Guru Granth Sahib Translation Project

guru-granth-sahib-chinese-page-1325

Page 1325

ਮਹਾ ਅਭਾਗ ਅਭਾਗ ਹੈ ਜਿਨ ਕੇ ਤਿਨ ਸਾਧੂ ਧੂਰਿ ਨ ਪੀਜੈ ॥ 那些非常不幸的人不会得到苦行僧的尘土和脚
ਤਿਨਾ ਤਿਸਨਾ ਜਲਤ ਜਲਤ ਨਹੀ ਬੂਝਹਿ ਡੰਡੁ ਧਰਮ ਰਾਇ ਕਾ ਦੀਜੈ ॥੬॥ 他们在贪欲之火中燃烧,他们的贪欲没有被熄灭,他们成为阎罗惩罚的参与者。6॥
ਸਭਿ ਤੀਰਥ ਬਰਤ ਜਗ੍ ਪੁੰਨ ਕੀਏ ਹਿਵੈ ਗਾਲਿ ਗਾਲਿ ਤਨੁ ਛੀਜੈ ॥ 人们去朝圣,快快快,进行祭祀和慈善,他们在雪地里扼杀自己的身体,造成痛苦
ਅਤੁਲਾ ਤੋਲੁ ਰਾਮ ਨਾਮੁ ਹੈ ਗੁਰਮਤਿ ਕੋ ਪੁਜੈ ਨ ਤੋਲ ਤੁਲੀਜੈ ॥੭॥ 神的名是无可比拟的,他们无法与业力佛法上师的教义相提并论,也无法与名号相提并论。7॥
ਤਵ ਗੁਨ ਬ੍ਰਹਮ ਬ੍ਰਹਮ ਤੂ ਜਾਨਹਿ ਜਨ ਨਾਨਕ ਸਰਨਿ ਪਰੀਜੈ ॥ 梵天啊!你的美德是巨大的,只有你知道。达斯纳纳克在你的避难所
ਤੂ ਜਲ ਨਿਧਿ ਮੀਨ ਹਮ ਤੇਰੇ ਕਰਿ ਕਿਰਪਾ ਸੰਗਿ ਰਖੀਜੈ ॥੮॥੩॥ 你是海洋,我们是你的鱼,请随身携带。8॥3
ਕਲਿਆਨ ਮਹਲਾ ੪ ॥ 卡利扬·马哈拉 4 ॥
ਰਾਮਾ ਰਮ ਰਾਮੋ ਪੂਜ ਕਰੀਜੈ ॥ 先生们啊!罗摩无处不在,崇拜罗摩
ਮਨੁ ਤਨੁ ਅਰਪਿ ਧਰਉ ਸਭੁ ਆਗੈ ਰਸੁ ਗੁਰਮਤਿ ਗਿਆਨੁ ਦ੍ਰਿੜੀਜੈ ॥੧॥ ਰਹਾਉ ॥ 把你的思想和身体交给他,根据上师的教诲加强你的知识。1॥留
ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ ॥ 梵天这个名字就是这样一棵树,它有无限的美德,每天崇拜它
ਆਤਮ ਦੇਉ ਦੇਉ ਹੈ ਆਤਮੁ ਰਸਿ ਲਾਗੈ ਪੂਜ ਕਰੀਜੈ ॥੧॥ 灵魂是值得崇拜的,可敬拜的上帝是灵魂,用爱来崇拜它。1॥
ਬਿਬੇਕ ਬੁਧਿ ਸਭ ਜਗ ਮਹਿ ਨਿਰਮਲ ਬਿਚਰਿ ਬਿਚਰਿ ਰਸੁ ਪੀਜੈ ॥ 智慧和智慧在全世界都是纯洁的,所以要沉思并喝果汁这个名字
ਗੁਰ ਪਰਸਾਦਿ ਪਦਾਰਥੁ ਪਾਇਆ ਸਤਿਗੁਰ ਕਉ ਇਹੁ ਮਨੁ ਦੀਜੈ ॥੨॥ 靠着上师的恩典,你已经获得了实质这个名字,把这个心交给萨古鲁。2॥
ਨਿਰਮੋਲਕੁ ਅਤਿ ਹੀਰੋ ਨੀਕੋ ਹੀਰੈ ਹੀਰੁ ਬਿਧੀਜੈ ॥ 上帝之名的钻石是无价的,至高无上的,将心灵的钻石与钻石的名字结合在一起
ਮਨੁ ਮੋਤੀ ਸਾਲੁ ਹੈ ਗੁਰ ਸਬਦੀ ਜਿਤੁ ਹੀਰਾ ਪਰਖਿ ਲਈਜੈ ॥੩॥ 心灵的珍珠通过上师的话语成为珠宝商,通过它检查名字的钻石。3
ਸੰਗਤਿ ਸੰਤ ਸੰਗਿ ਲਗਿ ਊਚੇ ਜਿਉ ਪੀਪ ਪਲਾਸ ਖਾਇ ਲੀਜੈ ॥ 在圣徒的陪伴下,普通人变得伟大,就像窥视树将帕拉什树融入自身一样
ਸਭ ਨਰ ਮਹਿ ਪ੍ਰਾਨੀ ਊਤਮੁ ਹੋਵੈ ਰਾਮ ਨਾਮੈ ਬਾਸੁ ਬਸੀਜੈ ॥੪॥ 人是所有生物中最好的,从他那里散发出罗摩这个名字的芬芳。4॥
ਨਿਰਮਲ ਨਿਰਮਲ ਕਰਮ ਬਹੁ ਕੀਨੇ ਨਿਤ ਸਾਖਾ ਹਰੀ ਜੜੀਜੈ ॥ 他做了许多清净的事,所以他善行的枝条上长满了绿色
ਧਰਮੁ ਫੁਲੁ ਫਲੁ ਗੁਰਿ ਗਿਆਨੁ ਦ੍ਰਿੜਾਇਆ ਬਹਕਾਰ ਬਾਸੁ ਜਗਿ ਦੀਜੈ ॥੫॥ 上师传授了知识,并解释说宗教是一种水果和花朵,所以要在世界上传播它的芬芳。5॥
ਏਕ ਜੋਤਿ ਏਕੋ ਮਨਿ ਵਸਿਆ ਸਭ ਬ੍ਰਹਮ ਦ੍ਰਿਸਟਿ ਇਕੁ ਕੀਜੈ ॥ 一盏至高无上的光位于心中,在所有的心中,只有一位婆罗门是可见的
ਆਤਮ ਰਾਮੁ ਸਭ ਏਕੈ ਹੈ ਪਸਰੇ ਸਭ ਚਰਨ ਤਲੇ ਸਿਰੁ ਦੀਜੈ ॥੬॥ 灵魂和至高无上的灵魂是不可分割的,同样的东西无处不在,所以一个人应该在每个人的脚下鞠躬。6॥
ਨਾਮ ਬਿਨਾ ਨਕਟੇ ਨਰ ਦੇਖਹੁ ਤਿਨ ਘਸਿ ਘਸਿ ਨਾਕ ਵਢੀਜੈ ॥ 没有哈里南,人类是无耻的,他们割掉了鼻子
ਸਾਕਤ ਨਰ ਅਹੰਕਾਰੀ ਕਹੀਅਹਿ ਬਿਨੁ ਨਾਵੈ ਧ੍ਰਿਗੁ ਜੀਵੀਜੈ ॥੭॥ 无神论者被称为傲慢,没有Harinama的生活是该死的。7॥
ਜਬ ਲਗੁ ਸਾਸੁ ਸਾਸੁ ਮਨ ਅੰਤਰਿ ਤਤੁ ਬੇਗਲ ਸਰਨਿ ਪਰੀਜੈ ॥ 只要有生命的气息,就立即投靠主
ਨਾਨਕ ਕ੍ਰਿਪਾ ਕ੍ਰਿਪਾ ਕਰਿ ਧਾਰਹੁ ਮੈ ਸਾਧੂ ਚਰਨ ਪਖੀਜੈ ॥੮॥੪॥ 那纳克恳求上帝啊!求你怜悯我,使我能为圣徒洗脚。8॥4॥
ਕਲਿਆਨ ਮਹਲਾ ੪ ॥ 卡利扬·马哈拉 4 ॥
ਰਾਮਾ ਮੈ ਸਾਧੂ ਚਰਨ ਧੁਵੀਜੈ ॥ 哦,罗摩!我想洗圣人和男人的脚
ਕਿਲਬਿਖ ਦਹਨ ਹੋਹਿ ਖਿਨ ਅੰਤਰਿ ਮੇਰੇ ਠਾਕੁਰ ਕਿਰਪਾ ਕੀਜੈ ॥੧॥ ਰਹਾਉ ॥ 哦,我的塔库尔!要仁慈,这样在一瞬间,罪恶和过失就会被摧毁。1॥留
ਮੰਗਤ ਜਨ ਦੀਨ ਖਰੇ ਦਰਿ ਠਾਢੇ ਅਤਿ ਤਰਸਨ ਕਉ ਦਾਨੁ ਦੀਜੈ ॥ 乞丐谦卑地站在你家门口,给这些渴望的生物起名字和捐款
ਤ੍ਰਾਹਿ ਤ੍ਰਾਹਿ ਸਰਨਿ ਪ੍ਰਭ ਆਏ ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ ॥੧॥ 主!我来到你的皈依处,拯救我,并通过上师的教诲使我的名声强大。1॥
ਕਾਮ ਕਰੋਧੁ ਨਗਰ ਮਹਿ ਸਬਲਾ ਨਿਤ ਉਠਿ ਉਠਿ ਜੂਝੁ ਕਰੀਜੈ ॥ 在肉体之城中,欲望和愤怒是强烈的,它们不断战斗
ਅੰਗੀਕਾਰੁ ਕਰਹੁ ਰਖਿ ਲੇਵਹੁ ਗੁਰ ਪੂਰਾ ਕਾਢਿ ਕਢੀਜੈ ॥੨॥ 哦,普尔纳古鲁!把他们当作你的,赶走这些恶人。2॥
ਅੰਤਰਿ ਅਗਨਿ ਸਬਲ ਅਤਿ ਬਿਖਿਆ ਹਿਵ ਸੀਤਲੁ ਸਬਦੁ ਗੁਰ ਦੀਜੈ ॥ 内在恶习的烈火是强大的,所以给一个像冰一样凉爽的上师


© 2017 SGGS ONLINE
error: Content is protected !!
Scroll to Top