Guru Granth Sahib Translation Project

guru-granth-sahib-chinese-page-1259

Page 1259

ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ ॥ 他通过赐予生命而满足,所以它们仍然包含在真名中
ਅਨਦਿਨੁ ਹਰਿ ਰਵਿਆ ਰਿਦ ਅੰਤਰਿ ਸਹਜਿ ਸਮਾਧਿ ਲਗਾਹੀ ॥੨॥ 那些心中不断被上帝吸收的人很容易被埋葬。2॥
ਸਤਿਗੁਰ ਸਬਦੀ ਇਹੁ ਮਨੁ ਭੇਦਿਆ ਹਿਰਦੈ ਸਾਚੀ ਬਾਣੀ ॥ 真上师的讲道将这种思想与上帝和心灵中的纯洁言语融合在一起
ਮੇਰਾ ਪ੍ਰਭੁ ਅਲਖੁ ਨ ਜਾਈ ਲਖਿਆ ਗੁਰਮੁਖਿ ਅਕਥ ਕਹਾਣੀ ॥ 我的主是看不见的,他看不见,他不可言说的故事已经由上师讲述了
ਆਪੇ ਦਇਆ ਕਰੇ ਸੁਖਦਾਤਾ ਜਪੀਐ ਸਾਰਿੰਗਪਾਣੀ ॥੩॥ 当幸福的喜悦表现出怜悯时,上帝的名字就会被吟诵。3
ਆਵਣ ਜਾਣਾ ਬਹੁੜਿ ਨ ਹੋਵੈ ਗੁਰਮੁਖਿ ਸਹਜਿ ਧਿਆਇਆ ॥ 通过上师对上帝有一种自然的冥想,没有重新进入
ਮਨ ਹੀ ਤੇ ਮਨੁ ਮਿਲਿਆ ਸੁਆਮੀ ਮਨ ਹੀ ਮੰਨੁ ਸਮਾਇਆ ॥ 从思想上,思想与主人融合,思想与主融合
ਸਾਚੇ ਹੀ ਸਚੁ ਸਾਚਿ ਪਤੀਜੈ ਵਿਚਹੁ ਆਪੁ ਗਵਾਇਆ ॥੪॥ 除去自我感觉,诚实的人对真理充满信心。4॥
ਏਕੋ ਏਕੁ ਵਸੈ ਮਨਿ ਸੁਆਮੀ ਦੂਜਾ ਅਵਰੁ ਨ ਕੋਈ ॥ 一个神住在心中,另一个神不是别人
ਏਕੋੁ ਨਾਮੁ ਅੰਮ੍ਰਿਤੁ ਹੈ ਮੀਠਾ ਜਗਿ ਨਿਰਮਲ ਸਚੁ ਸੋਈ ॥ 只有 Hari-naam 像甘露一样甜美,这个真理在世界上是纯洁的
ਨਾਨਕ ਨਾਮੁ ਪ੍ਰਭੂ ਤੇ ਪਾਈਐ ਜਿਨ ਕਉ ਧੁਰਿ ਲਿਖਿਆ ਹੋਈ ॥੫॥੪॥ 哦,那纳克!主的名被他接受,他的命运是写在他的命运中。5॥4॥
ਮਲਾਰ ਮਹਲਾ ੩ ॥ 马拉尔·马哈拉 3 ॥
ਗਣ ਗੰਧਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ ਵੀਚਾਰਿ ॥ 在观想上师的教诲后念诵 Hari-Naam,所有 Gana-Gandharvas 都得救了
ਹਉਮੈ ਮਾਰਿ ਸਦ ਮੰਨਿ ਵਸਾਇਆ ਹਰਿ ਰਾਖਿਆ ਉਰਿ ਧਾਰਿ ॥ 通过杀死自我,他们把上帝永远安顿在他们的脑海中
ਜਿਸਹਿ ਬੁਝਾਏ ਸੋਈ ਬੂਝੈ ਜਿਸ ਨੋ ਆਪੇ ਲਏ ਮਿਲਾਇ ॥ 他向谁解释真相,他理解,他与自己混为一谈
ਅਨਦਿਨੁ ਬਾਣੀ ਸਬਦੇ ਗਾਂਵੈ ਸਾਚਿ ਰਹੈ ਲਿਵ ਲਾਇ ॥੧॥ 他日夜用声音唱着主的话语,全神贯注于真理的激情中。1॥
ਮਨ ਮੇਰੇ ਖਿਨੁ ਖਿਨੁ ਨਾਮੁ ਸਮ੍ਹ੍ਹਾਲਿ ॥ 哦,我的心!每时每刻都记住哈里的名字
ਗੁਰ ਕੀ ਦਾਤਿ ਸਬਦ ਸੁਖੁ ਅੰਤਰਿ ਸਦਾ ਨਿਬਹੈ ਤੇਰੈ ਨਾਲਿ ॥੧॥ ਰਹਾਉ ॥ 上师给出的话语总是令人愉快的,它总是一起发挥作用。1॥留
ਮਨਮੁਖ ਪਾਖੰਡੁ ਕਦੇ ਨ ਚੂਕੈ ਦੂਜੈ ਭਾਇ ਦੁਖੁ ਪਾਏ ॥ 专制者的虚伪永远不会被消除,他只会在二元性中受苦
ਨਾਮੁ ਵਿਸਾਰਿ ਬਿਖਿਆ ਮਨਿ ਰਾਤੇ ਬਿਰਥਾ ਜਨਮੁ ਗਵਾਏ ॥ 他的思想忘记了上帝的名字,沉迷于恶习,因此他徒劳地失去了生命
ਇਹ ਵੇਲਾ ਫਿਰਿ ਹਥਿ ਨ ਆਵੈ ਅਨਦਿਨੁ ਸਦਾ ਪਛੁਤਾਏ ॥ 今生不是为了纪念主而重获的,总是后悔
ਮਰਿ ਮਰਿ ਜਨਮੈ ਕਦੇ ਨ ਬੂਝੈ ਵਿਸਟਾ ਮਾਹਿ ਸਮਾਏ ॥੨॥ 他从死里复活,从不理解事实,全神贯注于肉体。2॥
ਗੁਰਮੁਖਿ ਨਾਮਿ ਰਤੇ ਸੇ ਉਧਰੇ ਗੁਰ ਕਾ ਸਬਦੁ ਵੀਚਾਰਿ ॥ 通过禅修上师的教诲,Gurmukh 仍然专注于 Hari-Naam 并得救
ਜੀਵਨ ਮੁਕਤਿ ਹਰਿ ਨਾਮੁ ਧਿਆਇਆ ਹਰਿ ਰਾਖਿਆ ਉਰਿ ਧਾਰਿ ॥ 他们住在神的心里,默想他,在生活中获得自由
ਮਨੁ ਤਨੁ ਨਿਰਮਲੁ ਨਿਰਮਲ ਮਤਿ ਊਤਮ ਊਤਮ ਬਾਣੀ ਹੋਈ ॥ 他们的思想和身体变得纯洁,他们的智力也变得纯洁,他们只说好话
ਏਕੋ ਪੁਰਖੁ ਏਕੁ ਪ੍ਰਭੁ ਜਾਤਾ ਦੂਜਾ ਅਵਰੁ ਨ ਕੋਈ ॥੩॥ 他们认识至高无上的位格,主,而不是其他人。3
ਆਪੇ ਕਰੇ ਕਰਾਏ ਪ੍ਰਭੁ ਆਪੇ ਆਪੇ ਨਦਰਿ ਕਰੇਇ ॥ 主自己做,造成,他自己怜悯
ਮਨੁ ਤਨੁ ਰਾਤਾ ਗੁਰ ਕੀ ਬਾਣੀ ਸੇਵਾ ਸੁਰਤਿ ਸਮੇਇ ॥ 他的思想、身体全神贯注于上师的讲话,而苏尔蒂则全神贯注于服务
ਅੰਤਰਿ ਵਸਿਆ ਅਲਖ ਅਭੇਵਾ ਗੁਰਮੁਖਿ ਹੋਇ ਲਖਾਇ ॥| 他住在看不见的神秘的上帝的心中,但古尔穆克却赐予异象
ਨਾਨਕ ਜਿਸੁ ਭਾਵੈ ਤਿਸੁ ਆਪੇ ਦੇਵੈ ਭਾਵੈ ਤਿਵੈ ਚਲਾਇ ॥੪॥੫॥ 那纳克说,只要上帝认为合适,他自己就会赐予它(Naam-Darshan),并按照自己的意愿管理一切。4॥5॥
ਮਲਾਰ ਮਹਲਾ ੩ ਦੁਤੁਕੇ ॥ 马拉尔马哈拉 3 杜图克
ਸਤਿਗੁਰ ਤੇ ਪਾਵੈ ਘਰੁ ਦਰੁ ਮਹਲੁ ਸੁ ਥਾਨੁ ॥ 只有从真正的上师那里,一个人才能到达上帝的门、宫殿和美丽的地方
ਗੁਰ ਸਬਦੀ ਚੂਕੈ ਅਭਿਮਾਨੁ ॥੧॥ 骄傲随着上师的教诲而消失。1॥
ਜਿਨ ਕਉ ਲਿਲਾਟਿ ਲਿਖਿਆ ਧੁਰਿ ਨਾਮੁ ॥ 根据造物主的律法,哈里的名字写在他的命运中,
ਅਨਦਿਨੁ ਨਾਮੁ ਸਦਾ ਸਦਾ ਧਿਆਵਹਿ ਸਾਚੀ ਦਰਗਹ ਪਾਵਹਿ ਮਾਨੁ ॥੧॥ ਰਹਾਉ ॥ 他总是敬拜上帝,在真正的法庭上受到尊敬。1॥留
ਮਨ ਕੀ ਬਿਧਿ ਸਤਿਗੁਰ ਤੇ ਜਾਣੈ ਅਨਦਿਨੁ ਲਾਗੈ ਸਦ ਹਰਿ ਸਿਉ ਧਿਆਨੁ ॥ 当一个人从真正的上师那里学会了征服心灵的方法时,上帝就会全神贯注于冥想


© 2017 SGGS ONLINE
error: Content is protected !!
Scroll to Top