Guru Granth Sahib Translation Project

Guru Granth Sahib Hindi Page 647

Page 647

ਸਲੋਕੁ ਮਃ ੩ ॥ इस प्रकार अपने आत्माभिमान को मिटा कर गुरुमुख सारे विश्व का शासन प्राप्त कर लेता है।
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ हे नानक ! जब भगवान अपनी कृपा-दृष्टि करता है, तो ही मनुष्य गुरुमुख बनकर इस तथ्य को समझता है॥१॥
ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ महला ३॥
ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ जिन्होंने गुरु के सान्निध्य में रहकर नाम का ध्यान किया है, जगत में जन्म लेकर आए वे मनुष्य ही परवान हैं।
ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ हे नानक ! वे अपनी वंशावली का भी उद्धार कर लेते हैं और उन्हें भगवान के दरबार में बड़ी शोभा मिलती है।॥२॥
ਮਃ ੩ ॥ पउड़ी॥
ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ गुरुमुख सिक्ख-सहेलियों को गुरु ने अपने साथ मिला लिया है।
ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ इनमें से कुछ सेवक बनकर गुरु के पास रहती हैं और कुछ को गुरु ने अन्य कार्यों में लगाया है।
ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ जिन्हें गुरु अपने मन एवं चित में प्यारा लगता है, उन्हें गुरु अपना प्रेम देता है।
ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ गुरसिक्खों, मित्रों, पुत्रों एवं भाईयों से गुरु को एक-सा प्रेम होता है।
ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ सभी गुरु-गुरु बोलो, गुरु-गुरु कहने से गुरु ने उन्हें पुनः जीवित कर दिया है ॥१४॥
ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ श्लोक महला ३ ।
ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ हे नानक ! अज्ञानी एवं अन्धे व्यक्ति परमात्मा के नाम को याद नहीं करते अपितु अन्य ही कर्म करते रहते हैं।
ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ऐसे व्यक्ति यम के द्वार पर बंधे हुए बहुत दण्ड भोगते हैं और अन्त में वे विष्ठा में ही नष्ट हो जाते हैं ॥१॥
ਪਉੜੀ ॥ महला ३॥
ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ हे नानक ! जो अपने सतगुरु की सेवा करते हैं, वही सत्यशील एवं प्रामाणिक हैं।
ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ऐसे सत्यवादी पुरुष हरि-नाम में ही समाए रहते हैं और उनका जीवन एवं मृत्यु का चक्र समाप्त हो जाता है॥२॥
ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ पउड़ी॥
ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ धन, सम्पति एवं माया के पदार्थों को संचित करना अंत में बड़ा दुखदायक बन जाता है।
ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ घर, मन्दिर एवं महलों को संवारा जाता है, लेकिन उनमें से कोई भी इन्सान के साथ नहीं जाता।
ਸਲੋਕੁ ਮਃ ੩ ॥ मनुष्य अनेक रंगों के कुशल घोड़ों को नित्य पालता है परन्तु वे भी अंत में किसी काम नहीं आते
ਪੰਡਿਤ ਮੈਲੁ ਨ ਚੁਕਈ ਜੇ ਵੇਦ ਪੜੈ ਜੁਗ ਚਾਰਿ ॥ हे भक्तजनों ! अपना चित हरि-नाम में लगाओ, वही अंत में सहायक होगा।
ਤ੍ਰੈ ਗੁਣ ਮਾਇਆ ਮੂਲੁ ਹੈ ਵਿਚਿ ਹਉਮੈ ਨਾਮੁ ਵਿਸਾਰਿ ॥ नानक ने गुरु के सान्निध्य में नाम का ही ध्यान किया है, जिसके फलस्वरूप उसे सुख प्राप्त हो गया है॥१५॥
ਪੰਡਿਤ ਭੂਲੇ ਦੂਜੈ ਲਾਗੇ ਮਾਇਆ ਕੈ ਵਾਪਾਰਿ ॥ श्लोक महला ३॥
ਅੰਤਰਿ ਤ੍ਰਿਸਨਾ ਭੁਖ ਹੈ ਮੂਰਖ ਭੁਖਿਆ ਮੁਏ ਗਵਾਰ ॥ भाग्य के बिना नाम की प्राप्ति नहीं होती और पूर्ण भाग्य के द्वारा ही नाम प्राप्त हो सकता है।
ਸਤਿਗੁਰਿ ਸੇਵਿਐ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ हे नानक ! यदि ईश्वर अपनी कृपा-दृष्टि करे तो ही मनुष्य गुरु की मति द्वारा सत्य में मिल जाता है॥१॥
ਅੰਦਰਹੁ ਤ੍ਰਿਸਨਾ ਭੁਖ ਗਈ ਸਚੈ ਨਾਇ ਪਿਆਰਿ ॥ महला १॥
ਨਾਨਕ ਨਾਮਿ ਰਤੇ ਸਹਜੇ ਰਜੇ ਜਿਨਾ ਹਰਿ ਰਖਿਆ ਉਰਿ ਧਾਰਿ ॥੧॥ मरणोपरांत कुछ व्यक्तियों का दाह-संस्कार कर दिया जाता है, किसी को दफना दिया जाता है और कुछ लोगों को कुते इत्यादि ही खा जाते हैं।
ਮਃ ੩ ॥ कुछ लोग जल-प्रवाह कर दिए जाते हैं तथा कुछ लोग सूखे कुएँ में फेंक दिए जाते हैं।
ਮਨਮੁਖ ਹਰਿ ਨਾਮੁ ਨ ਸੇਵਿਆ ਦੁਖੁ ਲਗਾ ਬਹੁਤਾ ਆਇ ॥ हे नानक ! यह तो कुछ ज्ञात ही नहीं होता कि आत्मा किधर समा जाती है॥२ ॥
ਅੰਤਰਿ ਅਗਿਆਨੁ ਅੰਧੇਰੁ ਹੈ ਸੁਧਿ ਨ ਕਾਈ ਪਾਇ ॥ पउड़ी।
ਮਨਹਠਿ ਸਹਜਿ ਨ ਬੀਜਿਓ ਭੁਖਾ ਕਿ ਅਗੈ ਖਾਇ ॥ जो लोग परमात्मा के नाम में मग्न रहते हैं, उनका खाना, पहनना, धन-दौलत इत्यादि सभी पावन है।
ਨਾਮੁ ਨਿਧਾਨੁ ਵਿਸਾਰਿਆ ਦੂਜੈ ਲਗਾ ਜਾਇ ॥ जिनके पास गुरुमुख सेवक, गुरु के शिष्य एवं अभ्यागत जाकर विश्राम करते हैं, उनके घर, मन्दिर, महल एवं सराय सब पवित्र हैं।
ਨਾਨਕ ਗੁਰਮੁਖਿ ਮਿਲਹਿ ਵਡਿਆਈਆ ਜੇ ਆਪੇ ਮੇਲਿ ਮਿਲਾਇ ॥੨॥ उनके सभी घोड़े, जीन एवं खुरगीर इत्यादि पवित्र हैं, जिन पर सवार होकर गुरुमुख, गुरु के शिष्य, साधु एवं संत अपने मार्ग चल देते हैं।
ਪਉੜੀ ॥ उन लोगों के सभी कर्म, धर्म एवं समस्त कार्य पवित्र हैं, जो 'हरि-हरि' बोलते एवं राम नाम का जाप करते रहते हैं।
ਹਰਿ ਰਸਨਾ ਹਰਿ ਜਸੁ ਗਾਵੈ ਖਰੀ ਸੁਹਾਵਣੀ ॥ जिनके पास (शुभ कर्मों के फलस्वरूप) पुण्य हैं, वे गुरुमुख शिष्य गुरु के पास जाते हैं ॥१६॥
ਜੋ ਮਨਿ ਤਨਿ ਮੁਖਿ ਹਰਿ ਬੋਲੈ ਸਾ ਹਰਿ ਭਾਵਣੀ ॥ श्लोक महला ३॥
ਜੋ ਗੁਰਮੁਖਿ ਚਖੈ ਸਾਦੁ ਸਾ ਤ੍ਰਿਪਤਾਵਣੀ ॥ हे नानक ! नाम को विस्मृत करने से मनुष्य का लोक एवं परलोक सब व्यर्थ चला जाता है।
ਗੁਣ ਗਾਵੈ ਪਿਆਰੇ ਨਿਤ ਗੁਣ ਗਾਇ ਗੁਣੀ ਸਮਝਾਵਣੀ ॥ उसकी पूजा, तपस्या एवं संयम सभी छीन लिया गया है और उसे द्वैतभाव ने ठग लिया है।
ਜਿਸੁ ਹੋਵੈ ਆਪਿ ਦਇਆਲੁ ਸਾ ਸਤਿਗੁਰੂ ਗੁਰੂ ਬੁਲਾਵਣੀ ॥੧੩॥ फिर यम के द्वार पर उसे बांधकर बहुत पीटा जाता है और उसे बहुत सजा मिलती है ॥१॥
ਸਲੋਕੁ ਮਃ ੩ ॥
ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥
ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥


© 2025 SGGS ONLINE
error: Content is protected !!
Scroll to Top