Guru Granth Sahib Translation Project

Guru Granth Sahib Hindi Page 749

Page 749

ਭਾਗਠੜੇ ਹਰਿ ਸੰਤ ਤੁਮ੍ਹ੍ਹਾਰੇ ਜਿਨ੍ਹ੍ਹ ਘਰਿ ਧਨੁ ਹਰਿ ਨਾਮਾ ॥ हे हरि ! तेरे संत खुशनसीब हैं, जिनके हृदय-घर में नाम रूपी धन है।
ਪਰਵਾਣੁ ਗਣੀ ਸੇਈ ਇਹ ਆਏ ਸਫਲ ਤਿਨਾ ਕੇ ਕਾਮਾ ॥੧॥ उनका जन्म लेकर जगत् में आना ही स्वीकार गिना जाता है और उनके सब कार्य सफल हो जाते हैं।॥ १॥
ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ ॥ हे मेरे राम ! मैं संतजनों पर बलिहारी जाता हूँ और
ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ ॥੧॥ ਰਹਾਉ ॥ अपने केशों का चंवर बनाकर उनके सिर पर झुलाता हूँ, और उनके चरणों की धूल मुख पर लगाता हूँ। ॥ १॥ रहाउ॥
ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ ॥ वे जीवों पर परोपकार करने के लिए जगत् में आए हैं और वे जन्म-मरण दोनों से ही रहित हैं।
ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ ॥੨॥ वे जीवों को नाम-दान देकर उन्हें भक्ति में लगाते हैं और उनका भगवान से मिलाप करवा देते हैं।॥ २॥
ਸਚਾ ਅਮਰੁ ਸਚੀ ਪਾਤਿਸਾਹੀ ਸਚੇ ਸੇਤੀ ਰਾਤੇ ॥ जिस परमात्मा का हुक्म शाश्वत है और जिसकी बादशाहत भी शाश्वत है, वे उस सत्य में ही रंगे रहते हैं।
ਸਚਾ ਸੁਖੁ ਸਚੀ ਵਡਿਆਈ ਜਿਸ ਕੇ ਸੇ ਤਿਨਿ ਜਾਤੇ ॥੩॥ उन्हें सच्चा सुख एवं सच्ची बड़ाई मिलती है। जिस परमात्मा के वे सेवक होते हैं, वे उसे ही जानते हैं॥ ३॥
ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਵਾ ॥ हे हरि ! मैं तेरे संतजनों के घर चक्की पीस कर उनकी सेवा करूँ, उन्हें पंखा झुलाऊँ और उनके लिए पानी ढोऊँ।
ਨਾਨਕ ਕੀ ਪ੍ਰਭ ਪਾਸਿ ਬੇਨੰਤੀ ਤੇਰੇ ਜਨ ਦੇਖਣੁ ਪਾਵਾ ॥੪॥੭॥੫੪॥ नानक की प्रभु के समक्ष यही विनती है कि मैं तेरे संतजनों का दर्शन करता रहूँ॥ ४॥ ७ ॥ ५४॥
ਸੂਹੀ ਮਹਲਾ ੫ ॥ सूही महला ५ ॥
ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥ हे परब्रह्म-परमेश्वर, हे सतगुरु, तू स्वयं ही सब कुछ कर सकने वाला है,
ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ ॥੧॥ तेरा सेवक तेरी चरण-धूलि मांगता है और तेरे दर्शन पर बलिहारी जाता है॥ १॥
ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥ हे मेरे राम ! जैसे तू मुझे रखता है, वैसे ही मैं रहता हूँ।
ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥੧॥ ਰਹਾਉ ॥ जब तुझे उपयुक्त लगता है तो तू अपना नाम जपवाता है। मैं तेरा दिया हुआ ही सुख लेता हूँ॥ १॥ रहाउ॥
ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ ॥ माया के बन्धनों से मुक्ति, भुक्ति एवं जीवन-युक्ति तेरी सेवा करने से ही मिलती है, जिसे तू स्वयं ही अपने सेवकों से करवाता है।
ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ ॥੨॥ जहाँ तेरा कीर्तन किया जाता है, वहाँ ही बैकुण्ठ बन जाता है। तू स्वयं ही अपने सेवकों के मन में श्रद्धा उत्पन्न करता है॥ २॥
ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ ॥ हरदम तेरा नाम-सिमरन करने से ही मुझे जीवन मिलता रहता है और मेरा मन-तन निहाल हो जाता है।
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ ॥੩॥ हे मेरे दीनदयालु सतगुरु ! मैं तेरे सुन्दर चरण कमल धो-धोकर पीता रहूँ॥ ३॥
ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ ॥ मैं उस सुन्दर वक्त पर कुर्बान जाता हूँ, जब मैं तुम्हारे द्वार पर आया था।
ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ ॥੪॥੮॥੫੫॥ हे भाई ! जब प्रभु नानक पर कृपालु हुआ तो उसने पूर्ण सतगुरु को पा लिया ॥ ४॥ ८ ॥ ५५ ॥
ਸੂਹੀ ਮਹਲਾ ੫ ॥ सूही महला ५ ॥
ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ हे प्रभु ! जब तू याद आता है तो मन में बड़ा आनंद पैदा होता है। लेकिन जिसे तू भूल जाता है, उसकी तो मृत्यु ही हो जाती है,
ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥੧॥ हे कर्ता ! जिस पर तू दयालु हो जाता है, वह सदैव तेरा ध्यान करता रहता है। १॥
ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ हे मेरे मालिक ! तू मुझ जैसे मानहीन का सम्मान है।
ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥ मैं अपने प्रभु के समक्ष प्रार्थना करता हूँ कि तेरी वाणी सुन-सुनकर ही जीता रहूँ॥ १॥ रहाउ॥
ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥ मैं तेरे सेवक की चरण-धूलि बन जाऊँ और तेरे दर्शन पर बलिहारी जाता रहूँ।
ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਪਾਈ ॥੨॥ मैं तेरे अमृत वचन हृदय में धारण करता हूँ और तेरी कृपा से ही संतों की संगति मिली है॥ २॥
ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥ मैंने अपने मन की हालत तेरे समक्ष रख दी है और तेरे जैसा महान् अन्य कोई नहीं है।
ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥੩॥ जिसे तू अपनी भक्ति में लगाता है, वही भक्ति में लगता है और वही तुम्हारा भक्त है॥ ३॥
ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥ मैं अपने दोनों हाथ जोड़कर तुझसे एक दान माँगता हूँ। हे मालिक ! यदि तू प्रसन्न हो जाए तो मैं यह दान हासिल कर लूं।
ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥੪॥੯॥੫੬॥ नानक सांस-सांस से तेरी आराधना करता रहे और आठ प्रहर तेरा गुणगान करता रहे॥ ४॥ ६॥ ५६॥
ਸੂਹੀ ਮਹਲਾ ੫ ॥ सूही महला ५ ॥
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ हे स्वामी ! जिसके सिर पर तूने अपना हाथ रखा है, वह दुख कैसे पा सकता है ?
ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ माया के नशे में मस्त हुआ व्यक्ति प्रभु का नाम बोलना ही नहीं जानता और उसे मरना भी याद नहीं आता॥ १॥
ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ हे मेरे राम ! तू संतों का स्वामी है और संत तेरे सेवक हैं।


© 2017 SGGS ONLINE
error: Content is protected !!
Scroll to Top