Guru Granth Sahib Translation Project

guru-granth-sahib-chinese-page-1418

Page 1418

ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥ 纳纳克请求上帝,如果你喜欢它,请饶了我们,加入你。41
ਮਨ ਆਵਣ ਜਾਣੁ ਨ ਸੁਝਈ ਨਾ ਸੁਝੈ ਦਰਬਾਰੁ ॥ 心灵没有运动的感觉,也没有对主的法庭的了解
ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥ 心灵沉迷于妄想和执着,停留在无知的黑暗中
ਤਬ ਨਰੁ ਸੁਤਾ ਜਾਗਿਆ ਸਿਰਿ ਡੰਡੁ ਲਗਾ ਬਹੁ ਭਾਰੁ ॥ 只有当阎罗受到严厉的惩罚时,人们才会从依恋的睡眠中醒来
ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ ਦੁਆਰੁ ॥ Gurmukh 总是全神贯注于对上帝的赞美,他获得了救赎
ਨਾਨਕ ਆਪਿ ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥੪੨॥ 哦,那纳克!他们自己解放了,他们让整个家庭过了十字架。42
ਸਬਦਿ ਮਰੈ ਸੋ ਮੁਆ ਜਾ ਪੈ ॥ 事实上,因道而死的人(代表恶习)就死了
ਗੁਰ ਪਰਸਾਦੀ ਹਰਿ ਰਸਿ ਧ੍ਰਾਪੈ ॥ 靠着上师的恩典,将获得 Hari Bhajan 的幸福,并且
ਹਰਿ ਦਰਗਹਿ ਗੁਰ ਸਬਦਿ ਸਿਞਾਪੈ ॥ 话语大师在上帝的宫廷中带来荣誉
ਬਿਨੁ ਸਬਦੈ ਮੁਆ ਹੈ ਸਭੁ ਕੋਇ ॥ 没有言语,每个人都会死去,
ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥ 但曼穆克死了,失去了生命
ਹਰਿ ਨਾਮੁ ਨ ਚੇਤਹਿ ਅੰਤਿ ਦੁਖੁ ਰੋਇ ॥ 他们不记得上帝,最后他们在悲伤和麻烦中哭泣
ਨਾਨਕ ਕਰਤਾ ਕਰੇ ਸੁ ਹੋਇ ॥੪੩॥ 古鲁那纳克低声说,事实上,无论上帝做什么,都会发生。43॥
ਗੁਰਮੁਖਿ ਬੁਢੇ ਕਦੇ ਨਾਹੀ ਜਿਨ੍ਹ੍ਹਾ ਅੰਤਰਿ ਸੁਰਤਿ ਗਿਆਨੁ ॥ 那些心中有知识和禅修的人,这样的古鲁穆克永远不会变老
ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ ॥ 他们在内心保持自然的冥想,并始终全神贯注于对上帝的赞美和赞美
ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥ 他们总是保持快乐和谨慎,平等地考虑幸福和悲伤
ਤਿਨਾ ਨਦਰੀ ਇਕੋ ਆਇਆ ਸਭੁ ਆਤਮ ਰਾਮੁ ਪਛਾਨੁ ॥੪੪॥ 他们在一切事物中都看到上帝,他们认识到婆罗门的内心深处。44
ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ ਜਿਨ੍ਹ੍ਹਾ ਅੰਤਰਿ ਹਰਿ ਸੁਰਤਿ ਨਾਹੀ ॥ 他们就像专制的孩子和老人,他们的脑海中没有上帝的记忆
ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮ ਰਾਇ ਕੈ ਜਾਂਹੀ ॥ 他们通过骄傲来做事,因此 Yamraj 只计算他们的行为
ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥ 那些从事上师教义的人,这样的古鲁穆克人是善良和纯洁的
ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥ 他们按照萨提古鲁的怜悯生活,不感到任何依恋或妄想的渣滓
ਮਨਮੁਖ ਜੂਠਿ ਨ ਉਤਰੈ ਜੇ ਸਉ ਧੋਵਣ ਪਾਇ ॥ 即使一个自发的人被洗了一百次,他的粪便也不会消失
ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥੪੫॥ 哦,那纳克!古鲁穆克人仍然在上师的避难所。45॥
ਬੁਰਾ ਕਰੇ ਸੁ ਕੇਹਾ ਸਿਝੈ ॥ 对某人做坏事的人是什么情况
ਆਪਣੈ ਰੋਹਿ ਆਪੇ ਹੀ ਦਝੈ ॥ 他自己也在愤怒的火焰中燃烧
ਮਨਮੁਖਿ ਕਮਲਾ ਰਗੜੈ ਲੁਝੈ ॥ 这个专横的疯子仍然纠缠在混乱中
ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ ॥ 当他成为 gurumukh 时,他获得了所有的知识
ਨਾਨਕ ਗੁਰਮੁਖਿ ਮਨ ਸਿਉ ਲੁਝੈ ॥੪੬॥ 哦,那纳克!Gurmukh 与头脑作斗争。46॥
ਜਿਨਾ ਸਤਿਗੁਰੁ ਪੁਰਖੁ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥ 那些没有侍奉过萨古鲁的人,也没有考虑过梵天这个词,
ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥ 他们不是人类,事实上,这样的傻瓜应该被称为动物
ਓਨਾ ਅੰਤਰਿ ਗਿਆਨੁ ਨ ਧਿਆਨੁ ਹੈ ਹਰਿ ਸਉ ਪ੍ਰੀਤਿ ਨ ਪਿਆਰੁ ॥ 他们的思想中没有知识和冥想,他们不爱上帝
ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ ॥ 他们死于恶习,他们反复出生和死亡
ਜੀਵਦਿਆ ਨੋ ਮਿਲੈ ਸੁ ਜੀਵਦੇ ਹਰਿ ਜਗਜੀਵਨ ਉਰ ਧਾਰਿ ॥ 把上帝放在心里的人,连同那个在灵性上活着的古尔穆克,其他人也都活了过来
ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ ॥੪੭॥ 古鲁那纳克说,古尔穆克在主的宫廷里看起来很漂亮。47
ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ 身体形式的哈里曼迪尔是由哈里创造的,他生活在其中
ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ ॥ 只有从上师的教义中消除妄想和执着,才能获得哈里
ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥ 哈里神庙里有很多东西,记住哈里南,幸福的仓库
ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ ॥ 纳纳克·弗曼(Nanak Furman)说 - 通过上师接受上帝的活着的女人是有福和幸运的
ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥੪੮॥ 那个幸运的人通过在身体的殿中寻找找到了上帝。48 ॥
ਮਨਮੁਖ ਦਹ ਦਿਸਿ ਫਿਰਿ ਰਹੇ ਅਤਿ ਤਿਸਨਾ ਲੋਭ ਵਿਕਾਰ ॥ 一个有思想的人会陷入贪欲、贪婪和恶习,从而在十个方向上徘徊


© 2017 SGGS ONLINE
error: Content is protected !!
Scroll to Top