Guru Granth Sahib Translation Project

guru granth sahib japanese page-918

Page 918

ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥ おお、父よ!あなたが与える人は受け取ります
ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥ あなたが自分自身に与える人、他の貧しい人は何ができますか
ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥ 誰かが混乱して忘れられて 10方向にさまよっていますが、誰かが名前に固執することによって彼の人生に成功しました
ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥ 神の許可を好んだ人々は、グルの恩寵によって心が清くなりました
ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥ ナナクは、最愛の主が与える人はその人を受け入れると言います。 8
ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥ 親愛なる聖徒たちよ!さあ、言葉では言い表せない主の物語を一緒に話しましょう
ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥ 不可解な神の物語を語り、それを達成する方法について考えましょう
ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥ 神は、自分の体、心、富をグルに渡し、彼の命令に従うことによってのみ見つけることができます
ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥ グルの命令に従い、彼の本当の声を歌いなさい
ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥ ナナクは言う、「聖徒たちよ!聞いて、神の言葉では言い表せない話をしてください。 6
ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥ 気まぐれな心よ!誰も巧みに神に到達しませんでした
ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥ なんてこった!私に注意深く耳を傾けてください、巧妙に誰も神を見つけていません
ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥ このマヤはそのような魅力であり、生き物を混乱させることによって真実を忘れています
ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥ このモヒニマヤも、生き物の口に幻想を入れた神によって創造されました
ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥ 私は(名前に)甘い愛着を与えた神に自分自身を犠牲にします
ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥ ナナクは言う、「気まぐれな心よ!誰も巧みに神に到達していません。 10
ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥ ああ、親愛なる心!常に真実について瞑想してください
ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥ あなたが見るこの家族はあなたと一緒に行きませんでした
ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥ なぜあなたはあなたと一緒に行っていない家族に興味がありますか
ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ 最終的に後悔するようなことをしてはいけません
ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥ サットグルの教えを聞いてください、これはあなたと一緒に残ります
ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥ ナナクは言います、「おお、親愛なる心よ!常に真実について瞑想してください。 11
ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥ 理解できない、理解できない神よ!誰もあなたの終わりを見つけていません
ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥ 誰もあなたの終わりを見つけていません、あなたはあなた自身を知っています
ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥ これらすべての生き物はあなたのゲーム(リーラ)です、この文脈で誰かが何を言うことができますか
ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥ あなたはこの世界を創造し、すべて話し、見ている人です
ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥ ナナクはこう言います。あなたはいつもアクセスできず、誰もあなたの終わりを見つけていません。 12
ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥ 神々、人間、賢者でさえ求める蜜、その蜜はグルから得られました
ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥ グルの恩寵によって、私は蜜を獲得し、私の心に至高の真理を植え付けました
ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥ おやまあ!あなたはすべての生き物を創造しましたが、グルの足を見たり触れたりする人はほとんどいません
ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥ 彼の貪欲、貪欲、エゴは消え去り、彼はサットグルとして気分が良くなりました
ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥ ナナクは、神ご自身が喜んだ人はグルから蜜を受け取ったと言います。 13
ਭਗਤਾ ਕੀ ਚਾਲ ਨਿਰਾਲੀ ॥ 献身者の生活と行動は、世界の他の人々とは異なります
ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥ 献身者の人生と行動は、非常に困難な道を歩まなければならないため、独特です
ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥ 彼らは貪欲、貪欲、エゴ、渇きをあきらめてもっと話したくありません
ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥ 彼らは剣の端よりも鋭く、髪よりも小さいこのルートを行かなければなりません


© 2025 SGGS ONLINE
error: Content is protected !!
Scroll to Top