Guru Granth Sahib Translation Project

Guru Granth Sahib Spanish Page 860

Page 860

ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ El gurú verdadero me ha revelado la verdad que no hay nada que esté en nuestras manos.
ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥ ¡Oh Dios! Tú conoces la añoranza de Nanak y teniendo tu visión estoy satisfecho.
ਗੋਂਡ ਮਹਲਾ ੪ ॥ Gond, Mehl Guru Ram Das ji , El cuarto canal divino.
ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥ Alaba al señor y medita en él sin parar, pues él destruye los pecados en un instante.
ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ Si te aferras a alguien más abandonado a Dios, todos tus esfuerzos serán en vano.
ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥ ¡Oh mente mía! Alaba al señor, el dador de paz, alabando a quien toda la angustia es calmada.
ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ ¡Oh mente mía! Fíate de Dios.
ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥ A donde sea que yo vaya, él señor me guarda la compañía. El señor siempre conserva el honor de sus devotos y de sus sirvientes. .
ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ Si vamos a contarle de nuestras penas a otro, éste otro nos llora sus propias penas de regreso.
ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮ੍ਹ੍ਹਰੇ ਦੂਖ ਤਤਕਾਲ ਕਟਾਸਾ ॥ Por eso, comparte tu dolor solamente con el señor y él te aliviará el dolor en un instante.
ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥ ¡Oh mente! El que comparte sus penas con alguien más abandonando a Dios, muere en deshonra y vergüenza .
ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥ ¡Oh mente! Todos tus pacientes, amigos y hermanos están contigo sólo para satisfacer sus propios fines.
ਜਿਤੁ ਦਿਨਿ ਉਨ੍ਹ੍ਹ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥ Cuando no logren lo que desean de tí, entonces no te buscarán
ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥ ¡Oh mente mía! Haz la devoción de Dios noche y día y él transformará tu pena en la dicha.
ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥ ¡Oh mente mía! ¿Cómo podría uno confiar en aquél que no lo podría salvar al final?
ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨ੍ਹ੍ਹ ਅੰਤਿ ਛਡਾਏ ਜਿਨ੍ਹ੍ਹ ਹਰਿ ਪ੍ਰੀਤਿ ਚਿਤਾਸਾ ॥ Recita el mantra del señor a través de la instrucción del gurú y Dios salva a aquellos de las garras del mensajero de la muerte que lo aman.
ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥ Dice Nanak ¡Oh devotos! Reciten el nombre de Dios todo el tiempo y eso te liberará de las amarras del mensajero de la muerte.
ਗੋਂਡ ਮਹਲਾ ੪ ॥ Gond, Mehl Guru Ram Das ji , El cuarto canal divino.
ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥ Recordando a Dios uno siempre permanece en éxtasis para siempre y así la mente está tranquilizada.
ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥ Así como la mente es quemada por el sol de Maya, así todo la calentura está tranquilizada al tener la visión del gurú.
ਮੇਰੇ ਮਨ ਅਨਦਿਨੁ ਧਿਆਇ ਨਾਮੁ ਹਰਿ ਜਪਨਾ ॥ ¡Oh mente mía! Medita en Dios sin parar y recita su nombre.
ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥੧॥ ਰਹਾਉ ॥ El señor que te protege por doquier, siempre alaba a ese señor.
ਜਾ ਮਹਿ ਸਭਿ ਨਿਧਾਨ ਸੋ ਹਰਿ ਜਪਿ ਮਨ ਮੇਰੇ ਗੁਰਮੁਖਿ ਖੋਜਿ ਲਹਹੁ ਹਰਿ ਰਤਨਾ ॥ ¡Oh mente mía! Recita el nombre de Dios quien es el tesoro de la dicha y busca la joya del nombre a través del gurú.
ਜਿਨ ਹਰਿ ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ॥੨॥ Los que han meditado en Dios, lo han encontrado. Sirve los pies de aquellos santos de Dios.
ਸਬਦੁ ਪਛਾਣਿ ਰਾਮ ਰਸੁ ਪਾਵਹੁ ਓਹੁ ਊਤਮੁ ਸੰਤੁ ਭਇਓ ਬਡ ਬਡਨਾ ॥ Conoce la palabra y obtiene el néctar del nombre. Encontrando el néctar del nombre él se ha vuelto un santo supremo.
ਤਿਸੁ ਜਨ ਕੀ ਵਡਿਆਈ ਹਰਿ ਆਪਿ ਵਧਾਈ ਓਹੁ ਘਟੈ ਨ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥੩॥ Dios mismo ha incrementado la gloria de su sirviente y la gloria no puede ser reducida por más que uno trate de reducirla.


© 2017 SGGS ONLINE
error: Content is protected !!
Scroll to Top