Guru Granth Sahib Translation Project

guru-granth-sahib-chinese-page-1257

Page 1257

ਨਿਤ ਨਿਤ ਲੇਹੁ ਨ ਛੀਜੈ ਦੇਹ ॥ 每天服用这样的药,你的身体不会被破坏,
ਅੰਤ ਕਾਲਿ ਜਮੁ ਮਾਰੈ ਠੇਹ ॥੧॥ 否则,阎罗会在最后一刻杀了你。1॥
ਐਸਾ ਦਾਰੂ ਖਾਹਿ ਗਵਾਰ ॥ 傻瓜啊!通过服用这种药物,
ਜਿਤੁ ਖਾਧੈ ਤੇਰੇ ਜਾਹਿ ਵਿਕਾਰ ॥੧॥ ਰਹਾਉ ॥ 通过消费,你的恶习将被消除。1॥留
ਰਾਜੁ ਮਾਲੁ ਜੋਬਨੁ ਸਭੁ ਛਾਂਵ ॥ 国家、财富和青春都像影子一样,
ਰਥਿ ਫਿਰੰਦੈ ਦੀਸਹਿ ਥਾਵ ॥ 当太阳的周期旋转时,一切都是可见的
ਦੇਹ ਨ ਨਾਉ ਨ ਹੋਵੈ ਜਾਤਿ ॥ 这个身体、名字和种姓与任何东西都不相配
ਓਥੈ ਦਿਹੁ ਐਥੈ ਸਭ ਰਾਤਿ ॥੨॥ 会有白天和这里(下世)黑夜。2॥
ਸਾਦ ਕਰਿ ਸਮਧਾਂ ਤ੍ਰਿਸਨਾ ਘਿਉ ਤੇਲੁ ॥ 木头的味道和渴望慢慢来,
ਕਾਮੁ ਕ੍ਰੋਧੁ ਅਗਨੀ ਸਿਉ ਮੇਲੁ ॥ 让欲望和愤怒成为油,并将其与知识之火混合
ਹੋਮ ਜਗ ਅਰੁ ਪਾਠ ਪੁਰਾਣ ॥ ਜੋ ਤਿਸੁ ਭਾਵੈ ਸੋ ਪਰਵਾਣ ॥੩॥ 无论这次献祭和背诵往世书的行为是什么,无论在这些行为中适合耶和华,只有这样才能被接受。3
ਤਪੁ ਕਾਗਦੁ ਤੇਰਾ ਨਾਮੁ ਨੀਸਾਨੁ ॥ 在忏悔的纸上,你的名字和记忆是最好的,
ਜਿਨ ਕਉ ਲਿਖਿਆ ਏਹੁ ਨਿਧਾਨੁ ॥ 写在财富上的人继承了名字的宝藏
ਸੇ ਧਨਵੰਤ ਦਿਸਹਿ ਘਰਿ ਜਾਇ ॥ 这些有钱人似乎去了真正的家
ਨਾਨਕ ਜਨਨੀ ਧੰਨੀ ਮਾਇ ॥੪॥੩॥੮॥ 哦,那纳克!生下他们的母亲是有福的。4.3.8.
ਮਲਾਰ ਮਹਲਾ ੧ ॥ 马拉尔·马哈拉 1 ॥
ਬਾਗੇ ਕਾਪੜ ਬੋਲੈ ਬੈਣ ॥ 你的衣服是白色的,你的话语是甜蜜的,
ਲੰਮਾ ਨਕੁ ਕਾਲੇ ਤੇਰੇ ਨੈਣ ॥ 你的鼻子很长,你的眼睛是黑色的
ਕਬਹੂੰ ਸਾਹਿਬੁ ਦੇਖਿਆ ਭੈਣ ॥੧॥ 嘿姐姐!你见过老板吗?1॥
ਊਡਾਂ ਊਡਿ ਚੜਾਂ ਅਸਮਾਨਿ ॥ ਸਾਹਿਬ ਸੰਮ੍ਰਿਥ ਤੇਰੈ ਤਾਣਿ ॥ 如果我飞翔并升上天空,强大的主人啊!一切都是靠你的力量完成的,
ਜਲਿ ਥਲਿ ਡੂੰਗਰਿ ਦੇਖਾਂ ਤੀਰ ॥ ਥਾਨ ਥਨੰਤਰਿ ਸਾਹਿਬੁ ਬੀਰ ॥੨॥ 无论我在哪里看水、土地、山河,师父无处不在。2॥
ਜਿਨਿ ਤਨੁ ਸਾਜਿ ਦੀਏ ਨਾਲਿ ਖੰਭ ॥ 谁造了身体,给了呼吸的翅膀,
ਅਤਿ ਤ੍ਰਿਸਨਾ ਉਡਣੈ ਕੀ ਡੰਝ ॥ 由于极度的渴望,有一种飞行的欲望
ਨਦਰਿ ਕਰੇ ਤਾਂ ਬੰਧਾਂ ਧੀਰ ॥ 如果上帝愿意,请耐心等待
ਜਿਉ ਵੇਖਾਲੇ ਤਿਉ ਵੇਖਾਂ ਬੀਰ ॥੩॥ 嘿,兄弟!我会看到 Satguru 所展示的。3
ਨ ਇਹੁ ਤਨੁ ਜਾਇਗਾ ਨ ਜਾਹਿਗੇ ਖੰਭ ॥ 身体不会随之而去,呼吸也不会随之而去
ਪਉਣੈ ਪਾਣੀ ਅਗਨੀ ਕਾ ਸਨਬੰਧ ॥ 只有风、水和火
ਨਾਨਕ ਕਰਮੁ ਹੋਵੈ ਜਪੀਐ ਕਰਿ ਗੁਰੁ ਪੀਰੁ ॥ 哦,那纳克!如果一个人做了善事,那么上帝的名字就会通过采用 Guru-Pir 和
ਸਚਿ ਸਮਾਵੈ ਏਹੁ ਸਰੀਰੁ ॥੪॥੪॥੯॥ 这个身体融入了真理。4॥4॥6॥
ਮਲਾਰ ਮਹਲਾ ੩ ਚਉਪਦੇ ਘਰੁ ੧ 马拉尔·马哈拉 3 乔帕德·加鲁 1
ੴ ਸਤਿਗੁਰ ਪ੍ਰਸਾਦਿ ॥ ੴ 萨蒂古鲁·普拉萨迪
ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ ॥ 尼兰卡本人通过创造世界而忘记了混乱中的人们
ਕਰਿ ਕਰਿ ਕਰਤਾ ਆਪੇ ਵੇਖੈ ਜਿਤੁ ਭਾਵੈ ਤਿਤੁ ਲਾਏ ॥ 他创造了造物主并照顾自己,并按照他的意愿把它放在那里
ਸੇਵਕ ਕਉ ਏਹਾ ਵਡਿਆਈ ਜਾ ਕਉ ਹੁਕਮੁ ਮਨਾਏ ॥੧॥ 服从他的命令是仆人的荣耀。1॥
ਆਪਣਾ ਭਾਣਾ ਆਪੇ ਜਾਣੈ ਗੁਰ ਕਿਰਪਾ ਤੇ ਲਹੀਐ ॥ 他知道自己的同意,只有通过上师的恩典才能理解
ਏਹਾ ਸਕਤਿ ਸਿਵੈ ਘਰਿ ਆਵੈ ਜੀਵਦਿਆ ਮਰਿ ਰਹੀਐ ॥੧॥ ਰਹਾਉ ॥ 如果一个人远离这种妄想的力量,来到真正的家,他在活着的时候就没有恶习了。1॥留
ਵੇਦ ਪੜੈ ਪੜਿ ਵਾਦੁ ਵਖਾਣੈ ਬ੍ਰਹਮਾ ਬਿਸਨੁ ਮਹੇਸਾ ॥ 在阅读了吠陀经之后,专家们争论三位一体(他们说),婆罗门(创造者)、毗湿奴(世界的维持者)和马赫什(毁灭者)是毁灭者
ਏਹ ਤ੍ਰਿਗੁਣ ਮਾਇਆ ਜਿਨਿ ਜਗਤੁ ਭੁਲਾਇਆ ਜਨਮ ਮਰਣ ਕਾ ਸਹਸਾ ॥ 这个玛雅人是三位一体的,它已经忘记了整个世界,因此存在着生死的疑问
ਗੁਰ ਪਰਸਾਦੀ ਏਕੋ ਜਾਣੈ ਚੂਕੈ ਮਨਹੁ ਅੰਦੇਸਾ ॥੨॥ 当一个人通过上师的恩典认识上帝时,怀疑就会从头脑中消除。2॥
ਹਮ ਦੀਨ ਮੂਰਖ ਅਵੀਚਾਰੀ ਤੁਮ ਚਿੰਤਾ ਕਰਹੁ ਹਮਾਰੀ ॥ 主!我们是卑微的,愚蠢的,愚蠢的,你只担心我们
ਹੋਹੁ ਦਇਆਲ ਕਰਿ ਦਾਸੁ ਦਾਸਾ ਕਾ ਸੇਵਾ ਕਰੀ ਤੁਮਾਰੀ ॥ 要怜悯你,使你的仆人成为奴隶,使他们全神贯注地服侍你
ਏਕੁ ਨਿਧਾਨੁ ਦੇਹਿ ਤੂ ਅਪਣਾ ਅਹਿਨਿਸਿ ਨਾਮੁ ਵਖਾਣੀ ॥੩॥ 求你赐给你名的财富,使日夜夜全神贯注地默想你的名。3
ਕਹਤ ਨਾਨਕੁ ਗੁਰ ਪਰਸਾਦੀ ਬੂਝਹੁ ਕੋਈ ਐਸਾ ਕਰੇ ਵੀਚਾਰਾ ॥ 古鲁那纳克说,靠着古鲁的恩典,人们可以理解这个秘密并冥想
ਜਿਉ ਜਲ ਊਪਰਿ ਫੇਨੁ ਬੁਦਬੁਦਾ ਤੈਸਾ ਇਹੁ ਸੰਸਾਰਾ ॥ 正如水面上有气泡一样,这个世界也是如此


© 2017 SGGS ONLINE
error: Content is protected !!
Scroll to Top