Guru Granth Sahib Translation Project

Guru Granth Sahib Hindi Page 1130

Page 1130

ਗਿਆਨ ਅੰਜਨੁ ਸਤਿਗੁਰ ਤੇ ਹੋਇ ॥ सतगुरु से ज्ञान अंजन प्राप्त होता है कि
ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥ तीनों लोकों में राम नाम ही व्याप्त है॥३॥
ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥ कलियुग में केवल ईश्वर के भजन-संकीर्तन का ही समय है, अन्य कोई उचित समय नहीं।
ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥੪॥੧੦॥ नानक फुरमाते हैं कि हे भक्तजनो ! गुरु के सान्निध्य में राम नाम हृदय में अवस्थित कर लो॥४॥ १०॥
ਭੈਰਉ ਮਹਲਾ ੩ ਘਰੁ ੨ भैरउ महला ३ घरु २
ੴ ਸਤਿਗੁਰ ਪ੍ਰਸਾਦਿ ॥ ੴ सतिगुर प्रसादि॥
ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥ स्वेच्छाचारी को दुविधा का रोग लगा रहता है और वह अधिकतर तृष्णा की अग्नि में जलता है।
ਮਰਿ ਮਰਿ ਜੰਮਹਿ ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥੧॥ वह पुनः पुनः जन्मता-मरता है, कोई ठौर-ठिकाना नहीं पाता और अपना जन्म निरर्थक गंवा देता है॥१॥
ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥ मेरे प्रियतम ने कृपा कर समझा दिया है कि
ਹਉਮੈ ਰੋਗੀ ਜਗਤੁ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥੧॥ ਰਹਾਉ ॥ अहम् रोग में जगत उत्पन्न हुआ है और शब्द के बिना रोग निवृत्त नहीं होता।॥१॥ रहाउ॥
ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਨ ਪਾਈ ॥ मुनियों ने शास्त्रों एवं स्मृतियों का पठन किया लेकिन शब्द के बिना उन्हें सुरति प्राप्त नहीं हुई।
ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥੨॥ माया के तीन गुणों के कारण सब रोगी हो गए और ममत्व के कारण सुरति गंवा दी॥२॥
ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਪ੍ਰਭਿ ਲਾਏ ॥ मगर किसी को प्रभु ने स्वयं ही रोग से बचा लिया और गुरु की सेवा में तल्लीन कर दिया।
ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਏ ॥੩॥ फिर उसने हरिनाम रूपी सुखों का भण्डार पा लिया और उसके मन में सुख आकर बस गया॥३॥
ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥ गुरु के सान्निध्य में उसे तुरीयावस्था प्राप्त हुई और उसने सच्चे घर में वास पा लिया।
ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥੪॥ पूरे सतगुरु ने कृपा कर अन्तर्मन से अहम् भावना निवृत्त कर दी॥४॥
ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥ जिसने ब्रह्मा, विष्णु एवं शिव को उत्पन्न किया है, उस एक ईश्वर की सम्पूर्ण सृष्टि पर सत्ता है।
ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥੫॥੧॥੧੧॥ नानक का कथन है कि एक सत्यस्वरूप परमेश्वर ही निश्चल है और जन्म-मरण से रहित है॥५॥१॥ ११॥
ਭੈਰਉ ਮਹਲਾ ੩ ॥ भैरउ महला ३॥
ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥ मनमुखी जीव सदा दुविधा का रोगी बना रहता है, इस तरह समूचा संसार ही इस रोग का शिकार है।
ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥੧॥ गुरु के सान्निध्य में रहने वाला इस तथ्य को बूझकर रोग निवृत कर देता है और शब्द-गुरु का चिंतन करता है॥१॥
ਹਰਿ ਜੀਉ ਸਤਸੰਗਤਿ ਮੇਲਾਇ ॥ ईश्वर ही संतों की संगत में मिलाता है।
ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥ हे नानक ! जो राम नाम में ध्यान लगाता है, उसे ही कीर्ति प्रदान करता है॥ १॥ रहाउ॥
ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥ ममत्व में लीन रहने से काल एवं सभी रोग सताते हैं और उन पर यम की पीड़ा बनी रहती है।
ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥ जिसने परमात्मा को अपने मन में बसा लिया है, उस गुरमुख प्राणी के निकट यम भी नहीं आता॥२॥
ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥ जिसने गुरु के सान्निध्य में हरिनाम को नहीं समझा, वह जगत में क्यों आया है।
ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥੩॥ गुरु की सेवा कभी की नहीं, अपना जन्म व्यर्थ ही गंवा दिया॥३॥
ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥ नानक का कथन है कि वही पूर्ण भाग्यशाली हैं, जो सतगुरु की सेवा में तल्लीन रहते हैं,
ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥੪॥੨॥੧੨॥ जैसी कामना करते हैं, वैसा ही फल प्राप्त करते हैं और गुरु की वाणी से सुख पाते हैं।॥४॥२॥ १२॥
ਭੈਰਉ ਮਹਲਾ ੩ ॥ भैरउ महला ३॥
ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥ (मनमर्जी करने वाला) मनुष्य दुख में जन्म लेता है, दुख में ही मृत्यु को प्राप्त होता है और दुखों में ही कामकाज करता है।
ਗਰਭ ਜੋਨੀ ਵਿਚਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥ वह गर्भ योनि में से कभी मुक्त नहीं होता और विष्ठा में ही पड़ा रहता है॥१॥
ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥ इस प्रकार के मनमुख मनुष्य को धिक्कार है, अपना जीवन उसने व्यर्थ ही गंवा दिया है।
ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥ पूरे गुरु की कभी न सेवा की और न ही परमात्मा का नाम उसे अच्छा लगा॥१॥रहाउ॥
ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥ जिसे ईश्वर लगन में लगाता है, गुरु का शब्द उसके सब रोग दूर कर देता है।


© 2025 SGGS ONLINE
error: Content is protected !!
Scroll to Top