Guru Granth Sahib Translation Project

Guru Granth Sahib Hindi Page 1116

Page 1116

ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ ਕੋਈ ॥ श्रद्धा-भय के बिना किसी ने भी प्रेम नहीं पाया और बिना श्रद्धा-भय के कोई भी पार नहीं हुआ।
ਭਉ ਭਾਉ ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ ॥ गुरु नानक का कथन है कि हे प्रभु ! भय, श्रद्धा एवं प्रीति उसी के अन्तर्मन में उत्पन्न होती है, जिस पर तू अपनी कृपा करता है।
ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥੪॥੩॥ हे मेरे स्वामी ! तेरी भक्ति के भण्डार तो अनगिनत हैं, पर जिसे तू देता है, उसे ही यह मिलता है।॥ ४॥ ३॥
ਤੁਖਾਰੀ ਮਹਲਾ ੪ ॥ तुखारी महला ४॥
ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥ गुरु का दर्शन हमारे लिए अभिजित् नक्षत्र में (कुरुक्षेत्र तीर्थ) स्नान का पुण्य फल पाना है,"
ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥ इससे दुर्मति की मैल निवृत्त हो गई है और अज्ञान का अंधेरा मिट गया है।
ਗੁਰ ਦਰਸੁ ਪਾਇਆ ਅਗਿਆਨੁ ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥ गुरु-दर्शन पाकर अज्ञान दूर हो गया है और अन्तर्मन में ज्योति का प्रकाश हो गया है।
ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥ इससे जन्म-मरण का दुख क्षण में विनष्ट हो गया है और अविनाशी प्रभु पा लिया है।
ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥ ईश्वर ने स्वयं ही इस पर्व का सुनहरी अवसर बनाया, सतगुरु (अमरदास जी) कुरुक्षेत्र तीर्थ स्नान के लिए गए।
ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥੧॥ वास्तव में गुरु का दर्शन ही अभिजित् नक्षत्र में तीर्थ-स्नान का पुण्य फल है॥ १॥
ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥ सतगुरु (अमरदास जी) के संग उनके शिष्य भी मार्ग पर चल पड़े,"
ਅਨਦਿਨੁ ਭਗਤਿ ਬਣੀ ਖਿਨੁ ਖਿਨੁ ਨਿਮਖ ਵਿਖਾ ॥ पल-पल रास्ते में भक्ति-ज्ञान की गोष्ठी हुई।
ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ ॥ शिष्यजनों के साथ प्रभु-भक्ति की चर्चा चलती रही और सब लोग उनके दर्शनार्थ आए।
ਜਿਨ ਦਰਸੁ ਸਤਿਗੁਰ ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ ॥ जिन्होंने गुरु का दर्शन किया, उनको प्रभु ने स्वयं मिला लिया।
ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥ लोगों का उद्धार करने के लिए सतगुरु (अमरदास जी) ने तीर्थ जाने का कार्य किया।
ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥੨॥ गुरु के संग उनके शिष्यजन भी रास्ते पर चल पड़े॥ २॥
ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥ सतगुरु (अमरदास जी) पहले कुरुक्षेत्र आए, जहां उनके दर्शन का पर्व हो गया।
ਖਬਰਿ ਭਈ ਸੰਸਾਰਿ ਆਏ ਤ੍ਰੈ ਲੋਆ ॥ संसार में इसकी खबर हो गई और तीनों लोकों के जीव दर्शनार्थ आए।
ਦੇਖਣਿ ਆਏ ਤੀਨਿ ਲੋਕ ਸੁਰਿ ਨਰ ਮੁਨਿ ਜਨ ਸਭਿ ਆਇਆ ॥ तीनों लोकों के देवगण, मनुष्य एवं मुनिजन इत्यादि सभी गुरु-दर्शन के लिए आए।
ਜਿਨ ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ ॥ जिन्होंने पूरे गुरु के दर्शन व चरण-स्पर्श किए, उनके सब पाप-अपराध नाश हो गए।
ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ ਕਰਿ ਗਏ ਗੋਸਟਿ ਢੋਆ ॥ योगी, दिगंबर एवं छ: प्रकार के सन्यासियों ने उनके साथ ज्ञान-गोष्ठी की और गुरु (के हरिनाम मंत्र) को माना।
ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥੩॥ सतगुरु (अमरदास जी) पहले कुरुक्षेत्र आए, जहां उनका दर्शन-पर्व हो गया॥ ३॥
ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥ तदुपरांत गुरु जी यमुना पर गए, जहाँ उन्होंने हरिनाम का जाप किया।
ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ ॥ वहाँ पर कराधिकारी भेंट-उपहार देकर गुरु जी से मिले और गुरु के शिष्य कहलवाने वाले सब व्यक्ति बिना कर (टैक्स) ही आगे निकल गए।
ਸਭ ਛੁਟੀ ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥ जिन्होंने सतगुरु के निर्देशानुसार चलकर ईश्वर का भजन किया, वे सभी संसार के बन्धनों से मुक्ति पा गए।
ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ ਜਾਗਾਤੀ ਨੇੜਿ ਨ ਆਇਆ ॥ गुरु के वचन द्वारा जो सन्मार्ग पर चलते हैं, उन्हें यम रूपी कराधिकारी भी तंग करने नहीं आते।
ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥ जगत के सब लोग गुरु का यश गाते हैं, गुरु का नाम जपने से सभी मुक्त हो गए।
ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥ तदन्तर गुरु जी यमुना पर गए, जहाँ उन्होंने हरिनाम का भजन किया॥४॥
ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥ उसके उपरांत वे गंगा (हरिद्वार) आए और वहाँ पर उन्होंने विचित्र लीला-रची।
ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥ संत-गुरु के दर्शन कर सभी मोहित हो गए और किसी ने कौड़ी भर दाम नहीं लिया।
ਆਢੁ ਦਾਮੁ ਕਿਛੁ ਪਇਆ ਨ ਬੋਲਕ ਜਾਗਾਤੀਆ ਮੋਹਣ ਮੁੰਦਣਿ ਪਈ ॥ धन-दान लेने वाले पुरोहित-पण्डितों की गोलक में कुछ भी नहीं डाला और वे दंग रह गए।
ਭਾਈ ਹਮ ਕਰਹ ਕਿਆ ਕਿਸੁ ਪਾਸਿ ਮਾਂਗਹ ਸਭ ਭਾਗਿ ਸਤਿਗੁਰ ਪਿਛੈ ਪਈ ॥ वे कहने लगे, हे भाई ! हम क्या करें, किससे मांगने का यत्न करें, सभी सतगुरु की शरण में जा रहे हैं।


© 2025 SGGS ONLINE
error: Content is protected !!
Scroll to Top