Guru Granth Sahib Translation Project

guru granth sahib japanese page-750

Page 750

ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ あなたのしもべは恐れていません、そしてヤマは彼の近くに来ません。1.滞在
ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ ああ、私の主よ!あなたの色に塗られた人々は、彼らの誕生と死の悲しみは破壊されました
ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ サットグルは、誰もあなたの祝福を消すことはできないと私を慰めてくれました。2
ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ 神の名によって瞑想する人々は、結果として幸福を達成し、8時間主を崇拝し続けます
ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ あなたの避難所と信頼で、彼らは5人の邪悪な人々-仕事、怒り、貪欲、執着、エゴを持っています。3
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ 主!私は知識、瞑想、義について何も知りませんし、あなたの重要性も知りません
ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥ ねえナナク!サティグルは私を尊敬してくれた最高の人です。4.10.57
ਸੂਹੀ ਮਹਲਾ ੫ ॥ スヒマーラ 5
ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ 私はすべてを放棄し、グルの避難所に来ました。ねえキーパー!私を守ってください
ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ あなたが私たちを置くところはどこでも、私たちはそこに行きます。これらの貧しい人々は何ができますか?1
ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ねえ私のラムジ!あなたは至高の主です
ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ 慈悲深いグルデフよ!私が私のマスターを賛美し続けるようにしてください。1.滞在
ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ 人は8時間主について黙想するべきです。グルの恩寵によって、人はバヴサガルを渡ることができます
ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥ 人は自分のプライドを捨ててすべての人の足になるべきであり、したがって生きている人は世界の魅力から死にます。2
ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ サドゥーと一緒にいることによって神の名を唱え続ける人は、世界での彼の誕生は成功します
ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥ 主ご自身が憐れみを持っておられる方のすべての欲望が満たされます。3
ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ おお、わが主よ!あなたは親切で親切です。慈悲の家よ!私はあなたの避難所に来ました
ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥ ナナクは祈ります、「主よ。あなたの名前と聖徒の足を教えてください。4.11.U58
ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧ ラグー・スヒ・アスタパディヤ・マハラ 1 ガル 1
ੴ ਸਤਿਗੁਰ ਪ੍ਰਸਾਦਿ ॥ 新しいサティグルプラサディ
ਸਭਿ ਅਵਗਣ ਮੈ ਗੁਣੁ ਨਹੀ ਕੋਈ ॥ 私は悪徳に満ちており、美徳はありません
ਕਿਉ ਕਰਿ ਕੰਤ ਮਿਲਾਵਾ ਹੋਈ ॥੧॥ では、どうすれば夫と神と和解できるでしょうか。1
ਨਾ ਮੈ ਰੂਪੁ ਨ ਬੰਕੇ ਨੈਣਾ ॥ 私の外見は美しくないし、私の目も美しくない
ਨਾ ਕੁਲ ਢੰਗੁ ਨ ਮੀਠੇ ਬੈਣਾ ॥੧॥ ਰਹਾਉ ॥ 私には高貴な行動も甘い言葉もありません。1.ここにいて下さい
ਸਹਜਿ ਸੀਗਾਰ ਕਾਮਣਿ ਕਰਿ ਆਵੈ ॥ 夫のところに来る生き物と女-安楽の化粧で神、
ਤਾ ਸੋਹਾਗਣਿ ਜਾ ਕੰਤੈ ਭਾਵੈ ॥੨॥ ですから、彼女は神を愛しています。2
ਨਾ ਤਿਸੁ ਰੂਪੁ ਨ ਰੇਖਿਆ ਕਾਈ ॥ その主には形もしるしもありません
ਅੰਤਿ ਨ ਸਾਹਿਬੁ ਸਿਮਰਿਆ ਜਾਈ ॥੩॥ そのマスターは結局思い出すことができません。3
ਸੁਰਤਿ ਮਤਿ ਨਾਹੀ ਚਤੁਰਾਈ ॥ 私には知性、知性、賢さがありません
ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥੪॥ 主!足元に置いてください。4
ਖਰੀ ਸਿਆਣੀ ਕੰਤ ਨ ਭਾਣੀ ॥ 神は非常に賢い男性と女性を好まない
ਮਾਇਆ ਲਾਗੀ ਭਰਮਿ ਭੁਲਾਣੀ ॥੫॥ マヤに閉じ込められた生き物や女性は混乱して忘れられます。5
ਹਉਮੈ ਜਾਈ ਤਾ ਕੰਤ ਸਮਾਈ ॥ 女性と生き物がエゴを取り除くなら、彼らは夫と神と融合することができます
ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥੬॥ そうして初めて、彼は愛する主、新しいものの主人を受け入れます。6
ਅਨਿਕ ਜਨਮ ਬਿਛੁਰਤ ਦੁਖੁ ਪਾਇਆ ॥ おお、愛する主よ!私はあなたから多くの誕生に苦しんできました、
ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥੭॥ だから私の手を握って、私をあなた自身のものにしてください。7
ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥ ナナクは、主は現在にあり、将来も存在すると言います
ਜੈ ਭਾਵੈ ਪਿਆਰਾ ਤੈ ਰਾਵੇਸੀ ॥੮॥੧॥ 愛する神は彼が好きな生き物を愛しています。8.1


© 2017 SGGS ONLINE
error: Content is protected !!
Scroll to Top