Guru Granth Sahib Translation Project

guru-granth-sahib-chinese-page-1255

Page 1255

ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥ 他一边受苦,一边被外国财富和外来女人所吸引,并吃下了谴责的毒药
ਸਬਦੁ ਚੀਨਿ ਭੈ ਕਪਟ ਨ ਛੂਟੇ ਮਨਿ ਮੁਖਿ ਮਾਇਆ ਮਾਇਆ ॥ 他知道道,就不会失去恐惧和欺骗,并渴望从他的头脑和嘴里获得财富
ਅਜਗਰਿ ਭਾਰਿ ਲਦੇ ਅਤਿ ਭਾਰੀ ਮਰਿ ਜਨਮੇ ਜਨਮੁ ਗਵਾਇਆ ॥੧॥ 这种任性的人背负着沉重的罪孽,在生死中浪费了自己的生命。1॥
ਮਨਿ ਭਾਵੈ ਸਬਦੁ ਸੁਹਾਇਆ ॥ 喜欢“大师”这个词的人很漂亮
ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨ੍ਹ੍ਹੇ ਗੁਰਿ ਰਾਖੇ ਸਚੁ ਪਾਇਆ ॥੧॥ ਰਹਾਉ ॥ 一个人徘徊并穿着许多伪装,但上师拯救的人找到了真理。1॥留
ਤੀਰਥਿ ਤੇਜੁ ਨਿਵਾਰਿ ਨ ਨ੍ਹ੍ਹਾਤੇ ਹਰਿ ਕਾ ਨਾਮੁ ਨ ਭਾਇਆ ॥ 曼马蒂甚至没有通过消除愤怒来沐浴在吉瓦提尔塔上,他也不喜欢主的名
ਰਤਨ ਪਦਾਰਥੁ ਪਰਹਰਿ ਤਿਆਗਿਆ ਜਤ ਕੋ ਤਤ ਹੀ ਆਇਆ ॥ 他放弃了名字的宝石,空手而归
ਬਿਸਟਾ ਕੀਟ ਭਏ ਉਤ ਹੀ ਤੇ ਉਤ ਹੀ ਮਾਹਿ ਸਮਾਇਆ ॥ 出于这个原因,肉的蠕虫仍然被肉吸收
ਅਧਿਕ ਸੁਆਦ ਰੋਗ ਅਧਿਕਾਈ ਬਿਨੁ ਗੁਰ ਸਹਜੁ ਨ ਪਾਇਆ ॥੨॥ 更多的生活品味导致更多的疾病,没有上师就没有和平。2॥
ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥ 一个人在全神贯注于服务时用爱歌颂上帝,并在从上师那里获得知识后沉思真理
ਖੋਜੀ ਉਪਜੈ ਬਾਦੀ ਬਿਨਸੈ ਹਉ ਬਲਿ ਬਲਿ ਗੁਰ ਕਰਤਾਰਾ ॥ 寻求真理的人在世界上获得名声,抵制仇恨的人在悲伤中灭亡。我把自己交给我的上师神
ਹਮ ਨੀਚ ਹੋੁਤੇ ਹੀਣਮਤਿ ਝੂਠੇ ਤੂ ਸਬਦਿ ਸਵਾਰਣਹਾਰਾ ॥ 主!我们是卑微的、卑鄙的、愚钝的和骗子的,而你是传道和建立生命的人
ਆਤਮ ਚੀਨਿ ਤਹਾ ਤੂ ਤਾਰਣ ਸਚੁ ਤਾਰੇ ਤਾਰਣਹਾਰਾ ॥੩॥ 哪里有觉悟,哪里就有你,你就是救世主,救世主。3
ਬੈਸਿ ਸੁਥਾਨਿ ਕਹਾਂ ਗੁਣ ਤੇਰੇ ਕਿਆ ਕਿਆ ਕਥਉ ਅਪਾਰਾ ॥ 我只应该坐在圣徒的圣地里歌颂你,但我应该歌颂你,你是无限的
ਅਲਖੁ ਨ ਲਖੀਐ ਅਗਮੁ ਅਜੋਨੀ ਤੂੰ ਨਾਥਾਂ ਨਾਥਣਹਾਰਾ ॥ 主!你是看不见的,你是看不见的,你是遥不可及的,没有生死,你是万物的主人,所有众生都在你的控制之下
ਕਿਸੁ ਪਹਿ ਦੇਖਿ ਕਹਉ ਤੂ ਕੈਸਾ ਸਭਿ ਜਾਚਕ ਤੂ ਦਾਤਾਰਾ ॥ 我应该见谁并告诉你怎么样,我们都是问的人,你是给予者
ਭਗਤਿਹੀਣੁ ਨਾਨਕੁ ਦਰਿ ਦੇਖਹੁ ਇਕੁ ਨਾਮੁ ਮਿਲੈ ਉਰਿ ਧਾਰਾ ॥੪॥੩॥ 那纳克说:“我看到你的门没有虔诚,如果我找到你的名字,我会把它吸收在我的心里。4॥3
ਮਲਾਰ ਮਹਲਾ ੧ ॥ 马拉尔·马哈拉 1 ॥
ਜਿਨਿ ਧਨ ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥ 没有尝过丈夫和上帝的爱的女人,她的身体在悲伤中哭泣时已经枯萎
ਭਈ ਨਿਰਾਸੀ ਕਰਮ ਕੀ ਫਾਸੀ ਬਿਨੁ ਗੁਰ ਭਰਮਿ ਭੁਲਾਨੀ ॥੧॥ 她陷入了业力的束缚,变得沮丧,在没有上师的情况下在妄想中徘徊。1॥
ਬਰਸੁ ਘਨਾ ਮੇਰਾ ਪਿਰੁ ਘਰਿ ਆਇਆ ॥ 云啊!你年,我的丈夫主已经进屋了
ਬਲਿ ਜਾਵਾਂ ਗੁਰ ਅਪਨੇ ਪ੍ਰੀਤਮ ਜਿਨਿ ਹਰਿ ਪ੍ਰਭੁ ਆਣਿ ਮਿਲਾਇਆ ॥੧॥ ਰਹਾਉ ॥ 我把自己献给我心爱的上师,他把我与主联合起来。1॥留
ਨਉਤਨ ਪ੍ਰੀਤਿ ਸਦਾ ਠਾਕੁਰ ਸਿਉ ਅਨਦਿਨੁ ਭਗਤਿ ਸੁਹਾਵੀ ॥ 他始终如一地爱着塔库尔吉,他的奉献精神是丰富的
ਮੁਕਤਿ ਭਏ ਗੁਰਿ ਦਰਸੁ ਦਿਖਾਇਆ ਜੁਗਿ ਜੁਗਿ ਭਗਤਿ ਸੁਭਾਵੀ ॥੨॥ 当上师拥有上帝的达善时,他就从束缚中解脱出来,因此对上帝的奉献是美好的。2॥
ਹਮ ਥਾਰੇ ਤ੍ਰਿਭਵਣ ਜਗੁ ਤੁਮਰਾ ਤੂ ਮੇਰਾ ਹਉ ਤੇਰਾ ॥ 主!我们是你的,三个世界和整个世界都是你的,你是我的(主人),我是你的仆人
ਸਤਿਗੁਰਿ ਮਿਲਿਐ ਨਿਰੰਜਨੁ ਪਾਇਆ ਬਹੁਰਿ ਨ ਭਵਜਲਿ ਫੇਰਾ ॥੩॥ 你已经通过遇见萨古鲁而获得了上帝,现在将不再有世俗海洋的循环。3
ਅਪੁਨੇ ਪਿਰ ਹਰਿ ਦੇਖਿ ਵਿਗਾਸੀ ਤਉ ਧਨ ਸਾਚੁ ਸੀਗਾਰੋ ॥ 看到她的丈夫和上帝,众生和女人都开花了,她真正的装饰才附上了
ਅਕੁਲ ਨਿਰੰਜਨ ਸਿਉ ਸਚਿ ਸਾਚੀ ਗੁਰਮਤਿ ਨਾਮੁ ਅਧਾਰੋ ॥੪॥ 她与耶和华一起变得有德行,根据上师的教诲,哈里的名字成为她的避难所。4॥
ਮੁਕਤਿ ਭਈ ਬੰਧਨ ਗੁਰਿ ਖੋਲ੍ਹ੍ਹੇ ਸਬਦਿ ਸੁਰਤਿ ਪਤਿ ਪਾਈ ॥ 当上师解开束缚时,就获得了解脱,你通过上师这个词获得了声望
ਨਾਨਕ ਰਾਮ ਨਾਮੁ ਰਿਦ ਅੰਤਰਿ ਗੁਰਮੁਖਿ ਮੇਲਿ ਮਿਲਾਈ ॥੫॥੪॥ 哦,那纳克!当他在心中吸收罗摩这个名字时,上师将他与上帝结合在一起。5॥4॥
ਮਹਲਾ ੧ ਮਲਾਰ ॥ 马赫拉 1 颧骨
ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥ 人啊!摒弃外国妇女的恶习、外国财富、贪婪、自负等
ਦੁਸਟ ਭਾਉ ਤਜਿ ਨਿੰਦ ਪਰਾਈ ਕਾਮੁ ਕ੍ਰੋਧੁ ਚੰਡਾਰ ॥੧॥ 摒弃邪恶的性情,外星人的诽谤,欲望,愤怒。1॥
ਮਹਲ ਮਹਿ ਬੈਠੇ ਅਗਮ ਅਪਾਰ ॥ 上帝弥漫在身体的宫殿里,
ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ ॥ 但是,它的甘露只能由接受上师教义宝石生命的人获得。1॥留


© 2017 SGGS ONLINE
error: Content is protected !!
Scroll to Top