Guru Granth Sahib Translation Project

guru-granth-sahib-chinese-page-1313

Page 1313

ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ ॥ 通过吟诵上帝,嘴巴变得明亮,被认为是突出的
ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥ 哦,那纳克!古鲁是上帝的形式,他们一起接受哈里南。2॥
ਪਉੜੀ ॥ 保里
ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥ 天啊!你自己是一个完美的追求者,你是一个练习瑜伽的瑜伽士
ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥ 你是享乐的rasiya,你是自己的享受者
ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥ 你自己在行动,你在做什么,这就是发生的事情
ਸਤਸੰਗਤਿ ਸਤਿਗੁਰ ਧੰਨੁ ਧਨੋੁ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥ Satguru 的真正陪伴是有福的,在那里寻求者一起表演至高无上灵魂的 sankirtan
ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥ 你们都应该用嘴说哈里-哈里,赞美哈里,这消除了所有的罪孽。1॥
ਸਲੋਕ ਮਃ ੪ ॥ 什洛卡·马哈拉 4
ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ 古鲁穆克人很少能找到上帝的名字
ਹਉਮੈ ਮਮਤਾ ਨਾਸੁ ਹੋਇ ਦੁਰਮਤਿ ਕਢੈ ਧੋਇ ॥ 这摧毁了自我和执着,清除了痛苦
ਨਾਨਕ ਅਨਦਿਨੁ ਗੁਣ ਉਚਰੈ ਜਿਨ ਕਉ ਧੁਰਿ ਲਿਖਿਆ ਹੋਇ ॥੧॥ 哦,那纳克!那些命运被写下来的人日夜宣扬上帝的美德。1॥
ਮਃ ੪ ॥ 马哈拉 4
ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥ 上帝自己是怜悯之家,在世界上,他是出于自己的自由意志所做的
ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ ॥ 他自己在一切事物中都在工作,没有其他人像他一样
ਹਰਿ ਪ੍ਰਭ ਭਾਵੈ ਸੋ ਥੀਐ ਜੋ ਹਰਿ ਪ੍ਰਭ ਕਰੇ ਸੁ ਹੋਇ ॥ 主想要什么就发生什么,主做什么,这就是世界上发生的事情
ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੂ ਹਰਿ ਸੋਇ ॥ 上帝是无止境的,没有人能评价他
ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ ॥੨॥ 哦,那纳克!通过上师赞美上帝,它使身心凉爽。2॥
ਪਉੜੀ ॥ 保里
ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ ॥ 世界的生命啊!你的光存在于一切之中。你弥漫在高止山脉中,那个用颜色作画的人
ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖ ਨਿਰੰਜਨਾ ॥ 我心爱的人啊!所有人都默想你,你是永恒的自我,没有妄想的黑暗
ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥ 只有你是给予者,整个世界都是乞丐,每个人都在不停地要求你
ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ ॥ 你也是主人和仆人,你比上师的教诲更好
ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥੨॥ 用每一张嘴敬拜上帝,所有的果子都是从那里得到的。2॥
ਸਲੋਕ ਮਃ ੪ ॥ 什洛卡·马哈拉 4
ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ 哦,介意!默想上帝,这就是你在主的法庭上获得尊重的方式
ਜੋ ਇਛਹਿ ਸੋ ਫਲੁ ਪਾਇਸੀ ਗੁਰ ਸਬਦੀ ਲਗੈ ਧਿਆਨੁ ॥ 当你禅修上师的话时,你会得到想要的结果
ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ 所有的罪孽都被切断了,自尊心也消失了
ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ 上师和梵天的心莲花在内心得到认可
ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੧॥ 纳纳克祷告说:“主啊!怜悯众神,使他们可以唱诵你的名字。1॥
ਮਃ ੪ ॥ 马哈拉 4
ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥ 上帝的名是神圣的,唱诵这个名字可以消除一切悲伤
ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ ॥ 它写在那些命运被书写的人的心中
ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ ॥ 那些遵循萨古鲁指导的人,他们的悲伤和贫穷已经退休
ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ ॥ 世界人民啊!在你的心里想一想,没有人能凭自己的意志找到上帝
ਜਨੁ ਨਾਨਕੁ ਦਾਸਨ ਦਾਸੁ ਹੈ ਜੋ ਸਤਿਗੁਰ ਲਾਗੇ ਪਾਇ ॥੨॥ 那纳克也是奴隶的奴隶,全神贯注于萨蒂古鲁的脚下。2॥
ਪਉੜੀ ॥ 保里


© 2017 SGGS ONLINE
error: Content is protected !!
Scroll to Top