Guru Granth Sahib Translation Project

guru-granth-sahib-chinese-page-1347

Page 1347

ਹਉਮੈ ਵਿਚਿ ਜਾਗ੍ਰਣੁ ਨ ਹੋਵਈ ਹਰਿ ਭਗਤਿ ਨ ਪਵਈ ਥਾਇ ॥ 全神贯注于骄傲不会导致觉醒,对上帝的奉献也不会成功
ਮਨਮੁਖ ਦਰਿ ਢੋਈ ਨਾ ਲਹਹਿ ਭਾਇ ਦੂਜੈ ਕਰਮ ਕਮਾਇ ॥੪॥ 渴望的人以二元性行事,因此他在任何地方都找不到庇护所。4॥
ਧ੍ਰਿਗੁ ਖਾਣਾ ਧ੍ਰਿਗੁ ਪੈਨ੍ਹ੍ਹਣਾ ਜਿਨ੍ਹ੍ਹਾ ਦੂਜੈ ਭਾਇ ਪਿਆਰੁ ॥ 喜欢二元性的人的衣食都该死
ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥੫॥ 这种肉体的蠕虫仍然被肉体吸收,在生死轮回中不快乐。5॥
ਜਿਨ ਕਉ ਸਤਿਗੁਰੁ ਭੇਟਿਆ ਤਿਨਾ ਵਿਟਹੁ ਬਲਿ ਜਾਉ ॥ 我把自己交给那些找到萨古鲁的人
ਤਿਨ ਕੀ ਸੰਗਤਿ ਮਿਲਿ ਰਹਾਂ ਸਚੇ ਸਚਿ ਸਮਾਉ ॥੬॥ 通过在他们的陪伴下生活在一起,一个人被上帝所吸引。6॥
ਪੂਰੈ ਭਾਗਿ ਗੁਰੁ ਪਾਈਐ ਉਪਾਇ ਕਿਤੈ ਨ ਪਾਇਆ ਜਾਇ ॥ 如果有完全的运气,那么上师就获得了,他不会通过任何其他方式找到
ਸਤਿਗੁਰ ਤੇ ਸਹਜੁ ਊਪਜੈ ਹਉਮੈ ਸਬਦਿ ਜਲਾਇ ॥੭॥ 是萨古鲁在心灵中创造和平与幸福,用言语燃烧骄傲。7॥
ਹਰਿ ਸਰਣਾਈ ਭਜੁ ਮਨ ਮੇਰੇ ਸਭ ਕਿਛੁ ਕਰਣੈ ਜੋਗੁ ॥ 哦,我的心!皈依上帝,敬拜他,他有能力做任何事情
ਨਾਨਕ ਨਾਮੁ ਨ ਵੀਸਰੈ ਜੋ ਕਿਛੁ ਕਰੈ ਸੁ ਹੋਗੁ ॥੮॥੨॥੭॥੨॥੯॥ 古鲁那纳克说,一个人不应该忘记上帝的名字,无论他做什么都是肯定的。8॥2॥7॥2॥6॥
ਬਿਭਾਸ ਪ੍ਰਭਾਤੀ ਮਹਲਾ ੫ ਅਸਟਪਦੀਆ 令人印象深刻的马哈拉 5
ੴ ਸਤਿਗੁਰ ਪ੍ਰਸਾਦਿ ॥ 萨蒂古拉·普拉萨迪 ॥
ਮਾਤ ਪਿਤਾ ਭਾਈ ਸੁਤੁ ਬਨਿਤਾ ॥ 父母、兄弟、儿子和妻子等在一起
ਚੂਗਹਿ ਚੋਗ ਅਨੰਦ ਸਿਉ ਜੁਗਤਾ ॥ 他们继续快乐地享受生活的乐趣
ਉਰਝਿ ਪਰਿਓ ਮਨ ਮੀਠ ਮੋੁਹਾਰਾ ॥ 心灵陷入甜蜜的执着中,
ਗੁਨ ਗਾਹਕ ਮੇਰੇ ਪ੍ਰਾਨ ਅਧਾਰਾ ॥੧॥ 但美德的客户,尼兰卡,是我生命的寄托。1॥
ਏਕੁ ਹਮਾਰਾ ਅੰਤਰਜਾਮੀ ॥ 只有上帝知道我们内心的感受,只有我皈依的他,
ਧਰ ਏਕਾ ਮੈ ਟਿਕ ਏਕਸੁ ਕੀ ਸਿਰਿ ਸਾਹਾ ਵਡ ਪੁਰਖੁ ਸੁਆਮੀ ॥੧॥ ਰਹਾਉ ॥ 他也是万王之王,他很伟大。1॥留
ਛਲ ਨਾਗਨਿ ਸਿਉ ਮੇਰੀ ਟੂਟਨਿ ਹੋਈ ॥ 我断绝了与玛雅诡诈之蛇的联系,
ਗੁਰਿ ਕਹਿਆ ਇਹ ਝੂਠੀ ਧੋਹੀ ॥ 事實上,上師告訴我,這是虛假和欺騙的
ਮੁਖਿ ਮੀਠੀ ਖਾਈ ਕਉਰਾਇ ॥ 它在口中看起来很甜,但吃起来会变苦
ਅੰਮ੍ਰਿਤ ਨਾਮਿ ਮਨੁ ਰਹਿਆ ਅਘਾਇ ॥੨॥ 头脑只对Harinam的花蜜完全满意。2॥
ਲੋਭ ਮੋਹ ਸਿਉ ਗਈ ਵਿਖੋਟਿ ॥ 贪婪和执着是有害的,
ਗੁਰਿ ਕ੍ਰਿਪਾਲਿ ਮੋਹਿ ਕੀਨੀ ਛੋਟਿ ॥ 但上师已经仁慈地将我从中解救出来
ਇਹ ਠਗਵਾਰੀ ਬਹੁਤੁ ਘਰ ਗਾਲੇ ॥ 这个暴徒毁了很多房子,
ਹਮ ਗੁਰਿ ਰਾਖਿ ਲੀਏ ਕਿਰਪਾਲੇ ॥੩॥ 但上师仁慈地将我从这件事中拯救出来。3
ਕਾਮ ਕ੍ਰੋਧ ਸਿਉ ਠਾਟੁ ਨ ਬਨਿਆ ॥ 我亲耳聆听了上师的讲道,
ਗੁਰ ਉਪਦੇਸੁ ਮੋਹਿ ਕਾਨੀ ਸੁਨਿਆ ॥ 因此,与欲望愤怒无关
ਜਹ ਦੇਖਉ ਤਹ ਮਹਾ ਚੰਡਾਲ ॥ 无论异象走到哪里,都有这个伟大的 chandal(欲望、愤怒)
ਰਾਖਿ ਲੀਏ ਅਪੁਨੈ ਗੁਰਿ ਗੋਪਾਲ ॥੪॥ 但主神把我从他们手中拯救出来。4॥
ਦਸ ਨਾਰੀ ਮੈ ਕਰੀ ਦੁਹਾਗਨਿ ॥ 除了十种感官之外,我制造了杜哈金,
ਗੁਰਿ ਕਹਿਆ ਏਹ ਰਸਹਿ ਬਿਖਾਗਨਿ ॥ 因为上师告诉我,他的汁液是恶习之火
ਇਨ ਸਨਬੰਧੀ ਰਸਾਤਲਿ ਜਾਇ ॥ 与他们保持关系会导致陷入深渊
ਹਮ ਗੁਰਿ ਰਾਖੇ ਹਰਿ ਲਿਵ ਲਾਇ ॥੫॥ 上师通过默想上帝拯救了我。5॥
ਅਹੰਮੇਵ ਸਿਉ ਮਸਲਤਿ ਛੋਡੀ ॥ 我们自豪地放弃了对话,
ਗੁਰਿ ਕਹਿਆ ਇਹੁ ਮੂਰਖੁ ਹੋਡੀ ॥ 因为上师告诉我,他非常愚蠢和固执
ਇਹੁ ਨੀਘਰੁ ਘਰੁ ਕਹੀ ਨ ਪਾਏ ॥ 被赶出家门的无家可归的骄傲在任何地方都找不到家
ਹਮ ਗੁਰਿ ਰਾਖਿ ਲੀਏ ਲਿਵ ਲਾਏ ॥੬॥ 上师保护了我们,因为我们对上帝的冥想。6॥
ਇਨ ਲੋਗਨ ਸਿਉ ਹਮ ਭਏ ਬੈਰਾਈ ॥ 贪婪、执着、欲望、感官)对这些人来说,我们已经变成了外星人,
ਏਕ ਗ੍ਰਿਹ ਮਹਿ ਦੁਇ ਨ ਖਟਾਂਈ ॥ 因为两个人不能住在一所房子里
ਆਏ ਪ੍ਰਭ ਪਹਿ ਅੰਚਰਿ ਲਾਗਿ ॥ 我们来到了主面前,
ਕਰਹੁ ਤਪਾਵਸੁ ਪ੍ਰਭ ਸਰਬਾਗਿ ॥੭॥ 主!现在你评判我们。7॥
ਪ੍ਰਭ ਹਸਿ ਬੋਲੇ ਕੀਏ ਨਿਆਂਏਂ ॥ 主微笑着说:“我们已经伸张了正义,
ਸਗਲ ਦੂਤ ਮੇਰੀ ਸੇਵਾ ਲਾਏ ॥ 所有情欲的敌人都受雇于我
ਤੂੰ ਠਾਕੁਰੁ ਇਹੁ ਗ੍ਰਿਹੁ ਸਭੁ ਤੇਰਾ ॥ ਕਹੁ ਨਾਨਕ ਗੁਰਿ ਕੀਆ ਨਿਬੇਰਾ ॥੮॥੧॥ 那纳克叙述说,上师已经决定
ਪ੍ਰਭਾਤੀ ਮਹਲਾ ੫ ॥ 这所房子是你的,现在你拥有它。8॥1॥


© 2017 SGGS ONLINE
error: Content is protected !!
Scroll to Top