Guru Granth Sahib Translation Project

guru-granth-sahib-chinese-page-1236

Page 1236

ਅਨਿਕ ਪੁਰਖ ਅੰਸਾ ਅਵਤਾਰ ॥ 许多男人都是其中的一部分
ਅਨਿਕ ਇੰਦ੍ਰ ਊਭੇ ਦਰਬਾਰ ॥੩॥ 许多因陀罗站在他的宫廷里服从他的命令。3
ਅਨਿਕ ਪਵਨ ਪਾਵਕ ਅਰੁ ਨੀਰ ॥ 许多类型的空气、火和水都在起作用,
ਅਨਿਕ ਰਤਨ ਸਾਗਰ ਦਧਿ ਖੀਰ ॥ 许多类型的宝石、牛奶和酸奶的海洋是它的起源地
ਅਨਿਕ ਸੂਰ ਸਸੀਅਰ ਨਖਿਆਤਿ ॥ 有许多太阳、月亮和星座
ਅਨਿਕ ਦੇਵੀ ਦੇਵਾ ਬਹੁ ਭਾਂਤਿ ॥੪॥ 神和女神有很多种。4
ਅਨਿਕ ਬਸੁਧਾ ਅਨਿਕ ਕਾਮਧੇਨ ॥ 有许多地球和许多Kamdhenu,
ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥ 他有很多parijats,许多长笛演奏者都是Mohan
ਅਨਿਕ ਅਕਾਸ ਅਨਿਕ ਪਾਤਾਲ ॥ 许多天空 而且有很多黑社会
ਅਨਿਕ ਮੁਖੀ ਜਪੀਐ ਗੋਪਾਲ ॥੫॥ 也有许多这样的奉献者,他们用嘴高呼上帝的名字。5
ਅਨਿਕ ਸਾਸਤ੍ਰ ਸਿਮ੍ਰਿਤਿ ਪੁਰਾਨ ॥ ਅਨਿਕ ਜੁਗਤਿ ਹੋਵਤ ਬਖਿਆਨ ॥ 经文、记忆和往世书也很多。上帝正在以多种方式被讨论
ਅਨਿਕ ਸਰੋਤੇ ਸੁਨਹਿ ਨਿਧਾਨ ॥ ਸਰਬ ਜੀਅ ਪੂਰਨ ਭਗਵਾਨ ॥੬॥ 有许多听众聆听上帝的荣耀,幸福的仓库。但只有上帝是所有众生的守护者。6
ਅਨਿਕ ਧਰਮ ਅਨਿਕ ਕੁਮੇਰ ॥ 死亡的管理者 Dharmaraj 和财神 Kubera 也很多
ਅਨਿਕ ਬਰਨ ਅਨਿਕ ਕਨਿਕ ਸੁਮੇਰ ॥ Varuna Devta 和 The Sumer Mountain of Gold 也很多
ਅਨਿਕ ਸੇਖ ਨਵਤਨ ਨਾਮੁ ਲੇਹਿ ॥ 还有许多Sheshnags不断取上帝的新名字
ਪਾਰਬ੍ਰਹਮ ਕਾ ਅੰਤੁ ਨ ਤੇਹਿ ॥੭॥ 但他们仍然不知道帕拉梵天的秘密。7
ਅਨਿਕ ਪੁਰੀਆ ਅਨਿਕ ਤਹ ਖੰਡ ॥ ਅਨਿਕ ਰੂਪ ਰੰਗ ਬ੍ਰਹਮੰਡ ॥ 还有很多部门和部门。这个宇宙的形式和颜色也很多
ਅਨਿਕ ਬਨਾ ਅਨਿਕ ਫਲ ਮੂਲ ॥ 森林、水果和鲜花也很多
ਆਪਹਿ ਸੂਖਮ ਆਪਹਿ ਅਸਥੂਲ ॥੮॥ 至高无上的上帝本人是微妙而粗暴的。8
ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥ 岁月,白天和黑夜是很多的
ਅਨਿਕ ਪਰਲਉ ਅਨਿਕ ਉਤਪਾਤਿ ॥ 宇宙的毁灭和起源也发生过很多次
ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥ ਰਮਤ ਰਾਮ ਪੂਰਨ ਸ੍ਰਬ ਠਾਂਇ ॥੯॥ 他家里有许多受造物,完美的上帝是普遍的9
ਅਨਿਕ ਮਾਇਆ ਜਾ ਕੀ ਲਖੀ ਨ ਜਾਇ ॥ 他的多种玛雅和里拉是无法理解的,
ਅਨਿਕ ਕਲਾ ਖੇਲੈ ਹਰਿ ਰਾਇ ॥ 他是全世界许多权力的国王
ਅਨਿਕ ਧੁਨਿਤ ਲਲਿਤ ਸੰਗੀਤ ॥ 悠扬的音乐在多种声音中回荡
ਅਨਿਕ ਗੁਪਤ ਪ੍ਰਗਟੇ ਤਹ ਚੀਤ ॥੧੦॥ 那里有很多秘密力量。10
ਸਭ ਤੇ ਊਚ ਭਗਤ ਜਾ ਕੈ ਸੰਗਿ ॥ ਆਠ ਪਹਰ ਗੁਨ ਗਾਵਹਿ ਰੰਗਿ ॥ 与上帝同住的人是至高无上的奉献者,他八次歌颂上帝
ਅਨਿਕ ਅਨਾਹਦ ਆਨੰਦ ਝੁਨਕਾਰ ॥ 有许多种声音是令人愉快的
ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥ 这种汁液是无穷无尽的。11
ਸਤਿ ਪੁਰਖੁ ਸਤਿ ਅਸਥਾਨੁ ॥ 那个至高无上的人是永恒的,他的地位也是不可动摇的
ਊਚ ਤੇ ਊਚ ਨਿਰਮਲ ਨਿਰਬਾਨੁ ॥ 他是至高无上的,圣洁的,与世界分离的
ਅਪੁਨਾ ਕੀਆ ਜਾਨਹਿ ਆਪਿ ॥ 那永恒的神自己知道他行为的秘密
ਆਪੇ ਘਟਿ ਘਟਿ ਰਹਿਓ ਬਿਆਪਿ ॥ 他本人处于不稳定的状态
ਕ੍ਰਿਪਾ ਨਿਧਾਨ ਨਾਨਕ ਦਇਆਲ ॥ 纳纳克说:“那恩典会怜悯每个人
ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥੧੨॥੧॥੨॥੨॥੩॥੭॥ 纳纳克说,无论谁吟诵了至高无上的灵魂,都变得幸福了。12.1.2.2.3.7
ਸਾਰਗ ਛੰਤ ਮਹਲਾ ੫ 萨拉格·詹特·马哈拉 5
ੴ ਸਤਿਗੁਰ ਪ੍ਰਸਾਦਿ ॥ 新萨提古尔·普拉萨迪
ਸਭ ਦੇਖੀਐ ਅਨਭੈ ਕਾ ਦਾਤਾ ॥ 看看无所畏惧的救主神
ਘਟਿ ਘਟਿ ਪੂਰਨ ਹੈ ਅਲਿਪਾਤਾ ॥ 他存在于高止山脉,但与世界隔绝
ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥ 它在山谷中蔓延,蔓延开来,仿佛创造了水和波浪
ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥ 他遍及所有的身体,享受所有的汁液,除了他,没有其他人
ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥ 那位大师也是众多颜色之一,他的区别在圣徒的陪伴下是众所周知的
ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥ 哦,那纳克!就像水里的鱼一样,人们渴望见到他,见到上帝,万物中的救主。1
ਕਉਨ ਉਪਮਾ ਦੇਉ ਕਵਨ ਬਡਾਈ ॥ 我怎么能赞美那无限的力量,我怎么能赞美他呢
ਪੂਰਨ ਪੂਰਿ ਰਹਿਓ ਸ੍ਰਬ ਠਾਈ ॥ 他无处不在,无处不在
ਪੂਰਨ ਮਨਮੋਹਨ ਘਟ ਘਟ ਸੋਹਨ ਜਬ ਖਿੰਚੈ ਤਬ ਛਾਈ ॥ 那个人弥漫在大气中,当生命力被拉动时,身体变得尘土飞扬


© 2017 SGGS ONLINE
error: Content is protected !!
Scroll to Top