来计算。1.留在这里
ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥ 上师弟子啊!唱诵哈里南,唱哈里的美德,并通过接受上师的布道来唱诵哈里
ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ ॥੨॥ 听上师教诲的人获得终极的快乐。2
ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥ 这个血统是有福的,创造奉献者的父母是有福的
ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥੩॥ 一个用他的呼吸默想我主的奉献者在真正的法庭上获得了荣耀。3
ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ ਧਰਣੇ ॥ 上帝的名字是遥不可及的,他自己已经灌输在奉献者的心中
ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥੪॥੩॥੭॥ 古鲁那纳克说:“一个按照上师的教诵主的人已经跨越了世界的海洋。4.3.7
Scroll to Top
https://simlitabmas.uniku.ac.id/img/agscor/ https://hybrid.uniku.ac.id/file/
jp1131 https://login-bobabet.net/ https://sugoi168daftar.com/
http://bpkad.sultengprov.go.id/belibis/original/
https://simlitabmas.uniku.ac.id/img/agscor/ https://hybrid.uniku.ac.id/file/
jp1131 https://login-bobabet.net/ https://sugoi168daftar.com/
http://bpkad.sultengprov.go.id/belibis/original/