Guru Granth Sahib Translation Project

Guru Granth Sahib German Page 308

Page 308

ਮਃ ੪ ॥ M.4
ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥ Wem der Herr selbst den Ruhm gewährt, wirft sich jeder (mann) vor seine Lotus-Füße nieder.
ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥ Warum soll man für Bekanntheit sorgen? Dies ist nur ein Geschenk von dem Herrn.
ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥ Auf diese Weise macht der Herr seine eigene Herrlichkeit, seine Macht, sichtbar.
ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ ॥ Nimm wahr, O Bruder! Die Welt ist ein Kriegsschauplatz von dem wahren Herrn.
ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ ॥ Wegen Seiner Macht lässt Er die ganze Welt dem Satguru nachgeben.Der Herr bewahrt seine Heiligen.
ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥ Den Verleumdern dagegen macht Er schwarz die Stirn.Tag für Tag wächst der Ruhm des Gurus.
ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥ Weil der Herr selbst den Guru leitet, um Seine eigene Berühmtheit zu preisen.O Jünger des Gurus, rezitiert immer den Namen!Damit der Herr euren Geist zur Wohnung des Gurus macht.
ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥ Es ist der Herr selbst, wer den Guru anleitet, von dem Wort zu reden.Und er erledigt es: die ganze Welt erweist dem Guru die Ehrerbietung.
ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥੨॥ Nanak ist Sklave von des Herrn, der bewahrt die Ehre seiner Diener. (2)
ਪਉੜੀ ॥ Pauri
ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥ Du bist mein wahrer König, der Gebieter.
ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ ॥ Ich bin nur dein Hausierer; segne mich mit dem Kapital von Deinem Namen! Ich bediene dich, o wahrer Herr, ich handele mit Deinem wahren Namen,
ਸਚੁ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ ॥ Ich preise Deine wahren Werte.Wenn man von dem Wort des Gurus erfüllt den Guru bedient,
ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥ begegnet man dann dem Herrn.O Herr, du bist unergründlich und mysteriös.
ਤੂ ਸਚਾ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥੧੪॥ Man erkennt Dich nur durch das Wort des Gurus. (14)
ਸਲੋਕ ਮਃ ੪ ॥ Shaloka M. 4
ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥ Wer in seinem Herzen Neid hat, der weint nichts.
ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥ Niemand hat Vertrauen zu ihm, als würde er in der Wüste schreien.
ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ ॥ Wer über andere lästert, ist ein Verleumder; alle seine Bemühungen sind nutzlos.Er verleumdet andere, ohne Grund; er erwirbt die Schande; er kann mit anderen nicht verkehren.
ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥ Der Menschenkörper ist das Gebiet für Taten, man erntet nur, was man sät.
ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ ॥ Die bloße Rede bringt keinen Gewinn; zweifellos kommt man um, wenn man das Gift benutzt.
ਗਲਾ ਉਪਰਿ ਤਪਾਵਸੁ ਨ ਹੋਈ ਵਿਸੁ ਖਾਧੀ ਤਤਕਾਲ ਮਰਿ ਜਾਏ ॥ O Bruder, bemerke die Gerechtigkeit des Schöpfers! Man gewinnt seinen Taten entsprechend.
ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥ Der Herr hat zu Nanak die Wahrheit offenbar gemacht,
ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥ Und nun redet er von den Geheimnissen des göttlichen Hofes. (1)
ਮਃ ੪ ॥ M. 4
ਹੋਦੈ ਪਰਤਖਿ ਗੁਰੂ ਜੋ ਵਿਛੁੜੇ ਤਿਨ ਕਉ ਦਰਿ ਢੋਈ ਨਾਹੀ ॥ Diejenigen, die die Gegenwart des Gurus nicht erkennen, und doch getrennt bleiben,Finden die Zuflucht am göttlichen Hofe nicht.
ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ ॥ Wenn jemand vorhat, sie zu treffen, wird er auch von Leuten verdammt.
ਜੋ ਸਤਿਗੁਰਿ ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲ ਭੂਸੇ ਖਾਹੀ ॥ Diejenigen, die von dem wahren Guru getrennt werden, werden immer in der Welt verflucht.
ਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ ॥ Sie finden sich verwirrt und schreien stetig.Diejenigen, die ihren Guru vergessen (nicht erkennen), schreien ständig und weinen.
ਤਿਨ ਕੀ ਭੁਖ ਕਦੇ ਨ ਉਤਰੈ ਨਿਤ ਭੁਖਾ ਭੁਖ ਕੂਕਾਹੀ ॥ Sie werden niemals besänftigt; immer hungrig schreien sie ohne Hoffnung.
ਓਨਾ ਦਾ ਆਖਿਆ ਕੋ ਨਾ ਸੁਣੈ ਨਿਤ ਹਉਲੇ ਹਉਲਿ ਮਰਾਹੀ ॥ Niemand hört zu, was sie sagen, sie leben und sterben in Furcht.
ਸਤਿਗੁਰ ਕੀ ਵਡਿਆਈ ਵੇਖਿ ਨ ਸਕਨੀ ਓਨਾ ਅਗੈ ਪਿਛੈ ਥਾਉ ਨਾਹੀ ॥ Sie sind eifersüchtig auf den Ruhm des Gurus.Sie finden keine Zuflucht; weder hier noch drüben.
ਜੋ ਸਤਿਗੁਰਿ ਮਾਰੇ ਤਿਨ ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ ॥ Sie werden von dem Guru verflucht.Wenn jemand vorhat, sie zu treffen, der verliert auch die Ehre.
error: Content is protected !!
Scroll to Top
https://sinjaiutara.sinjaikab.go.id/images/mdemo/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot gacor slot demo https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html
https://sinjaiutara.sinjaikab.go.id/images/mdemo/ https://pendidikanmatematika.pasca.untad.ac.id/wp-content/upgrade/demo-slot/ https://pendidikanmatematika.pasca.untad.ac.id/pasca/ugacor/ slot gacor slot demo https://bppkad.mamberamorayakab.go.id/wp-content/modemo/ https://bppkad.mamberamorayakab.go.id/.tmb/-/ http://gsgs.lingkungan.ft.unand.ac.id/includes/thailand/ http://gsgs.lingkungan.ft.unand.ac.id/includes/demo/
https://jackpot-1131.com/ https://maindijp1131tk.net/
https://netizenews.blob.core.windows.net/barang-langka/bocoran-situs-slot-gacor-pg.html https://netizenews.blob.core.windows.net/barang-langka/bocoran-tips-gampang-maxwin-terbaru.html