Guru Granth Sahib Translation Project

guru granth sahib japanese page-835

Page 835

ਹਰਿ ਹਰਿ ਉਸਤਤਿ ਕਰੈ ਦਿਨੁ ਰਾਤੀ ਰਖਿ ਰਖਿ ਚਰਣ ਹਰਿ ਤਾਲ ਪੂਰਈਆ ॥੫॥ ハリの足を心に置き、リズムに合わせて足を休めることで、ハリを褒め続けます。5
ਹਰਿ ਕੈ ਰੰਗਿ ਰਤਾ ਮਨੁ ਗਾਵੈ ਰਸਿ ਰਸਾਲ ਰਸਿ ਸਬਦੁ ਰਵਈਆ ॥ この心はハリの色に没頭し、彼を賞賛し、ジュースのラサという言葉を唱えました
ਨਿਜ ਘਰਿ ਧਾਰ ਚੁਐ ਅਤਿ ਨਿਰਮਲ ਜਿਨਿ ਪੀਆ ਤਿਨ ਹੀ ਸੁਖੁ ਲਹੀਆ ॥੬॥ 純粋な蜜の流れが魂の中を流れます。この蜜を食べた者は幸福を得ました。6
ਮਨਹਠਿ ਕਰਮ ਕਰੈ ਅਭਿਮਾਨੀ ਜਿਉ ਬਾਲਕ ਬਾਲੂ ਘਰ ਉਸਰਈਆ ॥ 傲慢な人は心の頑固さで行動しますが、彼の行為は子供が砂の家を建てたようなものです、
ਆਵੈ ਲਹਰਿ ਸਮੁੰਦ ਸਾਗਰ ਕੀ ਖਿਨ ਮਹਿ ਭਿੰਨ ਭਿੰਨ ਢਹਿ ਪਈਆ ॥੭॥ 海海の波があると、一瞬でバラバラになります。7
ਹਰਿ ਸਰੁ ਸਾਗਰੁ ਹਰਿ ਹੈ ਆਪੇ ਇਹੁ ਜਗੁ ਹੈ ਸਭੁ ਖੇਲੁ ਖੇਲਈਆ ॥ ハリは湖と海であり、彼自身がこの世俗的なゲームを作成しました
ਜਿਉ ਜਲ ਤਰੰਗ ਜਲੁ ਜਲਹਿ ਸਮਾਵਹਿ ਨਾਨਕ ਆਪੇ ਆਪਿ ਰਮਈਆ ॥੮॥੩॥੬॥ ナナクよ!水の波が水であり、水に溶け込むように、神はすべてに存在します。8.3.6
ਬਿਲਾਵਲੁ ਮਹਲਾ ੪ ॥ ビラブ・マハラ 4
ਸਤਿਗੁਰੁ ਪਰਚੈ ਮਨਿ ਮੁੰਦ੍ਰਾ ਪਾਈ ਗੁਰ ਕਾ ਸਬਦੁ ਤਨਿ ਭਸਮ ਦ੍ਰਿੜਈਆ ॥ サットグルを幸せにするために、彼は心の中で知識の姿勢を取り、グルの言葉を体で消費しました
ਅਮਰ ਪਿੰਡ ਭਏ ਸਾਧੂ ਸੰਗਿ ਜਨਮ ਮਰਣ ਦੋਊ ਮਿਟਿ ਗਈਆ ॥੧॥ 僧侶と一緒にいることで、誕生と死の両方が消え、この体は不滅になりました。1
ਮੇਰੇ ਮਨ ਸਾਧਸੰਗਤਿ ਮਿਲਿ ਰਹੀਆ ॥ なんてこった!私たちは常に聖人と一緒に暮らすべきです
ਕ੍ਰਿਪਾ ਕਰਹੁ ਮਧਸੂਦਨ ਮਾਧਉ ਮੈ ਖਿਨੁ ਖਿਨੁ ਸਾਧੂ ਚਰਣ ਪਖਈਆ ॥੧॥ ਰਹਾਉ ॥ ねえマドゥスダン、マドーよ!私が僧侶の足を少しの間洗い続けるような好意をしてください。1.滞在
ਤਜੈ ਗਿਰਸਤੁ ਭਇਆ ਬਨ ਵਾਸੀ ਇਕੁ ਖਿਨੁ ਮਨੂਆ ਟਿਕੈ ਨ ਟਿਕਈਆ ॥ 世帯主を見て森の住人になる人の心は一瞬たりとも続かない
ਧਾਵਤੁ ਧਾਇ ਤਦੇ ਘਰਿ ਆਵੈ ਹਰਿ ਹਰਿ ਸਾਧੂ ਸਰਣਿ ਪਵਈਆ ॥੨॥ 彼が僧侶の避難所に来るとき、彼のさまよう心は生き残ります。2
ਧੀਆ ਪੂਤ ਛੋਡਿ ਸੰਨਿਆਸੀ ਆਸਾ ਆਸ ਮਨਿ ਬਹੁਤੁ ਕਰਈਆ ॥ 息子や娘を残してサンヤシになる人は、心に多くの希望を持っています
ਆਸਾ ਆਸ ਕਰੈ ਨਹੀ ਬੂਝੈ ਗੁਰ ਕੈ ਸਬਦਿ ਨਿਰਾਸ ਸੁਖੁ ਲਹੀਆ ॥੩॥ 彼は、幸福はグルの言葉を通して希望なしにのみ得られるという事実を理解していません。3
ਉਪਜੀ ਤਰਕ ਦਿਗੰਬਰੁ ਹੋਆ ਮਨੁ ਦਹ ਦਿਸ ਚਲਿ ਚਲਿ ਗਵਨੁ ਕਰਈਆ ॥ ナーガはサドゥーになりますが、彼の心には議論があり、心は10の方向にさまよいます
ਪ੍ਰਭਵਨੁ ਕਰੈ ਬੂਝੈ ਨਹੀ ਤ੍ਰਿਸਨਾ ਮਿਲਿ ਸੰਗਿ ਸਾਧ ਦਇਆ ਘਰੁ ਲਹੀਆ ॥੪॥ 彼は地球をさまよいますが、彼の渇きは消えません。しかし、僧侶の会社で、彼は慈悲の家を見つけます。4
ਆਸਣ ਸਿਧ ਸਿਖਹਿ ਬਹੁਤੇਰੇ ਮਨਿ ਮਾਗਹਿ ਰਿਧਿ ਸਿਧਿ ਚੇਟਕ ਚੇਟਕਈਆ ॥ 人はアーサナを実行することによってシッディを学ぼうとし、彼の心の中で魔法の力を求めます
ਤ੍ਰਿਪਤਿ ਸੰਤੋਖੁ ਮਨਿ ਸਾਂਤਿ ਨ ਆਵੈ ਮਿਲਿ ਸਾਧੂ ਤ੍ਰਿਪਤਿ ਹਰਿ ਨਾਮਿ ਸਿਧਿ ਪਈਆ ॥੫॥ これは彼に満足、満足、そして心の安らぎを与えません。しかし、ハリナームと僧侶に会うことによって、彼は満足し、すべての成果を達成します。5
ਅੰਡਜ ਜੇਰਜ ਸੇਤਜ ਉਤਭੁਜ ਸਭਿ ਵਰਨ ਰੂਪ ਜੀਅ ਜੰਤ ਉਪਈਆ ॥ あらゆる種類の生き物は神によって創造されました
ਸਾਧੂ ਸਰਣਿ ਪਰੈ ਸੋ ਉਬਰੈ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਚੰਡਾਲੁ ਚੰਡਈਆ ॥੬॥ それがクシャトリヤ、バラモン、シュードラ、ヴァイシャ、チャンダルのいずれであっても、サドゥーの避難所に来る人は誰でも救われます。6
ਨਾਮਾ ਜੈਦੇਉ ਕੰਬੀਰੁ ਤ੍ਰਿਲੋਚਨੁ ਅਉਜਾਤਿ ਰਵਿਦਾਸੁ ਚਮਿਆਰੁ ਚਮਈਆ ॥ ナムデフ、ジャイデフ、カビール、トリロチャン、チャマールとして働いていた下層カーストのチャマールラビダス、
ਜੋ ਜੋ ਮਿਲੈ ਸਾਧੂ ਜਨ ਸੰਗਤਿ ਧਨੁ ਧੰਨਾ ਜਟੁ ਸੈਣੁ ਮਿਲਿਆ ਹਰਿ ਦਈਆ ॥੭॥ 聖人とグルと一緒に出会ったダンナ・ジャットとサイ・ナイは祝福され、慈悲深い神を見つけました。7
ਸੰਤ ਜਨਾ ਕੀ ਹਰਿ ਪੈਜ ਰਖਾਈ ਭਗਤਿ ਵਛਲੁ ਅੰਗੀਕਾਰੁ ਕਰਈਆ ॥ バクタヴァツァル・ハリは常に聖人の恥を守り、常に信者をサポートしてきました
ਨਾਨਕ ਸਰਣਿ ਪਰੇ ਜਗਜੀਵਨ ਹਰਿ ਹਰਿ ਕਿਰਪਾ ਧਾਰਿ ਰਖਈਆ ॥੮॥੪॥੭॥ ナナクよ!世界の生活の中で神の避難所に来た人は誰でも、彼は親切に彼を守ってきました。8.4.7
ਬਿਲਾਵਲੁ ਮਹਲਾ ੪ ॥ ビラブ・マハラ 4
ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ グルの言葉を聞いて、そのような矢が私の心に点滅し、心に神の結合への強い願望がありました


© 2025 SGGS ONLINE
error: Content is protected !!
Scroll to Top