Guru Granth Sahib Translation Project

guru-granth-sahib-chinese-page-1420

Page 1420

ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥ 然后,恩典从四面八方倾泻而下,自然的名字和自然的名字落在你的嘴里
ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥ 一切都是由水产生的,没有水,口渴就无法消除
ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥੫੫॥ 哦,那纳克!喝哈里南水的人不感到饥饿。55 ॥
ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥ 哦,好奇的papihe!说出自发和真实的教导
ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥ 萨古鲁已经表明,一切都在你内在
ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥ 如果对自我的认识得到认可,那么所爱的人就会被找到,恩典就会开始下雨
ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥ 有细雨淋漓的冷杉花蜜,可以消除渴望和饥饿
ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥ 自我之光与至高无上的光融为一体,没有召唤
ਨਾਨਕ ਸੁਖਿ ਸਵਨ੍ਹ੍ਹਿ ਸੋਹਾਗਣੀ ਸਚੈ ਨਾਮਿ ਸਮਾਇ ॥੫੬॥ 哦,那纳克!一个全神贯注于真名的已婚妇女,总是过着幸福的生活。56
ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥ 师傅吩咐并发送,
ਇੰਦੁ ਵਰਸੈ ਦਇਆ ਕਰਿ ਗੂੜ੍ਹ੍ਹੀ ਛਹਬਰ ਲਾਇ ॥ (上师般的)巴达尔出于怜悯而沐浴(爱)
ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥ 纸莎草纸的身心只有在嘴里有一滴斯瓦蒂时才会快乐
ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥ 生产了大量的食物和财富,地球也很美丽
ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥ 那些全神贯注于上师教诲而敬拜上帝的人,
ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥ 上帝自己心甘情愿地饶恕他们
ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥ 卡米尼以活生生的形式,全神贯注于真道,向上帝唱赞美诗
ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥ 她自然而然地装饰了对信仰的恐惧,并全神贯注于主的默想中
ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥ 哦,那纳克!如果哈里南住在心里,救恩就会在主的院子里实现。57 ॥
ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ 好奇的帕皮哈漫游整个地球,在天空中飞翔
ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ 当找到一位上师时,他会得到名字和水,他的饥饿和口渴都得到了满足
ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ 这个生命和身体是上帝的礼物,一切都与他同在
ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ 他不说话就知道一切;在他面前祈祷
ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥ 哦,那纳克!万物中只有一位神,言语的主人照亮了他内心的思想。58 ॥
ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥ 古鲁那纳克说:“一个全神贯注于萨古鲁服务的人会得到春天的幸福
ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥ 在主的喜悦下,身心绽放,整个世界变得绿色。56
ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥ 有了上帝这个词,总会有幸福,这让身心变得绿色
ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥ 古鲁那纳克说,我们永远不应该忘记创造我们所有人的上帝的名字,包括整个创造物。60॥
ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥ 哦,那纳克!古鲁穆克人住在上帝心中,他们得到了春天的快乐
ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥ 靠着上帝的恩典,身心绽放,整个世界都变得幸福。61॥
ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ ॥ 早上应该唱谁的名字
ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥ (回答-)人们应该唱诵能够打破和创造的上帝的名字。62 ॥
ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥ 哦,拉哈特!你也这样做,你发出非常甜美的声音
ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥ 师父总是在你面前,为什么他会大声
ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥ 我总是把自己献给创造世界的上帝
ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥ 唯一真实的是,如果自我被抛弃,就会与上帝结合
ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥ 在利己主义的情绪中苦涩地说,对善恶没有理解
ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥ 主啊,三界,整个自然界!她崇拜你,总是全神贯注于你的记忆中
ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥ 没有萨古鲁,没有人能达到上帝,每个人都厌倦了说话


© 2017 SGGS ONLINE
error: Content is protected !!
Scroll to Top