Guru Granth Sahib Translation Project

Guru Granth Sahib Spanish Page 1293

Page 1293

ਮਲਾਰ ਬਾਣੀ ਭਗਤ ਰਵਿਦਾਸ ਜੀ ਕੀ Malar, La palabra del devoto Ravidas Ji
ੴ ਸਤਿਗੁਰ ਪ੍ਰਸਾਦਿ ॥ Dios es uno que se puede encontrar a través de la gracia del gurú verdadero.
ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥ ¡Oh gente del pueblo! es obvio que sólo soy un zapatero (al que consideras mal nacido),
ਰਿਦੈ ਰਾਮ ਗੋਬਿੰਦ ਗੁਨ ਸਾਰੰ ॥੧॥ ਰਹਾਉ ॥ Sin embargo,en mi corazón habita el señor y yo canto sus alabanzas.
ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥ Aún si el vino fuera elaborado del agua del Ganges, los santos no beben de él.
ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਆਨੰ ॥੧॥ Este vino y cualquier otra agua contaminada que se mezcla con el Ganges es lo mismo.
ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥ La palmira es considerada un árbol impuro y de sus hojas el papel es creado.
ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥੨॥ Y sin embargo, si las oraciones de devoción son escritas sobre el papel hecho de sus hojas, entonces la gente se postra ante ellas y las alaba.
ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ ॥ Es mi trabajo, curtir y cortar el cuero acerca de la ciudad de Benarés.
ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥੩॥੧॥ Dice Ravidas, ¡Oh Dios! Debido a tu nombre y santuario los brahmanes grandiosos de la ciudad me hacen reverencia.
ਮਲਾਰ ॥ Malar
ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥ Los que recitan el nombre de Dios, alaban a sus pies , nadie puede igualar su gloria.
ਏਕ ਹੀ ਏਕ ਅਨੇਕ ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ ॥ ਰਹਾਉ ॥ Él es uno y prevalece por doquier en muchas formas y atesóralo en tu corazón.
ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ ਤਾਸ ਕੀ ਜਾਤਿ ਆਛੋਪ ਛੀਪਾ ॥ En su hogar se cantan los himnos de Dios y no se ve nada más, pues ese Namdev pertenece a una casta intocable.
ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ ॥੧॥ La gloria del nombre se ve en las escrituras de Sanak y Viyas a través que prevalece en los siete continentes.
ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ ॥ Aquél que tenía una familia dedicada a matar vacas en los festivales de Id y Bakarid, y que alababa a los Sheikhs,
ਜਾ ਕੈ ਬਾਪ ਵੈਸੀ ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ ਕਬੀਰਾ ॥੨॥ Cuyo padre hacía todo esto, su hijo Kabir se ha vuelto renombrado en el mundo entero.
ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ ਅਜਹੁ ਬੰਨਾਰਸੀ ਆਸ ਪਾਸਾ ॥ Aquél cuya familia se dedica a llevar los animales muertos acerca de Benarés,
ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ ॥੩॥੨॥ A este Ravidas ,el esclavo de los esclavos de Dios, los brahmanes hacen reverencia.
ਮਲਾਰ Malar,
ੴ ਸਤਿਗੁਰ ਪ੍ਰਸਾਦਿ ॥ Dios es uno que se puede encontrar a través de la gracia del gurú verdadero.
ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥ ¿Cómo uno podría encontrar a Dios, el bienamado, a través de la devoción?
ਸਾਧਸੰਗਤਿ ਪਾਈ ਪਰਮ ਗਤੇ ॥ ਰਹਾਉ ॥ El cuarto estado de éxtasis es obtenido en la sociedad de los santos.
ਮੈਲੇ ਕਪਰੇ ਕਹਾ ਲਉ ਧੋਵਉ ॥ ¿Hasta cuándo yo lavaría las ropas sucias a través de la calumnia?
ਆਵੈਗੀ ਨੀਦ ਕਹਾ ਲਗੁ ਸੋਵਉ ॥੧॥ ¿Cómo podré dormir si tenga sueño?
ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ ॥ Las cuentas de acciones que yo acumulé haciendo las acciones despreciable, las he perdido.
ਝੂਠੈ ਬਨਜਿ ਉਠਿ ਹੀ ਗਈ ਹਾਟਿਓ ॥੨॥ La tienda del falso comercio se ha cerrado.
ਕਹੁ ਰਵਿਦਾਸ ਭਇਓ ਜਬ ਲੇਖੋ ॥ Dice Ravidas ji, cuando uno tiene que entregar las cuentas de acciones entonces
ਜੋਈ ਜੋਈ ਕੀਨੋ ਸੋਈ ਸੋਈ ਦੇਖਿਓ ॥੩॥੧॥੩॥ Sólo las buenas acciones son resaltadas.


© 2017 SGGS ONLINE
error: Content is protected !!
Scroll to Top