Guru Granth Sahib Translation Project

guru granth sahib japanese page-263

Page 263

ਨਾਨਕ ਤਾ ਕੈ ਲਾਗਉ ਪਾਏ ॥੩॥ ああ、ナナック!私はシムランをする偉大な男たちの足に触れます。3
ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥ 主のシムランは最高です
ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥ 主のシムランを行うことによって、多くの存在が救われます
ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥ 主のシムランをすることによって、渇望は消されます
ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥ すべては主のシムランをすることによって理解されます
ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥ 主のシムランを行うことで、ヤマ(死)への恐怖が和らぎます
ਪ੍ਰਭ ਕੈ ਸਿਮਰਨਿ ਪੂਰਨ ਆਸਾ ॥ 主のシムランを行うことによって、その望みは成就します
ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥ 主のシムランをすることによって、心のカスは下がる
ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥ そして、神の蜜の名は心に吸収されます
ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥ 敬虔な主は、その聖徒たちのラスナに住まわれます
ਨਾਨਕ ਜਨ ਕਾ ਦਾਸਨਿ ਦਸਨਾ ॥੪॥ ああ、ナナック!私はグルムカ族の奴隷の奴隷です。4
ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥ 主を礼拝する者だけが金持ちです
ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥ 主のシムランを行う者は、同じ者が立派な者である
ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥ 主を覚えている人は,主の宮廷で受け入れられます
ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥ 主のシムランを行う者は、世の中で有名になります
ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥ 主の真似をする男性は誰にも依存していません
ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥ 主のシムランを行う被造物は、すべてのものの皇帝です
ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥ 主を覚える被造物は幸福のうちに住んでいます
ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥ 主を覚えている人は不死不滅になります
ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥ 神が親切な者だけが主のシムランを行います
ਨਾਨਕ ਜਨ ਕੀ ਮੰਗੈ ਰਵਾਲਾ ॥੫॥ ああ、ナナック!主の僕の足跡をたどってください。5
ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥ 主の真似をする者は、そのような者が恩人となる
ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥ 主を崇拝する人々、私はいつも彼らに犠牲を捧げます
ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥ 主を崇拝する人々は、その顔がとても美しいです
ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥ 主を覚える被造物は幸せに生活しています
ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥ 主のシムランを行う者は、心を勝ち取ります
ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥ 主を覚える被造物の命は清くなります
ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥ 主を礼拝する人々は多くの喜びと喜びを受けます
ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥ 主を模倣する被造物は神の近くに住んでいます
ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥ 聖徒の恵みによって、彼は昼も夜も目を覚ましたままです
ਨਾਨਕ ਸਿਮਰਨੁ ਪੂਰੈ ਭਾਗਿ ॥੬॥ ああ、ナナック!主シムランの賜物は幸運から来ています。6
ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥ 主のシムランを行うことによって、すべての働きが完了します
ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥ 主のシムランをすることによって、被造物は決して不安の掌中に陥ることはありません
ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥ 主のシムランを通して、人は神の美徳について語ります
ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥ 主のシムランを通して、人間は容易に神に吸収されます
ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥ 主のシムランを通して、彼は揺るぎない姿勢を身につけます
ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥ 人間の心は主のシムランによって膨らんだ蓮となる
ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥ 主のシムランによる神聖な賛美歌が響き渡ります
ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥ 主のシムランを通して終わりや幸福の十字架はありません
ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥ 主の恵みが下される存在は、彼を宥め続ける
ਨਾਨਕ ਤਿਨ ਜਨ ਸਰਨੀ ਪਇਆ ॥੭॥ ああ、ナナック!(運が良い人は)主を覚えている人に帰依します。7
ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥ 帰依者は主のシムランを行うことによって世の中で人気を博します
ਹਰਿ ਸਿਮਰਨਿ ਲਗਿ ਬੇਦ ਉਪਾਏ ॥ ヴェーダ(など)が構成されたのは、神のシムランにおいてのみでした
ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥ 神のシムランを通して、人間は完全になり、独身になり、ダンビルになります
ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥ 神のシムランによる卑しい人々は、四方八方八方で有名になりました
ਹਰਿ ਸਿਮਰਨਿ ਧਾਰੀ ਸਭ ਧਰਨਾ ॥ 全地を握っているのは神のシムランです
ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥ ああ好奇心旺盛!世界の創造主であられる神をいつも忘れないでください
ਹਰਿ ਸਿਮਰਨਿ ਕੀਓ ਸਗਲ ਅਕਾਰਾ ॥ 主はシムランのために被造物を創造されました
ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥ 主のシムランが行われる場所には、ニランカラ自身が存在します
ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥ ああ、ナナック!神がシムランの知恵を喜ばれる者に対して、
ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥੮॥੧॥ グルを通して、そのような人は神のシムランの賜物を得ます。8.1
ਸਲੋਕੁ ॥ 詩。
ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥ おお、卑しい者の苦痛と悲しみを滅ぼされる主よ!おお、あらゆる体に蔓延する主人よ。おお、孤児のナト神よ
ਸਰਣਿ ਤੁਮ੍ਹ੍ਹਾਰੀ ਆਇਓ ਨਾਨਕ ਕੇ ਪ੍ਰਭ ਸਾਥ ॥੧॥ わたしはあなたがたの避け所に来たのであり、主よ、あなたがたはわたしとともにいてください。1


© 2025 SGGS ONLINE
error: Content is protected !!
Scroll to Top