Guru Granth Sahib Translation Project

guru-granth-sahib-chinese-page-1329

Page 1329

ਗੁਰੁ ਦਰੀਆਉ ਸਦਾ ਜਲੁ ਨਿਰਮਲੁ ਮਿਲਿਆ ਦੁਰਮਤਿ ਮੈਲੁ ਹਰੈ ॥ 古鲁就是这样一条河,它的水永远是纯净的,其中去除了苦难的污垢
ਸਤਿਗੁਰਿ ਪਾਇਐ ਪੂਰਾ ਨਾਵਣੁ ਪਸੂ ਪਰੇਤਹੁ ਦੇਵ ਕਰੈ ॥੨॥ 在与真正的上师一起实现时,朝圣的沐浴就完成了,他甚至使动物的灵魂像神一样。2॥
ਰਤਾ ਸਚਿ ਨਾਮਿ ਤਲ ਹੀਅਲੁ ਸੋ ਗੁਰੁ ਪਰਮਲੁ ਕਹੀਐ ॥ 一个仍然以真理的名义深深沉迷的人,那位上师应该被称为禅丹
ਜਾ ਕੀ ਵਾਸੁ ਬਨਾਸਪਤਿ ਸਉਰੈ ਤਾਸੁ ਚਰਣ ਲਿਵ ਰਹੀਐ ॥੩॥ 因为它的香味甚至会让周围的植被闻起来,所以应该保持对它的脚下的吸收。3
ਗੁਰਮੁਖਿ ਜੀਅ ਪ੍ਰਾਨ ਉਪਜਹਿ ਗੁਰਮੁਖਿ ਸਿਵ ਘਰਿ ਜਾਈਐ ॥ 生命和生命是从上师那里传递出来的,和平是从上师那里得到的
ਗੁਰਮੁਖਿ ਨਾਨਕ ਸਚਿ ਸਮਾਈਐ ਗੁਰਮੁਖਿ ਨਿਜ ਪਦੁ ਪਾਈਐ ॥੪॥੬॥ 上师那纳克说:“真理是从上师那里融合而来的,通过上师,一个人获得了自我形式。4॥6॥
ਪ੍ਰਭਾਤੀ ਮਹਲਾ ੧ ॥ 令人印象深刻的宫殿 1
ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ 靠着上师的恩典,一个人通过阅读获得知识并获得名声
ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥੧॥ 在获得Namamrit之后,他感到自己内心的光明。1॥
ਕਰਤਾ ਤੂ ਮੇਰਾ ਜਜਮਾਨੁ ॥ 实干家啊!你是我的主人,
ਇਕ ਦਖਿਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ ॥੧॥ ਰਹਾਉ ॥ 我请你告诉我你的名字。1॥留
ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ ॥ 你把我从情欲和愤怒的五个强盗手中救了出来,我心中的骄傲也消失了
ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮ ਗਿਆਨੁ ॥੨॥ 你赐予了梵天的知识,以至于恶习和虚假智力的异象已经消失了。2॥
ਜਤੁ ਸਤੁ ਚਾਵਲ ਦਇਆ ਕਣਕ ਕਰਿ ਪ੍ਰਾਪਤਿ ਪਾਤੀ ਧਾਨੁ ॥ 我想得到体面的大米,怜悯的麦子,真理的大米
ਦੂਧੁ ਕਰਮੁ ਸੰਤੋਖੁ ਘੀਉ ਕਰਿ ਐਸਾ ਮਾਂਗਉ ਦਾਨੁ ॥੩॥ 我祈求一份礼物,包括你恩典的乳汁和满足的酥油。3
ਖਿਮਾ ਧੀਰਜੁ ਕਰਿ ਗਊ ਲਵੇਰੀ ਸਹਜੇ ਬਛਰਾ ਖੀਰੁ ਪੀਐ ॥ 给予一头宽恕和耐心的奶牛,它的小牛自然会吃东西
ਸਿਫਤਿ ਸਰਮ ਕਾ ਕਪੜਾ ਮਾਂਗਉ ਹਰਿ ਗੁਣ ਨਾਨਕ ਰਵਤੁ ਰਹੈ ॥੪॥੭॥ 纳纳克恳求我为企业的布料赞美你,这样我就可以全神贯注于你的赞美中。4॥7॥
ਪ੍ਰਭਾਤੀ ਮਹਲਾ ੧ ॥ 令人印象深刻的宫殿 1
ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ ਰਾਖਿਆ ਜਾਇ ॥ 当没有人能阻止出生时,如何避免进入死亡之口呢
ਜਿਸ ਤੇ ਹੋਆ ਸੋਈ ਪਰੁ ਜਾਣੈ ਜਾਂ ਉਸ ਹੀ ਮਾਹਿ ਸਮਾਇ ॥੧॥ 出生的人很清楚,生命体被它吸收了。1॥
ਤੂਹੈ ਹੈ ਵਾਹੁ ਤੇਰੀ ਰਜਾਇ ॥ 天啊!你是哇,你的慈悲是至高无上的
ਜੋ ਕਿਛੁ ਕਰਹਿ ਸੋਈ ਪਰੁ ਹੋਇਬਾ ਅਵਰੁ ਨ ਕਰਣਾ ਜਾਇ ॥੧॥ ਰਹਾਉ ॥ 无论你做什么,可以肯定的是,没有其他人可以做任何事情。1॥留
ਜੈਸੇ ਹਰਹਟ ਕੀ ਮਾਲਾ ਟਿੰਡ ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ ॥ 当一个容器在井的花环中移动时,一个是空的,另一个是装满的,
ਤੈਸੋ ਹੀ ਇਹੁ ਖੇਲੁ ਖਸਮ ਕਾ ਜਿਉ ਉਸ ਕੀ ਵਡਿਆਈ ॥੨॥ 同样,这是大师的戏剧,死后他又重生了,这就是他的名声。2॥
ਸੁਰਤੀ ਕੈ ਮਾਰਗਿ ਚਲਿ ਕੈ ਉਲਟੀ ਨਦਰਿ ਪ੍ਰਗਾਸੀ ॥ 通过遵循知识的道路,愿景已经远离了世界,并被照亮了
ਮਨਿ ਵੀਚਾਰਿ ਦੇਖੁ ਬ੍ਰਹਮ ਗਿਆਨੀ ਕਉਨੁ ਗਿਰਹੀ ਕਉਨੁ ਉਦਾਸੀ ॥੩॥ 哦,布拉姆·格纳尼!在你的脑海中沉思,看看谁是家庭主妇,谁是出家者。3
ਜਿਸ ਕੀ ਆਸਾ ਤਿਸ ਹੀ ਸਉਪਿ ਕੈ ਏਹੁ ਰਹਿਆ ਨਿਰਬਾਣੁ ॥ 通过把他托付给创造希望的人,生命体获得了涅槃
ਜਿਸ ਤੇ ਹੋਆ ਸੋਈ ਕਰਿ ਮਾਨਿਆ ਨਾਨਕ ਗਿਰਹੀ ਉਦਾਸੀ ਸੋ ਪਰਵਾਣੁ ॥੪॥੮॥ 古鲁那纳克说,他出生的上帝相信他实际上是一个家庭主妇或出家者。4॥8॥
ਪ੍ਰਭਾਤੀ ਮਹਲਾ ੧ ॥ 令人印象深刻的宫殿 1
ਦਿਸਟਿ ਬਿਕਾਰੀ ਬੰਧਨਿ ਬਾਂਧੈ ਹਉ ਤਿਸ ਕੈ ਬਲਿ ਜਾਈ ॥ 我去找那些用疾病控制视力的人
ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ ॥੧॥ 不知道功德和罪恶重要性的人是徒劳的。1॥
ਬੋਲਹੁ ਸਚੁ ਨਾਮੁ ਕਰਤਾਰ ॥ 谁敬拜神的名,
ਫੁਨਿ ਬਹੁੜਿ ਨ ਆਵਣ ਵਾਰ ॥੧॥ ਰਹਾਉ ॥ 他不会再来到这个世界。1॥留
ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥ 如果上帝愿意,他会把富人变成乞丐,把乞丐变成皇帝
ਜਿਨੀ ਜਾਣੁ ਸੁਜਾਣਿਆ ਜਗਿ ਤੇ ਪੂਰੇ ਪਰਵਾਣੁ ॥੨॥ 那些相信上帝荣耀的人是世界上完美的人。2॥
ਤਾ ਕਉ ਸਮਝਾਵਣ ਜਾਈਐ ਜੇ ਕੋ ਭੂਲਾ ਹੋਈ ॥ 如果有人犯了错误,会向他解释


© 2017 SGGS ONLINE
error: Content is protected !!
Scroll to Top