Guru Granth Sahib Translation Project

guru-granth-sahib-chinese-page-1264

Page 1264

ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥੧॥ ਰਹਾਉ ॥ 我的兄弟啊!上师的弟子们,念诵哈里的名字,这个可怕的世界从海洋中漂浮出来。1॥留
ਜੋ ਗੁਰ ਕਉ ਜਨੁ ਪੂਜੇ ਸੇਵੇ ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥ 崇拜和侍奉上师的人是我主所爱的人
ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥੨॥ 敬拜上帝,首先,敬拜真正的上师,他仁慈地从世界的海洋中奉献。2॥
ਭਰਮਿ ਭੂਲੇ ਅਗਿਆਨੀ ਅੰਧੁਲੇ ਭ੍ਰਮਿ ਭ੍ਰਮਿ ਫੂਲ ਤੋਰਾਵੈ ॥ 无知的生物,在妄想中被遗忘,向偶像献花
ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥੩॥ 他崇拜石像,把头埋在墓地上,白白浪费自己的劳动。3
ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥ 认识婆罗门的人被称为真正的上师,并讲述哈里的故事
ਤਿਸੁ ਗੁਰ ਕਉ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥੪॥ 向那位上师供养多种食物、漂亮的衣服等,接受他的教法为真,就会再次缺少这种功德。4॥
ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥ 真正的上师是至高无上的灵魂的偶像,他向寻求者讲述甘露的话语
ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥੫॥੪॥ 哦,那纳克!命中注定的人,在上帝的脚下下心,就是同一个人的命运。5॥4॥
ਮਲਾਰ ਮਹਲਾ ੪ ॥ 马拉尔马哈拉 4
ਜਿਨ੍ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥ 那些我萨古鲁所居住的人在各个方面都是善良和善良的
ਤਿਨ੍ ਦੇਖੇ ਮੇਰਾ ਮਨੁ ਬਿਗਸੈ ਹਉ ਤਿਨ ਕੈ ਸਦ ਬਲਿ ਜਾਂਤ ॥੧॥ 他们的愿景让我的心绽放,我总是向这些伟人鞠躬。1॥
ਗਿਆਨੀ ਹਰਿ ਬੋਲਹੁ ਦਿਨੁ ਰਾਤਿ ॥ 与那些 Gnani 日夜吟诵 Hari 的名字
ਤਿਨ੍ ਕੀ ਤ੍ਰਿਸਨਾ ਭੂਖ ਸਭ ਉਤਰੀ ਜੋ ਗੁਰਮਤਿ ਰਾਮ ਰਸੁ ਖਾਂਤਿ ॥੧॥ ਰਹਾਉ ॥ 那些通过上师的教诲享受罗摩名号汁液的人,他们的渴望和饥饿都被消除了。1॥留
ਹਰਿ ਕੇ ਦਾਸ ਸਾਧ ਸਖਾ ਜਨ ਜਿਨ ਮਿਲਿਆ ਲਹਿ ਜਾਇ ਭਰਾਂਤਿ ॥ 上帝的奉献者,圣徒是真正的朋友,与他们一起消除了困惑和困惑
ਜਿਉ ਜਲ ਦੁਧ ਭਿੰਨ ਭਿੰਨ ਕਾਢੈ ਚੁਣਿ ਹੰਸੁਲਾ ਤਿਉ ਦੇਹੀ ਤੇ ਚੁਣਿ ਕਾਢੈ ਸਾਧੂ ਹਉਮੈ ਤਾਤਿ ॥੨॥ 就像鹅将牛奶与水分开一样,圣人和圣雄也从他们的身体中去除了骄傲的痛苦。2॥
ਜਿਨ ਕੈ ਪ੍ਰੀਤਿ ਨਾਹੀ ਹਰਿ ਹਿਰਦੈ ਤੇ ਕਪਟੀ ਨਰ ਨਿਤ ਕਪਟੁ ਕਮਾਂਤਿ ॥ 那些心中没有神之爱的人,这样的伪君子每天都在欺骗
ਤਿਨ ਕਉ ਕਿਆ ਕੋਈ ਦੇਇ ਖਵਾਲੈ ਓਇ ਆਪਿ ਬੀਜਿ ਆਪੇ ਹੀ ਖਾਂਤਿ ॥੩॥ 有人会怎么称呼这样的人并喂他们?无论他们播种什么好坏,他们都会吃。3
ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਆਪੁ ਰਖਾਂਤਿ ॥ 上帝的品质在他的奉献者中,上帝在奉献者中保持稳定
ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ ॥੪॥੫॥ 受祝福和应得的赞美是古鲁那纳克,他通过摆脱责备和赞美而战胜了他人。4॥5॥
ਮਲਾਰ ਮਹਲਾ ੪ ॥ 马拉尔马哈拉 4
ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥ 天主的名是至高无上的,超越了无法接近、思想和言语,我们唱诵这个名字是靠着他的恩典
ਸਤਸੰਗਤਿ ਸਾਧ ਪਾਈ ਵਡਭਾਗੀ ਸੰਗਿ ਸਾਧੂ ਪਾਰਿ ਪਇਆ ॥੧॥ 我很幸运能得到一个真正的苦行僧的陪伴,在苦行僧的陪伴下穿越世界的海洋。1॥
ਮੇਰੈ ਮਨਿ ਅਨਦਿਨੁ ਅਨਦੁ ਭਇਆ ॥ 喜悦在我心中变成了幸福,
ਗੁਰ ਪਰਸਾਦਿ ਨਾਮੁ ਹਰਿ ਜਪਿਆ ਮੇਰੇ ਮਨ ਕਾ ਭ੍ਰਮੁ ਭਉ ਗਇਆ ॥੧॥ ਰਹਾਉ ॥ 在上师的恩典下,他吟诵了Harinam,消除了心灵的困惑和恐惧。1॥留
ਜਿਨ ਹਰਿ ਗਾਇਆ ਜਿਨ ਹਰਿ ਜਪਿਆ ਤਿਨ ਸੰਗਤਿ ਹਰਿ ਮੇਲਹੁ ਕਰਿ ਮਇਆ ॥ 那些赞美上帝的人,主啊,吟诵哈里南!怜悯并加入他们的公司
ਤਿਨ ਕਾ ਦਰਸੁ ਦੇਖਿ ਸੁਖੁ ਪਾਇਆ ਦੁਖੁ ਹਉਮੈ ਰੋਗੁ ਗਇਆ ॥੨॥ 通过见到他,获得了至高无上的幸福,并消除了自我和悲伤的疾病。2॥
ਜੋ ਅਨਦਿਨੁ ਹਿਰਦੈ ਨਾਮੁ ਧਿਆਵਹਿ ਸਭੁ ਜਨਮੁ ਤਿਨਾ ਕਾ ਸਫਲੁ ਭਇਆ ॥ 那些日夜在心中禅修哈里南的人,他们的整个出生都变得成功了
ਓਇ ਆਪਿ ਤਰੇ ਸ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥੩॥ 他们不仅超越了自己,还跨越了整个世界,甚至他们的整个血统都被世界的海洋所超越。3
ਤੁਧੁ ਆਪੇ ਆਪਿ ਉਪਾਇਆ ਸਭੁ ਜਗੁ ਤੁਧੁ ਆਪੇ ਵਸਿ ਕਰਿ ਲਇਆ ॥ 哦,萨维什瓦尔!你自己创造了整个世界,并控制了整个世界


© 2017 SGGS ONLINE
error: Content is protected !!
Scroll to Top