Guru Granth Sahib Translation Project

guru-granth-sahib-chinese-page-1411

Page 1411

ਕੀਚੜਿ ਹਾਥੁ ਨ ਬੂਡਈ ਏਕਾ ਨਦਰਿ ਨਿਹਾਲਿ ॥ 如果主蒙恩,双手就不会陷入罪恶和恶习的泥潭
ਨਾਨਕ ਗੁਰਮੁਖਿ ਉਬਰੇ ਗੁਰੁ ਸਰਵਰੁ ਸਚੀ ਪਾਲਿ ॥੮॥ 古鲁那纳克认为,在古鲁的皈依中,众生从世界的束缚中解脱出来,因为古鲁是真理之湖和不可动摇的墙。8॥
ਅਗਨਿ ਮਰੈ ਜਲੁ ਲੋੜਿ ਲਹੁ ਵਿਣੁ ਗੁਰ ਨਿਧਿ ਜਲੁ ਨਾਹਿ ॥ 如果你想摧毁(渴望的)火,请寻求哈里南的水,但没有上师,就没有名水
ਜਨਮਿ ਮਰੈ ਭਰਮਾਈਐ ਜੇ ਲਖ ਕਰਮ ਕਮਾਹਿ ॥ 在执行了数百万个动作后,出生和死亡的循环开始了
ਜਮੁ ਜਾਗਾਤਿ ਨ ਲਗਈ ਜੇ ਚਲੈ ਸਤਿਗੁਰ ਭਾਇ ॥ 阎罗不会打扰是否按照萨提古鲁的教义遵循生活道路
ਨਾਨਕ ਨਿਰਮਲੁ ਅਮਰ ਪਦੁ ਗੁਰੁ ਹਰਿ ਮੇਲੈ ਮੇਲਾਇ ॥੯॥ 古鲁那纳克说,只有古鲁遇见上帝,然后才能达到涅玛尔的境界。6॥
ਕਲਰ ਕੇਰੀ ਛਪੜੀ ਕਊਆ ਮਲਿ ਮਲਿ ਨਾਇ ॥ 在泥湖中(像罪恶一样),乌鸦沐浴在瓦砾中,
ਮਨੁ ਤਨੁ ਮੈਲਾ ਅਵਗੁਣੀ ਚਿੰਜੁ ਭਰੀ ਗੰਧੀ ਆਇ ॥ 因此,头脑变得肮脏,充满缺点,喙也充满了污垢
ਸਰਵਰੁ ਹੰਸਿ ਨ ਜਾਣਿਆ ਕਾਗ ਕੁਪੰਖੀ ਸੰਗਿ ॥ 生物形式的乌鸦不知道被困在恶人的陪伴下的天鹅湖
ਸਾਕਤ ਸਿਉ ਐਸੀ ਪ੍ਰੀਤਿ ਹੈ ਬੂਝਹੁ ਗਿਆਨੀ ਰੰਗਿ ॥ 当然,从智者那里要明白,这就是对歪曲的人的爱
ਸੰਤ ਸਭਾ ਜੈਕਾਰੁ ਕਰਿ ਗੁਰਮੁਖਿ ਕਰਮ ਕਮਾਉ ॥ 在圣徒的会众中敬拜上帝,成为古鲁穆克并做好事
ਨਿਰਮਲੁ ਨ੍ਹ੍ਹਾਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥੧੦॥ 古鲁那纳克认为,古鲁是神圣的朝圣地,沐浴使身心纯净。10
ਜਨਮੇ ਕਾ ਫਲੁ ਕਿਆ ਗਣੀ ਜਾਂ ਹਰਿ ਭਗਤਿ ਨ ਭਾਉ ॥ 如果你不敬拜和爱神,那么就没有出生的果子
ਪੈਧਾ ਖਾਧਾ ਬਾਦਿ ਹੈ ਜਾਂ ਮਨਿ ਦੂਜਾ ਭਾਉ ॥ 如果心灵被二元性所吸收,那么吃穿一生都是无用的
ਵੇਖਣੁ ਸੁਨਣਾ ਝੂਠੁ ਹੈ ਮੁਖਿ ਝੂਠਾ ਆਲਾਉ ॥ 眼见所闻是假的,用嘴说话也是假的
ਨਾਨਕ ਨਾਮੁ ਸਲਾਹਿ ਤੂ ਹੋਰੁ ਹਉਮੈ ਆਵਉ ਜਾਉ ॥੧੧॥ 古鲁那纳克·乌尔曼(Guru Nanak urman),“赞美上帝,因为利己主义,生死轮回仍在继续。11
ਹੈਨਿ ਵਿਰਲੇ ਨਾਹੀ ਘਣੇ ਫੈਲ ਫਕੜੁ ਸੰਸਾਰੁ ॥੧੨॥ 敬拜上帝的人很少见,不是更多,但世界其他地方的人只是幌子,胡说八道。12 ॥
ਨਾਨਕ ਲਗੀ ਤੁਰਿ ਮਰੈ ਜੀਵਣ ਨਾਹੀ ਤਾਣੁ ॥ 古鲁那纳克说:“被爱伤害的人会立即死亡,失去活下去的力量
ਚੋਟੈ ਸੇਤੀ ਜੋ ਮਰੈ ਲਗੀ ਸਾ ਪਰਵਾਣੁ ॥ 死于这种爱伤的人成功了
ਜਿਸ ਨੋ ਲਾਏ ਤਿਸੁ ਲਗੈ ਲਗੀ ਤਾ ਪਰਵਾਣੁ ॥ 是他应用它,这是他所允许的
ਪਿਰਮ ਪੈਕਾਮੁ ਨ ਨਿਕਲੈ ਲਾਇਆ ਤਿਨਿ ਸੁਜਾਣਿ ॥੧੩॥ 这支爱心箭是这样的,它不是从那些绅士那里出来的。13
ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ ॥ 谁能净化用朝圣浴生而生的身体容器呢
ਧਾਤੂ ਪੰਜਿ ਰਲਾਇ ਕੂੜਾ ਪਾਜਿਆ ॥ 造物主通过结合五种元素,以身体的形式创造了一个虚假的玩具
ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ ॥ 当他愿意时,他会通过上师净化身体的容器
ਪਰਮ ਜੋਤਿ ਜਾਗਾਇ ਵਾਜਾ ਵਾਵਸੀ ॥੧੪॥ 然后至高无上的觉醒之光,正确生命的声音开始响起。14 ॥
ਮਨਹੁ ਜਿ ਅੰਧੇ ਘੂਪ ਕਹਿਆ ਬਿਰਦੁ ਨ ਜਾਣਨੀ ॥ 那些内心极度盲目的人,即大傻瓜,即使解释过也不知道自己的职责
ਮਨਿ ਅੰਧੈ ਊਂਧੈ ਕਵਲ ਦਿਸਨਿ ਖਰੇ ਕਰੂਪ ॥ 它们与心目瞎的无情莲花相反,看起来很可怕
ਇਕਿ ਕਹਿ ਜਾਣਨਿ ਕਹਿਆ ਬੁਝਨਿ ਤੇ ਨਰ ਸੁਘੜ ਸਰੂਪ ॥ 有些人知道说什么,明白所宣扬的,这样的人是有智慧的
ਇਕਨਾ ਨਾਦੁ ਨ ਬੇਦੁ ਨ ਗੀਅ ਰਸੁ ਰਸੁ ਕਸੁ ਨ ਜਾਣੰਤਿ ॥ 没有人知道声音,没有人知道任何知识,没有人知道音乐的乐趣,没有人知道善恶
ਇਕਨਾ ਸਿਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ 有些人没有悉地,没有智慧,没有智慧,他们甚至不知道一个词的区别
ਨਾਨਕ ਤੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤ ॥੧੫॥ 古鲁那纳克说,这样的人就像一头驴,傲慢自大,没有任何美德。15॥
ਸੋ ਬ੍ਰਹਮਣੁ ਜੋ ਬਿੰਦੈ ਬ੍ਰਹਮੁ ॥ 事实上,他是一个相信梵天的婆罗门
ਜਪੁ ਤਪੁ ਸੰਜਮੁ ਕਮਾਵੈ ਕਰਮੁ ॥ 他以简单的方式敬拜和行善,
ਸੀਲ ਸੰਤੋਖ ਕਾ ਰਖੈ ਧਰਮੁ ॥ 信奉美德、和平与知足的宗教
ਬੰਧਨ ਤੋੜੈ ਹੋਵੈ ਮੁਕਤੁ ॥ 谁打破了世界的束缚,获得了自由,
ਸੋਈ ਬ੍ਰਹਮਣੁ ਪੂਜਣ ਜੁਗਤੁ ॥੧੬॥ 他在婆罗门世界值得崇拜。16॥
ਖਤ੍ਰੀ ਸੋ ਜੁ ਕਰਮਾ ਕਾ ਸੂਰੁ ॥ 刹帝利是被认为是善行骑士的人
ਪੁੰਨ ਦਾਨ ਕਾ ਕਰੈ ਸਰੀਰੁ ॥ 它过着慈善的生活
ਖੇਤੁ ਪਛਾਣੈ ਬੀਜੈ ਦਾਨੁ ॥ 他确定了田野,并浇灌了慈善的种子
ਸੋ ਖਤ੍ਰੀ ਦਰਗਹ ਪਰਵਾਣੁ ॥ 这样的刹帝利在上帝的宫廷中被接受
ਲਬੁ ਲੋਭੁ ਜੇ ਕੂੜੁ ਕਮਾਵੈ ॥ 谁因贪婪和贪婪而行假,
ਅਪਣਾ ਕੀਤਾ ਆਪੇ ਪਾਵੈ ॥੧੭॥ 他收获了他行为的果实。17
ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ 不要像泥炉一样加热身体,也不要燃烧骨头的燃料
ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਸਮ੍ਹ੍ਹਾਲਿ ॥੧੮॥ 你的头和脚对你做了什么错事,在心里记住上帝。18॥


© 2017 SGGS ONLINE
error: Content is protected !!
Scroll to Top