Guru Granth Sahib Translation Project

guru-granth-sahib-chinese-page-1275

Page 1275

ਸਤਿਗੁਰ ਸਬਦੀ ਪਾਧਰੁ ਜਾਣਿ ॥ 只有通过上师的教诲,人们才能获得有关道路和
ਗੁਰ ਕੈ ਤਕੀਐ ਸਾਚੈ ਤਾਣਿ ॥ 真正的力量是由上师接受的
ਨਾਮੁ ਸਮ੍ਹ੍ਹਾਲਸਿ ਰੂੜ੍ਹ੍ਹੀ ਬਾਣਿ ॥ 他用优美的声音记住了这个名字,
ਥੈਂ ਭਾਵੈ ਦਰੁ ਲਹਸਿ ਪਿਰਾਣਿ ॥੨॥ 如果你能接受,你的门就会知道。2॥
ਊਡਾਂ ਬੈਸਾ ਏਕ ਲਿਵ ਤਾਰ ॥ 无论我去还是坐,我都在默想一位上帝
ਗੁਰ ਕੈ ਸਬਦਿ ਨਾਮ ਆਧਾਰ ॥ 根据上师的指示,他得到了这个名字的庇护,
ਨਾ ਜਲੁ ਡੂੰਗਰੁ ਨ ਊਚੀ ਧਾਰ ॥ 水、山和大水流对他没有影响
ਨਿਜ ਘਰਿ ਵਾਸਾ ਤਹ ਮਗੁ ਨ ਚਾਲਣਹਾਰ ॥੩॥ 他在一个真正的家中找到了住所,不必踏上任何艰难的道路。3
ਜਿਤੁ ਘਰਿ ਵਸਹਿ ਤੂਹੈ ਬਿਧਿ ਜਾਣਹਿ ਬੀਜਉ ਮਹਲੁ ਨ ਜਾਪੈ ॥ 在你住的房子里,只有你知道法律,没有人知道
ਸਤਿਗੁਰ ਬਾਝਹੁ ਸਮਝ ਨ ਹੋਵੀ ਸਭੁ ਜਗੁ ਦਬਿਆ ਛਾਪੈ ॥ 没有萨古鲁,就没有理解,整个世界都被埋葬在无知的垃圾中
ਕਰਣ ਪਲਾਵ ਕਰੈ ਬਿਲਲਾਤਉ ਬਿਨੁ ਗੁਰ ਨਾਮੁ ਨ ਜਾਪੈ ॥ 他哭了又哭,但没有上师,就没有对哈里南的记忆
ਪਲ ਪੰਕਜ ਮਹਿ ਨਾਮੁ ਛਡਾਏ ਜੇ ਗੁਰ ਸਬਦੁ ਸਿਞਾਪੈ ॥੪॥ 如果上师的教诲得到认可,一个人就会以上帝的名义立即摆脱束缚。4॥
ਇਕਿ ਮੂਰਖ ਅੰਧੇ ਮੁਗਧ ਗਵਾਰ ॥ 有些人是愚蠢的、盲目的、笨拙的、粗鲁的人,
ਇਕਿ ਸਤਿਗੁਰ ਕੈ ਭੈ ਨਾਮ ਅਧਾਰ ॥ 有很多人生活在萨提古鲁的爱中,并记住他们的名字
ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ ॥ 上师的讲话纯净、甜美,像一股甘露,
ਜਿਨਿ ਪੀਤੀ ਤਿਸੁ ਮੋਖ ਦੁਆਰ ॥੫॥ 喝了它的人已经解脱了。5॥
ਨਾਮੁ ਭੈ ਭਾਇ ਰਿਦੈ ਵਸਾਹੀ ਗੁਰ ਕਰਣੀ ਸਚੁ ਬਾਣੀ ॥ 以虔诚和虔诚在你心中树立上帝的名字,并通过上师的声音做真事
ਇੰਦੁ ਵਰਸੈ ਧਰਤਿ ਸੁਹਾਵੀ ਘਟਿ ਘਟਿ ਜੋਤਿ ਸਮਾਣੀ ॥ 下雨时,大地变得美丽,上帝的光芒每时每刻都弥漫开来
ਕਾਲਰਿ ਬੀਜਸਿ ਦੁਰਮਤਿ ਐਸੀ ਨਿਗੁਰੇ ਕੀ ਨੀਸਾਣੀ ॥ 正如在贫瘠的土地上播种没有好处一样,具有虚假智力的尼古尔的标志是,无论他宣扬什么,它都没有效果
ਸਤਿਗੁਰ ਬਾਝਹੁ ਘੋਰ ਅੰਧਾਰਾ ਡੂਬਿ ਮੁਏ ਬਿਨੁ ਪਾਣੀ ॥੬॥ 没有上师,就没有黑暗,没有水,灵魂就会死去。6॥
ਜੋ ਕਿਛੁ ਕੀਨੋ ਸੁ ਪ੍ਰਭੂ ਰਜਾਇ ॥ 发生的一切都是上帝的旨意
ਜੋ ਧੁਰਿ ਲਿਖਿਆ ਸੁ ਮੇਟਣਾ ਨ ਜਾਇ ॥ 造物主所写的内容是无法改变的
ਹੁਕਮੇ ਬਾਧਾ ਕਾਰ ਕਮਾਇ ॥ 生命体在它的指挥下行动
ਏਕ ਸਬਦਿ ਰਾਚੈ ਸਚਿ ਸਮਾਇ ॥੭॥ 一个人全神贯注于一个词,就会融入真理。7॥
ਚਹੁ ਦਿਸਿ ਹੁਕਮੁ ਵਰਤੈ ਪ੍ਰਭ ਤੇਰਾ ਚਹੁ ਦਿਸਿ ਨਾਮ ਪਤਾਲੰ ॥ 主!你的命令传到四面八方,你的名传遍四面八方,传遍冥界
ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ ॥ 神的话语弥漫在每个人身上,正是通过行动才能找到真神
ਜਾਂਮਣੁ ਮਰਣਾ ਦੀਸੈ ਸਿਰਿ ਊਭੌ ਖੁਧਿਆ ਨਿਦ੍ਰਾ ਕਾਲੰ ॥ 生死、饥饿、睡眠和时间都站在头上
ਨਾਨਕ ਨਾਮੁ ਮਿਲੈ ਮਨਿ ਭਾਵੈ ਸਾਚੀ ਨਦਰਿ ਰਸਾਲੰ ॥੮॥੧॥੪॥ 哦,那纳克!如果一个人能看到上帝的怜悯,就会找到一个取悦心灵的名字。8॥1॥4॥
ਮਲਾਰ ਮਹਲਾ ੧ ॥ 马拉尔·马哈拉 1 ॥
ਮਰਣ ਮੁਕਤਿ ਗਤਿ ਸਾਰ ਨ ਜਾਨੈ ॥ 人们不知道死亡和解脱的效用
ਕੰਠੇ ਬੈਠੀ ਗੁਰ ਸਬਦਿ ਪਛਾਨੈ ॥੧॥ 只有坐在岸边的活生生的女人才能通过上师的教诲来了解。1॥
ਤੂ ਕੈਸੇ ਆੜਿ ਫਾਥੀ ਜਾਲਿ ॥ 活生生的鸟啊!你是怎么陷入陷阱的
ਅਲਖੁ ਨ ਜਾਚਹਿ ਰਿਦੈ ਸਮ੍ਹ੍ਹਾਲਿ ॥੧॥ ਰਹਾਉ ॥ 她看不见看不见的东西,在心里默想上帝。1॥留
ਏਕ ਜੀਅ ਕੈ ਜੀਆ ਖਾਹੀ ॥ 你吃了这么多生物来填饱肚子
ਜਲਿ ਤਰਤੀ ਬੂਡੀ ਜਲ ਮਾਹੀ ॥੨॥ 漂浮在水中,溺水身亡。2॥
ਸਰਬ ਜੀਅ ਕੀਏ ਪ੍ਰਤਪਾਨੀ ॥ 你使所有生物都痛苦,
ਜਬ ਪਕੜੀ ਤਬ ਹੀ ਪਛੁਤਾਨੀ ॥੩॥ 当他被抓到时,他后悔了。3
ਜਬ ਗਲਿ ਫਾਸ ਪੜੀ ਅਤਿ ਭਾਰੀ ॥ 当脖子上有沉重的死亡绞索时
ਊਡਿ ਨ ਸਾਕੈ ਪੰਖ ਪਸਾਰੀ ॥੪॥ 她不能张开翅膀飞翔。4॥
ਰਸਿ ਚੂਗਹਿ ਮਨਮੁਖਿ ਗਾਵਾਰਿ ॥ 愚蠢的放纵继续享受快乐,但是
ਫਾਥੀ ਛੂਟਹਿ ਗੁਣ ਗਿਆਨ ਬੀਚਾਰਿ ॥੫॥ 对美德和知识的沉思导致从束缚的陷阱中解脱出来。5॥
ਸਤਿਗੁਰੁ ਸੇਵਿ ਤੂਟੈ ਜਮਕਾਲੁ ॥ 通过侍奉萨古鲁,对 Yamakaal 的恐惧被摧毁并且
ਹਿਰਦੈ ਸਾਚਾ ਸਬਦੁ ਸਮ੍ਹ੍ਹਾਲੁ ॥੬॥ 他在心里沉思着真正的教义。6॥
ਗੁਰਮਤਿ ਸਾਚੀ ਸਬਦੁ ਹੈ ਸਾਰੁ ॥ 上师的教诲是永恒的,他的话语是有用的
ਹਰਿ ਕਾ ਨਾਮੁ ਰਖੈ ਉਰਿ ਧਾਰਿ ॥੭॥ 从他那里,神的名就位于心中。7॥
ਸੇ ਦੁਖ ਆਗੈ ਜਿ ਭੋਗ ਬਿਲਾਸੇ ॥ 那些沉溺于享乐的人只会发现痛苦
ਨਾਨਕ ਮੁਕਤਿ ਨਹੀ ਬਿਨੁ ਨਾਵੈ ਸਾਚੇ ॥੮॥੨॥੫॥ 古鲁那纳克认为,如果没有对真名的记忆,救赎是不可能的。8॥2॥5॥


© 2017 SGGS ONLINE
error: Content is protected !!
Scroll to Top