Guru Granth Sahib Translation Project

guru granth sahib japanese page-919

Page 919

ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥ グルの恩寵、つまりエゴを放棄した人々によって、彼らの欲望は神に吸収されました
ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥ ナナクは、献身者の生活と行動は何年もの間世界の人々とは異なっていたと言います。 14
ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥ 主よ!あなたが走るとき 、私たちはあなたと同じように歩きます。私はあなたの資質を知りません
ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥ あなたが歩くとき、あなたはそれを置く方法で歩きます
ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥ あなたの恵みによって、あなたが名前を思い出すために置いた人々は、常にあなたについて瞑想しています
ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥ あなたがあなたの物語を語る人々は、グルのドアで幸せを見つけます
ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥ ナナクは言う、「おお、真のマスターよ!あなたが承認するのと同じように、彼は生き物を運転します。 15
ਏਹੁ ਸੋਹਿਲਾ ਸਬਦੁ ਸੁਹਾਵਾ ॥ この美しい言葉は神の賛美です
ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ サットグルはいつも美しい言葉の賛美を唱えてきました
ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ それは彼らの心に浮かびました、その運命は最初から書かれていました
ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ 一部の人々はさまよってたくさん話しますが、誰も物事から利益を得ていません
ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ナナクは、サットグルが言葉自体の賛美を唱えたと言います。 16
ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ 神について瞑想した人々は純粋になりました
ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ 神について瞑想することによって、グルムクとして瞑想した人々だけが純粋になりました
ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ 彼らは両親や家族とともに聖くなり、彼らと交わる人々も聖なるものになりました
ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ハリの名を口で唱え、耳で聞く者は清くなり、心に刻み込んだ者も聖なる者となりました
ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ ナナクは、グルムクになることによって神について瞑想した人々は純粋になったと言います。 17
ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ダルマカルマを行うことによって、心には直感的な知識はなく、直感的な知識がなければ、心の不安は消えません
ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥ この不安は決して心から消えることはなく、多くの人々は儀式をすることにうんざりしています
ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ この内なる疑いは不安で汚れています、どのような手段でそれを浄化する必要がありますか
ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ 心を浄化するために、言葉で情熱を適用し、神と交わります
ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥ ナナクは、グルの恩寵によって本能が創造され、疑いや不安が心から取り除かれると言います。 18
ਜੀਅਹੁ ਮੈਲੇ ਬਾਹਰਹੁ ਨਿਰਮਲ ॥ 誰かが彼の心で汚れていますが、外からきれいなふりをします
ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ 外から純粋なふりをして心が汚れている人は、ギャンブルで生まれを失いました
ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ 彼はこの大きな渇きの病気にかかっており、彼の心から死を忘れています
ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ヴェーダでは、その名前が最高と説明されていますが、これらの人々はそれを聞かず、幽霊のようにさまよい続けます
ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥ ナナクは、真実を放棄し、嘘に夢中になっている人々は、ギャンブルで貴重な誕生を失ったと言います。 16
ਜੀਅਹੁ ਨਿਰਮਲ ਬਾਹਰਹੁ ਨਿਰਮਲ ॥ 一部の人々は心から純粋で、外からきれいです
ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ 心と外からのそのような純粋な人は、サットグルの教えに従って善行を勝ち取ります
ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ 嘘は彼らに触れることさえせず、彼らの心は真実と融合しま
ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ 同じトレーダーが最高であり、宝石のようなかけがえのない誕生の恩恵を受けています
ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥ ナナクは、純粋な心を持っている人は、常にグルと一緒に住んでいると言います。 20
ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥ 弟子がグルの前に来たら
ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥ 弟子がグルの前に立つと、彼は心からグルと一緒にいます
ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥ 彼は心の中でグルの足で瞑想を続け、魂の中にさえ彼の記憶に夢中になり続けます
ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥ 彼はエゴを離れ、グルのサポートで生きており、グルなしでは他の誰も知りません


© 2025 SGGS ONLINE
error: Content is protected !!
Scroll to Top