Guru Granth Sahib Translation Project

guru-granth-sahib-chinese-page-1207

Page 1207

ਚਿਤਵਨਿ ਚਿਤਵਉ ਪ੍ਰਿਅ ਪ੍ਰੀਤਿ ਬੈਰਾਗੀ ਕਦਿ ਪਾਵਉ ਹਰਿ ਦਰਸਾਈ ॥ 在心爱的人的爱中,超然的心灵思考何时获得哈里的愿景
ਜਤਨ ਕਰਉ ਇਹੁ ਮਨੁ ਨਹੀ ਧੀਰੈ ਕੋਊ ਹੈ ਰੇ ਸੰਤੁ ਮਿਲਾਈ ॥੧॥ 尽管付出了很多努力,但这颗心没有耐心,只有圣人才能与主相遇。1
ਜਪ ਤਪ ਸੰਜਮ ਪੁੰਨ ਸਭਿ ਹੋਮਉ ਤਿਸੁ ਅਰਪਉ ਸਭਿ ਸੁਖ ਜਾਂਈ ॥ 我会通过牺牲唱诵、忏悔、克制和美德等来为他提供所有的幸福
ਏਕ ਨਿਮਖ ਪ੍ਰਿਅ ਦਰਸੁ ਦਿਖਾਵੈ ਤਿਸੁ ਸੰਤਨ ਕੈ ਬਲਿ ਜਾਂਈ ॥੨॥ 如果我能见到敬爱的主一会儿,那么我会把它献给那位圣人。2
ਕਰਉ ਨਿਹੋਰਾ ਬਹੁਤੁ ਬੇਨਤੀ ਸੇਵਉ ਦਿਨੁ ਰੈਨਾਈ ॥ 我非常乞求和乞求,日夜全神贯注于服务
ਮਾਨੁ ਅਭਿਮਾਨੁ ਹਉ ਸਗਲ ਤਿਆਗਉ ਜੋ ਪ੍ਰਿਅ ਬਾਤ ਸੁਨਾਈ ॥੩॥ 我将为与所爱之人说话的人放弃骄傲和骄傲。3
ਦੇਖਿ ਚਰਿਤ੍ਰ ਭਈ ਹਉ ਬਿਸਮਨਿ ਗੁਰਿ ਸਤਿਗੁਰਿ ਪੁਰਖਿ ਮਿਲਾਈ ॥ 当 Guru-Satguru 完成会议时,她惊讶地看到他的慈善
ਪ੍ਰਭ ਰੰਗ ਦਇਆਲ ਮੋਹਿ ਗ੍ਰਿਹ ਮਹਿ ਪਾਇਆ ਜਨ ਨਾਨਕ ਤਪਤਿ ਬੁਝਾਈ ॥੪॥੧॥੧੫॥ 哦,那纳克!所有的嫉妒都因在心中发现怜悯的主而熄灭。4.1.15
ਸਾਰਗ ਮਹਲਾ ੫ ॥ 萨拉格·马哈拉
ਰੇ ਮੂੜ੍ਹ੍ਹੇ ਤੂ ਕਿਉ ਸਿਮਰਤ ਅਬ ਨਾਹੀ ॥ 哦,傻瓜!你为什么现在不敬拜上帝呢
ਨਰਕ ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਂਹੀ ॥੧॥ ਰਹਾਉ ॥ 他曾经在子宫里的地狱里颠倒冥想,每时每刻都在歌颂。1.留在这里
ਅਨਿਕ ਜਨਮ ਭ੍ਰਮਤੌ ਹੀ ਆਇਓ ਮਾਨਸ ਜਨਮੁ ਦੁਲਭਾਹੀ ॥ 经过多次分娩,现在已经实现了罕见的人类出生
ਗਰਭ ਜੋਨਿ ਛੋਡਿ ਜਉ ਨਿਕਸਿਓ ਤਉ ਲਾਗੋ ਅਨ ਠਾਂਹੀ ॥੧॥ 一旦你离开子宫,你就会被这个世界所吸引。1
ਕਰਹਿ ਬੁਰਾਈ ਠਗਾਈ ਦਿਨੁ ਰੈਨਿ ਨਿਹਫਲ ਕਰਮ ਕਮਾਹੀ ॥ 你日夜作恶,欺骗,做无用的事
ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਂਹੀ ॥੨॥ 你从事无谷农业的耕种,正在受苦。2
ਮਿਥਿਆ ਸੰਗਿ ਕੂੜਿ ਲਪਟਾਇਓ ਉਰਝਿ ਪਰਿਓ ਕੁਸਮਾਂਹੀ ॥ 你变成了一个骗子,执着于谎言,被一时的事情纠缠住
ਧਰਮ ਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ ਉਠਿ ਜਾਹੀ ॥੩॥ 哦,我的上帝!当 Dharmaraj 被抓住时,你会站起来,嘴巴是黑色的。3
ਸੋ ਮਿਲਿਆ ਜੋ ਪ੍ਰਭੂ ਮਿਲਾਇਆ ਜਿਸੁ ਮਸਤਕਿ ਲੇਖੁ ਲਿਖਾਂਹੀ ॥ 祂是从主而来的,祂自己已经与祂融合,祂的头上有命运
ਕਹੁ ਨਾਨਕ ਤਿਨ੍ ਜਨ ਬਲਿਹਾਰੀ ਜੋ ਅਲਿਪ ਰਹੇ ਮਨ ਮਾਂਹੀ ॥੪॥੨॥੧੬॥ 纳纳克说,我牺牲了那些在心中仍然孤立的人。4.2.26
ਸਾਰਗ ਮਹਲਾ ੫ ॥ 萨拉格·马哈拉 5
ਕਿਉ ਜੀਵਨੁ ਪ੍ਰੀਤਮ ਬਿਨੁ ਮਾਈ ॥ 哦,我的上帝!没有心爱的主,怎么能活下去呢
ਜਾ ਕੇ ਬਿਛੁਰਤ ਹੋਤ ਮਿਰਤਕਾ ਗ੍ਰਿਹ ਮਹਿ ਰਹਨੁ ਨ ਪਾਈ ॥੧॥ ਰਹਾਉ ॥ 因此,尸体变得与尸体相等,尸体不能留在房子里。1.留在这里
ਜੀਅ ਹੀਅ ਪ੍ਰਾਨ ਕੋ ਦਾਤਾ ਜਾ ਕੈ ਸੰਗਿ ਸੁਹਾਈ ॥ 只有与赐予灵魂心灵和灵魂的主在一起,才是令人愉快的
ਕਰਹੁ ਕ੍ਰਿਪਾ ਸੰਤਹੁ ਮੋਹਿ ਅਪੁਨੀ ਪ੍ਰਭ ਮੰਗਲ ਗੁਣ ਗਾਈ ॥੧॥ 奉献者啊!求你怜悯我,使我赞美你的主。1
ਚਰਨ ਸੰਤਨ ਕੇ ਮਾਥੇ ਮੇਰੇ ਊਪਰਿ ਨੈਨਹੁ ਧੂਰਿ ਬਾਂਛਾਈ ॥ 愿圣徒的脚留在我的额头上,我希望他们的脚步来自纳亚那
ਜਿਹ ਪ੍ਰਸਾਦਿ ਮਿਲੀਐ ਪ੍ਰਭ ਨਾਨਕ ਬਲਿ ਬਲਿ ਤਾ ਕੈ ਹਉ ਜਾਈ ॥੨॥੩॥੧੭॥ 哦,那纳克!借着他的恩典,我遇见了神,我再次献祭他。2.3.17
ਸਾਰਗ ਮਹਲਾ ੫ ॥ 萨拉格·马哈拉 5
ਉਆ ਅਉਸਰ ਕੈ ਹਉ ਬਲਿ ਜਾਈ ॥ 我当时去了巴利哈里,
ਆਠ ਪਹਰ ਅਪਨਾ ਪ੍ਰਭੁ ਸਿਮਰਨੁ ਵਡਭਾਗੀ ਹਰਿ ਪਾਂਈ ॥੧॥ ਰਹਾਉ ॥ 早上八点钟,他默想他的主,并找到了他,并取得了巨大的财富。1.留在这里
ਭਲੋ ਕਬੀਰੁ ਦਾਸੁ ਦਾਸਨ ਕੋ ਊਤਮੁ ਸੈਨੁ ਜਨੁ ਨਾਈ ॥ Kabir 是奴隶的奴隶奉献者,很好,Sai bhakta 很出色
ਊਚ ਤੇ ਊਚ ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥੧॥ 奉献者 Namdev 是伟大的,samdarshi Ravidas 的爱与主同在。1
ਜੀਉ ਪਿੰਡੁ ਤਨੁ ਧਨੁ ਸਾਧਨ ਕਾ ਇਹੁ ਮਨੁ ਸੰਤ ਰੇਨਾਈ ॥ 这个身体、灵魂、身体、财富等等,是所有圣徒和人的祭品,这个心就像圣徒的脚
ਸੰਤ ਪ੍ਰਤਾਪਿ ਭਰਮ ਸਭਿ ਨਾਸੇ ਨਾਨਕ ਮਿਲੇ ਗੁਸਾਈ ॥੨॥੪॥੧੮॥ 古鲁那纳克说,所有的幻想都已从圣徒的荣耀中移除,并找到了一位大师。2.4.18
ਸਾਰਗ ਮਹਲਾ ੫ ॥ 萨拉格·马哈拉 5
ਮਨੋਰਥ ਪੂਰੇ ਸਤਿਗੁਰ ਆਪਿ ॥ 萨古鲁满足了我的愿望


© 2025 SGGS ONLINE
error: Content is protected !!
Scroll to Top