Guru Granth Sahib Translation Project

guru-granth-sahib-chinese-page-1250

Page 1250

ਅੰਤਿ ਹੋਵੈ ਵੈਰ ਵਿਰੋਧੁ ਕੋ ਸਕੈ ਨ ਛਡਾਇਆ ॥ 最后,因为金钱而产生敌意,谁也逃脱不了
ਨਾਨਕ ਵਿਣੁ ਨਾਵੈ ਧ੍ਰਿਗੁ ਮੋਹੁ ਜਿਤੁ ਲਗਿ ਦੁਖੁ ਪਾਇਆ ॥੩੨॥ 哦,那纳克!没有上帝的名字,这种执着就会受到谴责,因此苦难是唯一的苦难。32
ਸਲੋਕ ਮਃ ੩ ॥ 什洛卡·马哈拉 3
ਗੁਰਮੁਖਿ ਅੰਮ੍ਰਿਤੁ ਨਾਮੁ ਹੈ ਜਿਤੁ ਖਾਧੈ ਸਭ ਭੁਖ ਜਾਇ ॥ Hari-Naam 是 Gurumukh 的 amritmaya,它消除了所有的饥饿
ਤ੍ਰਿਸਨਾ ਮੂਲਿ ਨ ਹੋਵਈ ਨਾਮੁ ਵਸੈ ਮਨਿ ਆਇ ॥ 当这个名字在脑海中安定下来时,根本没有口渴
ਬਿਨੁ ਨਾਵੈ ਜਿ ਹੋਰੁ ਖਾਣਾ ਤਿਤੁ ਰੋਗੁ ਲਗੈ ਤਨਿ ਧਾਇ ॥ 通过吃没有其他食物的hari-naam,体内有一种疾病
ਨਾਨਕ ਰਸ ਕਸ ਸਬਦੁ ਸਲਾਹਣਾ ਆਪੇ ਲਏ ਮਿਲਾਇ ॥੧॥ 哦,那纳克!如果赞美神的话语被认为是一道美味的菜肴,那么主自己就会混合它。1
ਮਃ ੩ ॥ 宫殿 3
ਜੀਆ ਅੰਦਰਿ ਜੀਉ ਸਬਦੁ ਹੈ ਜਿਤੁ ਸਹ ਮੇਲਾਵਾ ਹੋਇ ॥ 在所有众生中,道是灵魂,它导致主人的结合
ਬਿਨੁ ਸਬਦੈ ਜਗਿ ਆਨ੍ਹ੍ਹੇਰੁ ਹੈ ਸਬਦੇ ਪਰਗਟੁ ਹੋਇ ॥ 没有言语,世界上就有黑暗,只有通过言语,才能揭示最终的真理
ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ ॥ 读完经文,专家和沉默也累了。吠舍丹巴里苦行僧厌倦了在朝圣中清洗身体
ਬਿਨੁ ਸਬਦੈ ਕਿਨੈ ਨ ਪਾਇਓ ਦੁਖੀਏ ਚਲੇ ਰੋਇ ॥ 没有言语,没有人找到上帝,不快乐的人哭泣着离开了这个世界
ਨਾਨਕ ਨਦਰੀ ਪਾਈਐ ਕਰਮਿ ਪਰਾਪਤਿ ਹੋਇ ॥੨॥ 哦,那纳克!只有通过他的恩典才能获得上帝。2
ਪਉੜੀ ॥ 保里
ਇਸਤ੍ਰੀ ਪੁਰਖੈ ਅਤਿ ਨੇਹੁ ਬਹਿ ਮੰਦੁ ਪਕਾਇਆ ॥ 男人和女人都有最大的爱,他们一起为主题障碍提供建议
ਦਿਸਦਾ ਸਭੁ ਕਿਛੁ ਚਲਸੀ ਮੇਰੇ ਪ੍ਰਭ ਭਾਇਆ ॥ 这个看得见的整个世界即将被摧毁,这是我主所赞同的
ਕਿਉ ਰਹੀਐ ਥਿਰੁ ਜਗਿ ਕੋ ਕਢਹੁ ਉਪਾਇਆ ॥ 想办法保持世界稳定
ਗੁਰ ਪੂਰੇ ਕੀ ਚਾਕਰੀ ਥਿਰੁ ਕੰਧੁ ਸਬਾਇਆ ॥ 如果整个上师都得到服侍,一个人就可以在生活中保持稳定
ਨਾਨਕ ਬਖਸਿ ਮਿਲਾਇਅਨੁ ਹਰਿ ਨਾਮਿ ਸਮਾਇਆ ॥੩੩॥ 哦,那纳克!当他无情地融合时,这个生物融入了 Hari-Naam。33
ਸਲੋਕ ਮਃ ੩ ॥ 什洛卡·马哈拉 3
ਮਾਇਆ ਮੋਹਿ ਵਿਸਾਰਿਆ ਗੁਰ ਕਾ ਭਉ ਹੇਤੁ ਅਪਾਰੁ ॥ 由于玛雅人的执着,人类已经忘记了上师的爱
ਲੋਭਿ ਲਹਰਿ ਸੁਧਿ ਮਤਿ ਗਈ ਸਚਿ ਨ ਲਗੈ ਪਿਆਰੁ ॥ 他的智力被贪婪的浪潮腐蚀了,他不爱真理
ਗੁਰਮੁਖਿ ਜਿਨਾ ਸਬਦੁ ਮਨਿ ਵਸੈ ਦਰਗਹ ਮੋਖ ਦੁਆਰੁ ॥ 那些通过上师在脑海中有话语的人,在上帝的院子里获得救赎
ਨਾਨਕ ਆਪੇ ਮੇਲਿ ਲਏ ਆਪੇ ਬਖਸਣਹਾਰੁ ॥੧॥ 哦,那纳克!那位仁慈的上帝将自己与自己结合在一起。1
ਮਃ ੪ ॥ 宫殿 4
ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥ 哦,那纳克!没有它,就很难活一刻,这是不能忘记的
ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥ 我们为什么要对关心我们的主生气?2
ਮਃ ੪ ॥ 宫殿 4
ਸਾਵਣੁ ਆਇਆ ਝਿਮਝਿਮਾ ਹਰਿ ਗੁਰਮੁਖਿ ਨਾਮੁ ਧਿਆਇ ॥ 慢慢地,Sawan 来了,Gurmukh 很享受唱 Hari-Naam
ਦੁਖ ਭੁਖ ਕਾੜਾ ਸਭੁ ਚੁਕਾਇਸੀ ਮੀਹੁ ਵੁਠਾ ਛਹਬਰ ਲਾਇ ॥ 由于暴雨,所有的悲伤、饥饿和焦虑都消失了
ਸਭ ਧਰਤਿ ਭਈ ਹਰੀਆਵਲੀ ਅੰਨੁ ਜੰਮਿਆ ਬੋਹਲ ਲਾਇ ॥ 整个地球都变绿了,生产了很多谷物
ਹਰਿ ਅਚਿੰਤੁ ਬੁਲਾਵੈ ਕ੍ਰਿਪਾ ਕਰਿ ਹਰਿ ਆਪੇ ਪਾਵੈ ਥਾਇ ॥ 上帝自然会以恩典呼召我们,使服务成功
ਹਰਿ ਤਿਸਹਿ ਧਿਆਵਹੁ ਸੰਤ ਜਨਹੁ ਜੁ ਅੰਤੇ ਲਏ ਛਡਾਇ ॥ 奉献者啊!默想父神,因为他最终是救主
ਹਰਿ ਕੀਰਤਿ ਭਗਤਿ ਅਨੰਦੁ ਹੈ ਸਦਾ ਸੁਖੁ ਵਸੈ ਮਨਿ ਆਇ ॥ 喜乐是献身于上帝的幸福和荣耀,幸福永远存在于心中
ਜਿਨ੍ਹ੍ਹਾ ਗੁਰਮੁਖਿ ਨਾਮੁ ਅਰਾਧਿਆ ਤਿਨਾ ਦੁਖ ਭੁਖ ਲਹਿ ਜਾਇ ॥ 那些在上师面前崇拜 Hari-Naam 的人,他们的悲伤和饥饿会消失
ਜਨ ਨਾਨਕੁ ਤ੍ਰਿਪਤੈ ਗਾਇ ਗੁਣ ਹਰਿ ਦਰਸਨੁ ਦੇਹੁ ਸੁਭਾਇ ॥੩॥ 哦,那纳克!只有赞美主,他自然会赐予异象,才能获得满足。3
ਪਉੜੀ ॥ 保里
ਗੁਰ ਪੂਰੇ ਕੀ ਦਾਤਿ ਨਿਤ ਦੇਵੈ ਚੜੈ ਸਵਾਈਆ ॥ 完美上师的奖赏日夜不断增加
ਤੁਸਿ ਦੇਵੈ ਆਪਿ ਦਇਆਲੁ ਨ ਛਪੈ ਛਪਾਈਆ ॥ 他继续快乐地给予慈悲之家,无法躲避躲藏
ਹਿਰਦੈ ਕਵਲੁ ਪ੍ਰਗਾਸੁ ਉਨਮਨਿ ਲਿਵ ਲਾਈਆ ॥ 心开花,好奇的人集中精力,全神贯注于主的冥想中
ਜੇ ਕੋ ਕਰੇ ਉਸ ਦੀ ਰੀਸ ਸਿਰਿ ਛਾਈ ਪਾਈਆ ॥ 如果有人批评他,他会受到羞辱
ਨਾਨਕ ਅਪੜਿ ਕੋਇ ਨ ਸਕਈ ਪੂਰੇ ਸਤਿਗੁਰ ਕੀ ਵਡਿਆਈਆ ॥੩੪॥ 哦,那纳克!没有人能达到完整的萨古鲁的荣耀。34


© 2017 SGGS ONLINE
error: Content is protected !!
Scroll to Top