Guru Granth Sahib Translation Project

guru-granth-sahib-chinese-page-1315

Page 1315

ਸਭ ਆਸਾ ਮਨਸਾ ਵਿਸਰੀ ਮਨਿ ਚੂਕਾ ਆਲ ਜੰਜਾਲੁ ॥ 因此,所有的希望和欲望都被遗忘了,世界的枷锁已经从头脑中释放出来
ਗੁਰਿ ਤੁਠੈ ਨਾਮੁ ਦ੍ਰਿੜਾਇਆ ਹਮ ਕੀਏ ਸਬਦਿ ਨਿਹਾਲੁ ॥ 上师很高兴,使哈里南坚定,并用言语启发了我们
ਜਨ ਨਾਨਕਿ ਅਤੁਟੁ ਧਨੁ ਪਾਇਆ ਹਰਿ ਨਾਮਾ ਹਰਿ ਧਨੁ ਮਾਲੁ ॥੨॥ 达斯纳纳克(Das Nanak)获得了哈里南(Harinam)的完整财富。2॥
ਪਉੜੀ ॥ 保里
ਹਰਿ ਤੁਮ੍ਹ੍ਹ ਵਡ ਵਡੇ ਵਡੇ ਵਡ ਊਚੇ ਸਭ ਊਪਰਿ ਵਡੇ ਵਡੌਨਾ ॥ 哦,哈里!你非常大,最伟大,最高,最高,最伟大
ਜੋ ਧਿਆਵਹਿ ਹਰਿ ਅਪਰੰਪਰੁ ਹਰਿ ਹਰਿ ਹਰਿ ਧਿਆਇ ਹਰੇ ਤੇ ਹੋਨਾ ॥ 那些禅修哈里的人,超越极限,通过禅修他成为哈里的形式
ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਤਿਨ ਕਾਟੇ ਪਾਪ ਕਟੋਨਾ ॥ 耶和华!那些歌颂或听见你赞美的人,就被切断了所有的罪孽
ਤੁਮ ਜੈਸੇ ਹਰਿ ਪੁਰਖ ਜਾਨੇ ਮਤਿ ਗੁਰਮਤਿ ਮੁਖਿ ਵਡ ਵਡ ਭਾਗ ਵਡੋਨਾ ॥ 根据上师的教诲,Hari-bhakti 被认为是 Hari,他又大又幸运
ਸਭਿ ਧਿਆਵਹੁ ਆਦਿ ਸਤੇ ਜੁਗਾਦਿ ਸਤੇ ਪਰਤਖਿ ਸਤੇ ਸਦਾ ਸਦਾ ਸਤੇ ਜਨੁ ਨਾਨਕੁ ਦਾਸੁ ਦਸੋਨਾ ॥੫॥ 所有人都在禅修哈里,只有他是真理的化身,真理是永恒的,即使是现在也是真的,永远是真的,达斯那纳克是他奴隶的奴隶。5॥
ਸਲੋਕ ਮਃ ੪ ॥ 什洛卡·马哈拉 4
ਹਮਰੇ ਹਰਿ ਜਗਜੀਵਨਾ ਹਰਿ ਜਪਿਓ ਹਰਿ ਗੁਰ ਮੰਤ ॥ 哈里是世界的生命,上师给了我们咒语(Harinam),所以我们唱诵了它
ਹਰਿ ਅਗਮੁ ਅਗੋਚਰੁ ਅਗਮੁ ਹਰਿ ਹਰਿ ਮਿਲਿਆ ਆਇ ਅਚਿੰਤ ॥ 它超越了心灵和言语的感官,是自然发现的
ਹਰਿ ਆਪੇ ਘਟਿ ਘਟਿ ਵਰਤਦਾ ਹਰਿ ਆਪੇ ਆਪਿ ਬਿਅੰਤ ॥ 它弥漫在所有身体中,是无穷无尽的
ਹਰਿ ਆਪੇ ਸਭ ਰਸ ਭੋਗਦਾ ਹਰਿ ਆਪੇ ਕਵਲਾ ਕੰਤ ॥ 卡姆拉帕蒂喜欢所有的果汁
ਹਰਿ ਆਪੇ ਭਿਖਿਆ ਪਾਇਦਾ ਸਭ ਸਿਸਟਿ ਉਪਾਈ ਜੀਅ ਜੰਤ ॥ 他创造了整个创造物,并为所有众生提供食物
ਹਰਿ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਮਾਂਗਹਿ ਹਰਿ ਜਨ ਸੰਤ ॥ 仁慈的主啊!给出名字并捐赠,这是奉献者所要求的
ਜਨ ਨਾਨਕ ਕੇ ਪ੍ਰਭ ਆਇ ਮਿਲੁ ਹਮ ਗਾਵਹ ਹਰਿ ਗੁਣ ਛੰਤ ॥੧॥ 那纳克之主啊!来给我们达山,我们歌颂你。1॥
ਮਃ ੪ ॥ 马哈拉 4
ਹਰਿ ਪ੍ਰਭੁ ਸਜਣੁ ਨਾਮੁ ਹਰਿ ਮੈ ਮਨਿ ਤਨਿ ਨਾਮੁ ਸਰੀਰਿ ॥ 主啊,绅士!你的名字定在我们的心中和身体里
ਸਭਿ ਆਸਾ ਗੁਰਮੁਖਿ ਪੂਰੀਆ ਜਨ ਨਾਨਕ ਸੁਣਿ ਹਰਿ ਧੀਰ ॥੨॥ 上师已经实现了所有的希望,纳纳克在听到哈里南·亚什(Harinam Yash)后变得耐心。2॥
ਪਉੜੀ ॥ 保里
ਹਰਿ ਊਤਮੁ ਹਰਿਆ ਨਾਮੁ ਹੈ ਹਰਿ ਪੁਰਖੁ ਨਿਰੰਜਨੁ ਮਉਲਾ ॥ 哈里南是最好的,他是至高无上的普鲁什,无限和永远的
ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਸੇਵੇ ਚਰਨ ਨਿਤ ਕਉਲਾ ॥ 那些日夜吟诵哈里的人,玛雅人每天都在为他们的脚服务
ਨਿਤ ਸਾਰਿ ਸਮਾਲ੍ਹ੍ਹੇ ਸਭ ਜੀਅ ਜੰਤ ਹਰਿ ਵਸੈ ਨਿਕਟਿ ਸਭ ਜਉਲਾ ॥ 上帝照顾所有众生,他住在所有人身边
ਸੋ ਬੂਝੈ ਜਿਸੁ ਆਪਿ ਬੁਝਾਇਸੀ ਜਿਸੁ ਸਤਿਗੁਰੁ ਪੁਰਖੁ ਪ੍ਰਭੁ ਸਉਲਾ ॥ 他是了解他自己解释的秘密的人,并且受到萨古鲁的青睐
ਸਭਿ ਗਾਵਹੁ ਗੁਣ ਗੋਵਿੰਦ ਹਰੇ ਗੋਵਿੰਦ ਹਰੇ ਗੋਵਿੰਦ ਹਰੇ ਗੁਣ ਗਾਵਤ ਗੁਣੀ ਸਮਉਲਾ ॥੬॥ 歌颂神的一切赞美,赞美他,成为有德行的人。6॥
ਸਲੋਕ ਮਃ ੪ ॥ 什洛卡·马哈拉 4
ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ ॥ 无知的头脑啊!默想主,并全神贯注于简单的三摩地
ਜਨ ਨਾਨਕ ਹਰਿ ਹਰਿ ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥੧॥ 那纳克渴望见到上帝,上师很高兴见到他。1॥
ਮਃ ੪ ॥ 马哈拉 4
ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥ 惟独我们对上帝的爱是唯一住在我心中的
ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ ਇਕਸ ਤੇ ਗਤਿ ਪਤਿ ॥੨॥ 那纳克说:“上帝是唯一的避难所,从他那里获得救赎和声望。2॥
ਪਉੜੀ ॥ 保里
ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥ 五个字从上师的教诲中回荡,Anahat Naad与Ahobhagya一起回响
ਆਨਦ ਮੂਲੁ ਰਾਮੁ ਸਭੁ ਦੇਖਿਆ ਗੁਰ ਸਬਦੀ ਗੋਵਿਦੁ ਗਜਿਆ|| 上帝无处不在,是幸福的源泉,上师的话语揭示了这一点
ਆਦਿ ਜੁਗਾਦਿ ਵੇਸੁ ਹਰਿ ਏਕੋ ਮਤਿ ਗੁਰਮਤਿ ਹਰਿ ਪ੍ਰਭੁ ਭਜਿਆ ॥ 只有他一个人在很长一段时间里,并以上师的教诲敬拜主
ਹਰਿ ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭ ਲਜਿਆ ॥ 主!要怜悯,提供名字和捐款,并保持奉献者的耻辱


© 2017 SGGS ONLINE
error: Content is protected !!
Scroll to Top