Guru Granth Sahib Translation Project

guru-granth-sahib-chinese-page-1416

Page 1416

ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥ 古鲁那纳克说,只有那些以上帝的名义全神贯注的人才是富有的,而世界其他地方的人民是贫穷的。26
ਜਨ ਕੀ ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਨ ਠਾਉ ॥ 神的名是仆人的避难所,没有神,他就没有立足之地
ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥ 在上师的教诲下,哈里南住在心中,很容易与真理融合
ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥ 他们以极大的财富默想上帝,日夜爱他
ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥੨੭॥ 纳纳克说:“我只想要上帝奉献者的脚和尘土,我总是为他们牺牲自己。27
ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥ 八千四百万生物的大地在渴望的火焰中燃烧,呼喊着,
ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ ਅੰਤੀ ਵਾਰ ॥ 这种错觉和执着到处蔓延,到头来,没有人支持你
ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥ 没有上帝就没有平安,那么我们应该向谁呼求呢
ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬਿਚਾਰੁ ॥ 获得萨古鲁的幸运者已经知道梵天的知识
ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥੨੮॥ 古鲁那纳克说:“对那些把上帝放在心中的奉献者的渴望之火已经熄灭了。28 ॥
ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥ 我们犯了许多错误和错误,这些错误和错误是无穷无尽的
ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥ 天啊!请原谅我们,我们是罪人,也是大罪人
ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥ 如果你开始计算我们的罪孽,那么就没有尽头了,你会仁慈地加入我们的脚步
ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥ 事实上,上师与上帝同乐,他除去了所有的罪恶和恶习
ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨ੍ਹ੍ਹ ਜੈਕਾਰੁ ॥੨੯॥ 古鲁那纳克说:“那些敬拜上帝的人已经在世界上得到了荣耀。26
ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ ॥ 那些因多次出生而分离的人仍然在萨古鲁的爱中团结一致
ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥ 那些在上师的庇护下默想上帝的人从生死中退休
ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨ੍ਹ੍ਹਿ ॥ 那些与 Guru Sadhu 一起来的人只会收到无价的钻石和名字形式的宝石
ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨ੍ਹ੍ਹਿ ॥੩੦॥ 古鲁那纳克说:“哈里南的无价珍珠,古尔穆克,只有寻求者才能发现。30
ਮਨਮੁਖ ਨਾਮੁ ਨ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ ॥ 那些不想要上帝之名的人不考虑上帝的名,他们的生活和生活都是被诅咒的
ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥ 他们心中没有给予者的美德,他们接受他们的灯来吃和穿
ਇਹੁ ਮਨੁ ਸਬਦਿ ਨ ਭੇਦਿਓ ਕਿਉ ਹੋਵੈ ਘਰ ਵਾਸੁ ॥ 除非这个心能够渗透到语言中,否则一个人怎么能生活在一个真正的家中呢
ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ ॥ 任意的生物和女人是doohagin,躺在移动中
ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ ॥ Gurumukh 的 Harinam 是 Suhag,这个符号写在额头上
ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥ 住在他心中的上帝,他的心和莲花
ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ ॥ 我总是把自己牺牲给那些全神贯注于为他们的萨古鲁服务的人
ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥ 哦,那纳克!只有那些面孔明亮的人,他们的心中才有名字的光。31
ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥ 因道而死的人(代表虚幻的本能)被认为是摆脱束缚的,没有道就没有解脱
ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ ॥ 人类沉迷于许多仪式,二元性困扰着整个世界
ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥੩੨॥ 哦,那纳克!无论一个人多么渴望,如果没有上师,他就无法获得这个名字。32
ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥ 神的名是最伟大的,最高的,最高的
ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥ 没有人能达到它,无论一个人多么渴望
ਮੁਖਿ ਸੰਜਮ ਹਛਾ ਨ ਹੋਵਈ ਕਰਿ ਭੇਖ ਭਵੈ ਸਭ ਕੋਈ ॥ 嘴巴说话没有束缚,每个人都在乔装打扮地走来走去
ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥ 只有幸运的人才能爬上上师的阶梯,这是通过业力的果实获得的
ਅੰਤਰਿ ਆਇ ਵਸੈ ਗੁਰ ਸਬਦੁ ਵੀਚਾਰੈ ਕੋਇ ॥ 无论谁默想道上师,主都住在他的心里


© 2017 SGGS ONLINE
error: Content is protected !!
Scroll to Top